Sikhism
Ang-201 5
Text
ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ antar alakh na jaaee lakhiaa vich parradaa haumai paaee |
ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥ maaeaa mohi sabho jag soeaa ihu bharam kahahu kiau jaaee |1|
ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ekaa sangat ikat grihi basate mil baat na karate bhaaee |
ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥ ek basat bin panch duhele oeh basat agochar tthaaee |2|
ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ jis kaa grihu tin deea taalaa kunjee gur saupaaee |
ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥ anik upaav kare nahee paavai bin satigur saranaaee |3|
ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ jin ke bandhan kaatte satigur tin saadhasangat liv laaee |
ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ panch janaa mil mangal gaaeaa har naanak bhed na bhaaee |4|
ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ mere raam raae in bidh milai gusaaee |
ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥ sehaj bheaa bhram khin meh naatthaa mil jotee jot samaaee |1| rahaau doojaa |1|122|
ਗਉੜੀ ਮਹਲਾ ੫ ॥ gaurree mahalaa 5 |
ਐਸੋ ਪਰਚਉ ਪਾਇਓ ॥ aiso parchau paaeo |
ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥ karee kripaa deaal beetthulai satigur mujheh bataaeo |1| rahaau |
ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ jat kat dekhau tat tat tum hee mohi ihu bisuaas hoe aaeo |
ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥ kai peh krau aradaas benatee jau sunato hai raghuraaeo |1|
ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ lahio sahasaa bandhan gur tore taan sadaa sehaj sukh paaeo |
ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥ honaa saa soee fun hosee sukh dukh kahaa dikhaaeo |2|
ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ khandd brahamandd kaa eko tthaanaa gur paradaa khol dikhaaeo |
ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥ nau nidh naam nidhaan ik tthaaee tau baahar kaitthai jaaeo |3|
ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ekai kanik anik bhaat saajee bahu parakaar rachaaeo |
ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥ kahu naanak bharam gur khoee hai iv tatai tat milaaeo |4|2|123|
ਗਉੜੀ₂ ਮਹਲਾ ੫ ॥ gaurree₂ mahalaa 5 |
ਅਉਧ ਘਟੈ ਦਿਨਸੁ ਰੈਨਾਰੇ ॥ aaudh ghattai dinas rainaare |
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ man gur mil kaaj savaare |1| rahaau |
ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ krau benantee sunahu mere meetaa sant ttehal kee belaa |
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ eehaa khaatt chalahu har laahaa aagai basan suhelaa |1|
ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ eihu sansaar bikaar sahase meh tario braham giaanee |
ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥ jiseh jagaae peeae har ras akath kathaa tin jaanee |2|
ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ jaa kau aae soee vihaajhahu har gur te maneh baseraa |
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ nij ghar mehal paavahu sukh sahaje bahur na hoeigo feraa |3|
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ antarajaamee purakh bidhaate saradhaa man kee poore |
ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥ naanak daas ihee sukh maagai mo kau kar santan kee dhoore |4|3|124|
ਗਉੜੀ ਮਹਲਾ ੫ ॥ gaurree mahalaa 5 |
ਰਾਖੁ ਪਿਤਾ ਪ੍ਰਭ ਮੇਰੇ ॥ raakh pitaa prabh mere |
ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥ mohi niragun sabh gun tere |1| rahaau |
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ panch bikhaadee ek gareebaa raakhahu raakhanahaare |
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥ khed kareh ar bahut santaaveh aaeo saran tuhaare |1|
Original Gurmukhi with romanized transliteration, via the GurbaniNow API. An English translation will be added once a cleared translation is available.