U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 49

Text

1

ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ bhagat vachhal purakh pooran maneh chindiaa paaeeai |

2

ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ tam andh koop te udhaarai naam man vasaaeeai |

3

ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ sur sidh gan gandharab mun jan gun anik bhagatee gaaeaa |

4

ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥ binavant naanak karahu kirapaa paarabraham har raaeaa |2|

5

ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ chet manaa paarabraham paramesar sarab kalaa jin dhaaree |

6

ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ karunaa mai samarath suaamee ghatt ghatt praan adhaaree |

7

ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ praan man tan jeea daataa beant agam apaaro |

8

ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ saran jog samarath mohan sarab dokh bidaaro |

9

ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ rog sog sabh dokh binaseh japat naam muraaree |

10

ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥ binavant naanak karahu kirapaa samarath sabh kal dhaaree |3|

11

ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ gun gaau manaa achut abinaasee sabh te aooch deaalaa |

12

ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ bisanbhar devan kau ekai sarab karai pratipaalaa |

13

ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ pratipaal mahaa deaal daanaa deaa dhaare sabh kisai |

14

ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ kaal kanttak lobh mohu naasai jeea jaa kai prabh basai |

15

ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ suprasan devaa safal sevaa bhee pooran ghaalaa |

16

ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥ binavant naanak ichh punee japat deen daiaalaa |4|3|

17

ਗਉੜੀ ਮਹਲਾ ੫ ॥ gaurree mahalaa 5 |

18

ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ sun sakhee mil udam karehaa manaae laihi har kantai |

19

ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ maan tiaag kar bhagat tthgauree mohah saadhoo mantai |

20

ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ sakhee vas aaeaa fir chhodd na jaaee ih reet bhalee bhagavantai |

21

ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥ naanak jaraa maran bhai narak nivaarai puneet karai tis jantai |1|

22

ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ sun sakhee ih bhalee binantee ehu mataant pakaaeeai |

23

ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ sehaj subhaae upaadh rehat hoe geet govindeh gaaeeai |

24

ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ kal kales mitteh bhram naaseh man chindiaa fal paaeeai |

25

ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥ paarabraham pooran paramesar naanak naam dhiaaeeai |2|

26

ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥ sakhee ichh karee nit sukh manaaee prabh meree aas pujaae |

27

ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ charan piaasee daras bairaagan pekhau thaan sabaae |

28

ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥ khoj lhau har sant janaa sang samrith purakh milaae |

29

ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥ naanak tin miliaa surijan sukhadaataa se vaddabhaagee maae |3|

30

ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ sakhee naal vasaa apune naah piaare meraa man tan har sang hiliaa |

31

ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ sun sakhee meree need bhalee mai aapanarraa pir miliaa |

32

ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ bhram khoeo saant sehaj suaamee paragaas bheaa kaul khiliaa |

33

ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥ var paaeaa prabh antarajaamee naanak sohaag na ttaliaa |4|4|2|5|11|

Original Gurmukhi with romanized transliteration, via the GurbaniNow API. An English translation will be added once a cleared translation is available.