U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 40

Text

1

ਜਿਨਿ ਗੁਰਿ ਮੋ ਕਉ ਦੀਨਾ ਜੀਉ ॥ jin gur mo kau deenaa jeeo |

2

ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ aapunaa daasaraa aape mul leeo |6|

3

ਆਪੇ ਲਾਇਓ ਅਪਨਾ ਪਿਆਰੁ ॥ aape laaeo apanaa piaar |

4

ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ sadaa sadaa tis gur kau karee namasakaar |7|

5

ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ kal kales bhai bhram dukh laathaa |

6

ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥ kahu naanak meraa gur samaraathaa |8|9|

7

ਗਉੜੀ ਮਹਲਾ ੫ ॥ gaurree mahalaa 5 |

8

ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ mil mere gobind apanaa naam dehu |

9

ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ naam binaa dhrig dhrig asanehu |1| rahaau |

10

ਨਾਮ ਬਿਨਾ ਜੋ ਪਹਿਰੈ ਖਾਇ ॥ naam binaa jo pahirai khaae |

11

ਜਿਉ ਕੂਕਰੁ ਜੂਠਨ ਮਹਿ ਪਾਇ ॥੧॥ jiau kookar jootthan meh paae |1|

12

ਨਾਮ ਬਿਨਾ ਜੇਤਾ ਬਿਉਹਾਰੁ ॥ naam binaa jetaa biauhaar |

13

ਜਿਉ ਮਿਰਤਕ ਮਿਥਿਆ ਸੀਗਾਰੁ ॥੨॥ jiau miratak mithiaa seegaar |2|

14

ਨਾਮੁ ਬਿਸਾਰਿ ਕਰੇ ਰਸ ਭੋਗ ॥ naam bisaar kare ras bhog |

15

ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ sukh supanai nahee tan meh rog |3|

16

ਨਾਮੁ ਤਿਆਗਿ ਕਰੇ ਅਨ ਕਾਜ ॥ naam tiaag kare an kaaj |

17

ਬਿਨਸਿ ਜਾਇ ਝੂਠੇ ਸਭਿ ਪਾਜ ॥੪॥ binas jaae jhootthe sabh paaj |4|

18

ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ naam sang man preet na laavai |

19

ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ kott karam karato narak jaavai |5|

20

ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ har kaa naam jin man na aaraadhaa |

21

ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ chor kee niaaee jam pur baadhaa |6|

22

ਲਾਖ ਅਡੰਬਰ ਬਹੁਤੁ ਬਿਸਥਾਰਾ ॥ laakh addanbar bahut bisathaaraa |

23

ਨਾਮ ਬਿਨਾ ਝੂਠੇ ਪਾਸਾਰਾ ॥੭॥ naam binaa jhootthe paasaaraa |7|

24

ਹਰਿ ਕਾ ਨਾਮੁ ਸੋਈ ਜਨੁ ਲੇਇ ॥ har kaa naam soee jan lee |

25

ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥ kar kirapaa naanak jis dee |8|10|

26

ਗਉੜੀ ਮਹਲਾ ੫ ॥ gaurree mahalaa 5 |

27

ਆਦਿ ਮਧਿ ਜੋ ਅੰਤਿ ਨਿਬਾਹੈ ॥ aad madh jo ant nibaahai |

28

ਸੋ ਸਾਜਨੁ ਮੇਰਾ ਮਨੁ ਚਾਹੈ ॥੧॥ so saajan meraa man chaahai |1|

29

ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ har kee preet sadaa sang chaalai |

30

ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥ deaal purakh pooran pratipaalai |1| rahaau |

31

ਬਿਨਸਤ ਨਾਹੀ ਛੋਡਿ ਨ ਜਾਇ ॥ binasat naahee chhodd na jaae |

32

ਜਹ ਪੇਖਾ ਤਹ ਰਹਿਆ ਸਮਾਇ ॥੨॥ jeh pekhaa teh rahiaa samaae |2|

33

ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ sundar sugharr chatur jeea daataa |

34

ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ bhaaee poot pitaa prabh maataa |3|

35

ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ jeevan praan adhaar meree raas |

36

ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ preet laaee kar ridai nivaas |4|

37

ਮਾਇਆ ਸਿਲਕ ਕਾਟੀ ਗੋਪਾਲਿ ॥ maaeaa silak kaattee gopaal |

38

ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥ kar apunaa leeno nadar nihaal |5|

39

ਸਿਮਰਿ ਸਿਮਰਿ ਕਾਟੇ ਸਭਿ ਰੋਗ ॥ simar simar kaatte sabh rog |

40

ਚਰਣ ਧਿਆਨ ਸਰਬ ਸੁਖ ਭੋਗ ॥੬॥ charan dhiaan sarab sukh bhog |6|

41

ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ pooran purakh navatan nit baalaa |

42

ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ har antar baahar sang rakhavaalaa |7|

43

ਕਹੁ ਨਾਨਕ ਹਰਿ ਹਰਿ ਪਦੁ ਚੀਨ ॥ kahu naanak har har pad cheen |

44

ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥ sarabas naam bhagat kau deen |8|11|

45

ਰਾਗੁ ਗਉੜੀ ਮਾਝ ਮਹਲਾ ੫ ॥ raag gaurree maajh mahalaa 5 |

46

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

47

ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ khojat fire asankh ant na paareea |

48

ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ seee hoe bhagat jinaa kirapaareea |1|

49

ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥ hau vaareea har vaareea |1| rahaau |

50

ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ sun sun panth ddaraau bahut bhaihaareea |

51

ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥ mai takee ott santaah lehu ubaareea |2|

Original Gurmukhi with romanized transliteration, via the GurbaniNow API. An English translation will be added once a cleared translation is available.