U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 43

Text

1

ਗਉੜੀ ਛੰਤ ਮਹਲਾ ੧ ॥ gaurree chhant mahalaa 1 |

2

ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ sun naah prabhoo jeeo ekalarree ban maahe |

3

ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ kiau dheeraigee naah binaa prabh veparavaahe |

4

ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ dhan naah baajhahu reh na saakai bikham rain ghanereea |

5

ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ neh need aavai prem bhaavai sun benantee mereea |

6

ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ baajhahu piaare koe na saare ekalarree kuralaae |

7

ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ naanak saa dhan milai milaaee bin preetam dukh paae |1|

8

ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ pir chhoddiarree jeeo kavan milaavai |

9

ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ras prem milee jeeo sabad suhaavai |

10

ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ sabade suhaavai taa pat paavai deepak deh ujaarai |

11

ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ sun sakhee sahelee saach suhelee saache ke gun saarai |

12

ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ satigur melee taa pir raavee bigasee amrit baanee |

13

ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥ naanak saa dhan taa pir raave jaa tis kai man bhaanee |2|

14

ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ maaeaa mohanee neeghareea jeeo koorr mutthee koorriaare |

15

ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ kiau khoolai gal jevarreea jeeo bin gur at piaare |

16

ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ har preet piaare sabad veechaare tis hee kaa so hovai |

17

ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ pun daan anek naavan kiau antar mal dhovai |

18

ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ naam binaa gat koe na paavai hatth nigreh bebaanai |

19

ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥ naanak sach ghar sabad siyaapai dubidhaa mehal ki jaanai |3|

20

ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ teraa naam sachaa jeeo sabad sachaa veechaaro |

21

ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ teraa mehal sachaa jeeo naam sachaa vaapaaro |

22

ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ naam kaa vaapaar meetthaa bhagat laahaa anadino |

23

ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ tis baajh vakhar koe na soojhai naam levahu khin khino |

24

ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ parakh lekhaa nadar saachee karam poorai paaeaa |

25

ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥ naanak naam mahaa ras meetthaa gur poorai sach paaeaa |4|2|

26

ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ॥ raag gaurree poorabee chhant mahalaa 3 |

27

ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |

28

ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ saa dhan binau kare jeeo har ke gun saare |

29

ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ khin pal reh na sakai jeeo bin har piaare |

30

ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ bin har piaare reh na saakai gur bin mehal na paaeeai |

31

ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ jo gur kahai soee par keejai tisanaa agan bujhaaeeai |

32

ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ har saachaa soee tis bin avar na koee bin seviai sukh na paae |

33

ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥ naanak saa dhan milai milaaee jis no aap milaae |1|

34

ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ dhan rain suhelarree jeeo har siau chit laae |

35

ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ satigur seve bhaau kare jeeo vichahu aap gavaae |

36

ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ vichahu aap gavaae har gun gaae anadin laagaa bhaao |

37

ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ sun sakhee sahelee jeea kee melee gur kai sabad samaao |

Original Gurmukhi with romanized transliteration, via the GurbaniNow API. An English translation will be added once a cleared translation is available.