Sikhism
Ang-201 41
Text
ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ mohan laal anoop sarab saadhaareea |
ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥ gur niv niv laagau paae dehu dikhaareea |3|
ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ mai kee mitr anek ikas balihaareea |
ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥ sabh gun kis hee naeh har poor bhanddaareea |4|
ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥ chahu dis japeeai naau sookh savaareea |
ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥ mai aahee orr tuhaar naanak balihaareea |5|
ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ gur kaadtio bhujaa pasaar moh koopaareea |
ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥ mai jeetio janam apaar bahur na haareea |6|
ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥ mai paaeo sarab nidhaan akath kathaareea |
ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥ har daragah sobhaavant baah luddaareea |7|
ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ jan naanak ladhaa ratan amol apaareea |
ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥ gur sevaa bhaujal tareeai khau pukaareea |8|12|
ਗਉੜੀ ਮਹਲਾ ੫ ॥ gaurree mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਨਾਰਾਇਣ ਹਰਿ ਰੰਗ ਰੰਗੋ ॥ naaraaein har rang rango |
ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥ jap jihavaa har ek mango |1| rahaau |
ਤਜਿ ਹਉਮੈ ਗੁਰ ਗਿਆਨ ਭਜੋ ॥ taj haumai gur giaan bhajo |
ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥ mil sangat dhur karam likhio |1|
ਜੋ ਦੀਸੈ ਸੋ ਸੰਗਿ ਨ ਗਇਓ ॥ jo deesai so sang na geo |
ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥ saakat moorr lage pach mueo |2|
ਮੋਹਨ ਨਾਮੁ ਸਦਾ ਰਵਿ ਰਹਿਓ ॥ mohan naam sadaa rav rahio |
ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥ kott madhe kinai guramukh lahio |3|
ਹਰਿ ਸੰਤਨ ਕਰਿ ਨਮੋ ਨਮੋ ॥ har santan kar namo namo |
ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥ nau nidh paaveh atul sukho |4|
ਨੈਨ ਅਲੋਵਉ ਸਾਧ ਜਨੋ ॥ nain alovau saadh jano |
ਹਿਰਦੈ ਗਾਵਹੁ ਨਾਮ ਨਿਧੋ ॥੫॥ hiradai gaavahu naam nidho |5|
ਕਾਮ ਕ੍ਰੋਧ ਲੋਭੁ ਮੋਹੁ ਤਜੋ ॥ kaam krodh lobh mohu tajo |
ਜਨਮ ਮਰਨ ਦੁਹੁ ਤੇ ਰਹਿਓ ॥੬॥ janam maran duhu te rahio |6|
ਦੂਖੁ ਅੰਧੇਰਾ ਘਰ ਤੇ ਮਿਟਿਓ ॥ dookh andheraa ghar te mittio |
ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥ gur giaan drirraaeo deep balio |7|
ਜਿਨਿ ਸੇਵਿਆ ਸੋ ਪਾਰਿ ਪਰਿਓ ॥ jin seviaa so paar pario |
ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥ jan naanak guramukh jagat tario |8|1|13|
ਮਹਲਾ ੫ ਗਉੜੀ ॥ mahalaa 5 gaurree |
ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ har har gur gur karat bharam ge |
ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥ merai man sabh sukh paaeo |1| rahaau |
ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥ balato jalato taukiaa gur chandan seetalaaeo |1|
ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥ agiaan andheraa mitt geaa gur giaan deepaaeo |2|
ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥ paavak saagar gaharo char santan naav taraaeo |3|
ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥ naa ham karam na dharam such prabh geh bhujaa aapaaeo |4|
ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥ bhau khanddan dukh bhanjano bhagat vachhal har naaeo |5|
ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥ anaathah naath kripaal deen samrith sant ottaaeo |6|
ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥ niraguneeaare kee benatee dehu daras har raaeo |7|
ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥ naanak saran tuhaaree tthaakur sevak duaarai aaeo |8|2|14|
Original Gurmukhi with romanized transliteration, via the GurbaniNow API. An English translation will be added once a cleared translation is available.