Sikhism
Ang-201 48
Text
ਗਉੜੀ₂ ਮਹਲਾ ੫ ॥ gaurree₂ mahalaa 5 |
ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ mohan tere aooche mandar mehal apaaraa |
ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ mohan tere sohan duaar jeeo sant dharam saalaa |
ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ dharam saal apaar daiaar tthaakur sadaa keeratan gaavahe |
ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ jeh saadh sant ikatr hoveh tahaa tujheh dhiaavahe |
ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ kar deaa meaa deaal suaamee hohu deen kripaaraa |
ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ binavant naanak daras piaase mil darasan sukh saaraa |1|
ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ mohan tere bachan anoop chaal niraalee |
ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ mohan toon maaneh ek jee avar sabh raalee |
ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ maaneh ta ek alekh tthaakur jineh sabh kal dhaareea |
ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ tudh bachan gur kai vas keea aad purakh banavaareea |
ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ toon aap chaliaa aap rahiaa aap sabh kal dhaareea |
ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥ binavant naanak paij raakhahu sabh sevak saran tumaareea |2|
ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ mohan tudh satasangat dhiaavai daras dhiaanaa |
ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ mohan jam nerr na aavai tudh japeh nidaanaa |
ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ jamakaal tin kau lagai naahee jo ik man dhiaavahe |
ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ man bachan karam ji tudh araadheh se sabhe fal paavahe |
ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ mal moot moorr ji mugadh hote si dekh daras sugiaanaa |
ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥ binavant naanak raaj nihachal pooran purakh bhagavaanaa |3|
ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ mohan toon sufal faliaa san paravaare |
ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ mohan putr meet bhaaee kuttanb sabh taare |
ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ taariaa jahaan lahiaa abhimaan jinee darasan paaeaa |
ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ jinee tudhano dhan kahiaa tin jam nerr na aaeaa |
ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ beant gun tere kathe na jaahee satigur purakh muraare |
ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥ binavant naanak ttek raakhee jit lag tariaa sansaare |4|2|
ਗਉੜੀ₃ ਮਹਲਾ ੫ ॥ gaurree₃ mahalaa 5 |
ਸਲੋਕੁ ॥ salok |
ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ patit asankh puneet kar punah punah balihaar |
ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥ naanak raam naam jap paavako tin kilabikh daahanahaar |1|
ਛੰਤ ॥ chhant |
ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ jap manaa toon raam naraaein govindaa har maadho |
ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ dhiaae manaa muraar mukande katteeai kaal dukh faadho |
ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ dukhaharan deen saran sreedhar charan kamal araadheeai |
ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ jam panth bikharraa agan saagar nimakh simarat saadheeai |
ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ kalimalah dahataa sudh karataa dinas rain araadho |
ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥ binavant naanak karahu kirapaa gopaal gobind maadho |1|
ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ simar manaa daamodar dukhahar bhai bhanjan har raaeaa |
ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥ sreerango deaal manohar bhagat vachhal biradaaeaa |
Original Gurmukhi with romanized transliteration, via the GurbaniNow API. An English translation will be added once a cleared translation is available.