Sikhism
Ang-201 4
Text
ਰਾਗੁ ਗਉੜੀ ਪੂਰਬੀ ਮਹਲਾ ੫ ॥ raag gaurree poorabee mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥ kavan gun praanapat milau meree maaee |1| rahaau |
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥ roop heen budh bal heenee mohi paradesan door te aaee |1|
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥ naahin darab na joban maatee mohi anaath kee karahu samaaee |2|
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥ khojat khojat bhee bairaagan prabh darasan kau hau firat tisaaee |3|
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥ deen deaal kripaal prabh naanak saadhasang meree jalan bujhaaee |4|1|118|
ਗਉੜੀ ਮਹਲਾ ੫ ॥ gaurree mahalaa 5 |
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ prabh milabe kau preet man laagee |
ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥ paae lgau mohi krau benatee koaoo sant milai baddabhaagee |1| rahaau |
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ man arpau dhan raakhau aagai man kee mat mohi sagal tiaagee |
ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥ jo prabh kee har kathaa sunaavai anadin firau tis pichhai viraagee |1|
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ poorab karam ankur jab pragatte bhettio purakh rasik bairaagee |
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥ mittio andher milat har naanak janam janam kee soee jaagee |2|2|119|
ਗਉੜੀ ਮਹਲਾ ੫ ॥ gaurree mahalaa 5 |
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ nikas re pankhee simar har paankh |
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥ mil saadhoo saran gahu pooran raam ratan heeare sang raakh |1| rahaau |
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥ bhram kee kooee trisanaa ras pankaj at teekhayan moh kee faas |
ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ kaattanahaar jagat gur gobid charan kamal taa ke karahu nivaas |1|
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ kar kirapaa gobind prabh preetam deenaa naath sunahu aradaas |
ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥ kar geh lehu naanak ke suaamee jeeo pindd sabh tumaree raas |2|3|120|
ਗਉੜੀ ਮਹਲਾ ੫ ॥ gaurree mahalaa 5 |
ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ har pekhan kau simarat man meraa |
ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥ aas piaasee chitvau din rainee hai koee sant milaavai neraa |1| rahaau |
ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ sevaa krau daas daasan kee anik bhaant tis krau nihoraa |
ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥ tulaa dhaar tole sukh sagale bin har daras sabho hee thoraa |1|
ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ sant prasaad gaae gun saagar janam janam ko jaat bahoraa |
ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥ aanad sookh bhettat har naanak janam kritaarath safal saveraa |2|4|121|
ਰਾਗੁ ਗਉੜੀ ਪੂਰਬੀ₁ ਮਹਲਾ ੫ ॥ raag gaurree poorabee₁ mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ kin bidh milai gusaaee mere raam raae |
ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥ koee aisaa sant sehaj sukhadaataa mohi maarag dee bataaee |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.