Sikhism
Ang-201 50
Text
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗਉੜੀ ਬਾਵਨ ਅਖਰੀ ਮਹਲਾ ੫ ॥ gaurree baavan akharee mahalaa 5 |
ਸਲੋਕੁ ॥ salok |
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ guradev maataa guradev pitaa guradev suaamee paramesuraa |
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ guradev sakhaa agiaan bhanjan guradev bandhip sahodaraa |
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ guradev daataa har naam upadesai guradev mant nirodharaa |
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ guradev saant sat budh moorat guradev paaras paras paraa |
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ guradev teerath amrit sarovar gur giaan majan aparanparaa |
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ guradev karataa sabh paap harataa guradev patit pavit karaa |
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ guradev aad jugaad jug jug guradev mant har jap udharaa |
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ guradev sangat prabh mel kar kirapaa ham moorr paapee jit lag taraa |
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ guradev satigur paarabraham paramesar guradev naanak har namasakaraa |1|
ਸਲੋਕੁ ॥ salok |
ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ aapeh keea karaaeaa aapeh karanai jog |
ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥ naanak eko rav rahiaa doosar hoaa na hog |1|
ਪਉੜੀ ॥ paurree |
ਓਅੰ ਸਾਧ ਸਤਿਗੁਰ ਨਮਸਕਾਰੰ ॥ oan saadh satigur namasakaaran |
ਆਦਿ ਮਧਿ ਅੰਤਿ ਨਿਰੰਕਾਰੰ ॥ aad madh ant nirankaaran |
ਆਪਹਿ ਸੁੰਨ ਆਪਹਿ ਸੁਖ ਆਸਨ ॥ aapeh sun aapeh sukh aasan |
ਆਪਹਿ ਸੁਨਤ ਆਪ ਹੀ ਜਾਸਨ ॥ aapeh sunat aap hee jaasan |
ਆਪਨ ਆਪੁ ਆਪਹਿ ਉਪਾਇਓ ॥ aapan aap aapeh upaaeo |
ਆਪਹਿ ਬਾਪ ਆਪ ਹੀ ਮਾਇਓ ॥ aapeh baap aap hee maaeo |
ਆਪਹਿ ਸੂਖਮ ਆਪਹਿ ਅਸਥੂਲਾ ॥ aapeh sookham aapeh asathoolaa |
ਲਖੀ ਨ ਜਾਈ ਨਾਨਕ ਲੀਲਾ ॥੧॥ lakhee na jaaee naanak leelaa |1|
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ kar kirapaa prabh deen deaalaa |
ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥ tere santan kee man hoe ravaalaa | rahaau |
ਸਲੋਕੁ ॥ salok |
ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ nirankaar aakaar aap niragun saragun ek |
ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥ ekeh ek bakhaanano naanak ek anek |1|
ਪਉੜੀ ॥ paurree |
ਓਅੰ ਗੁਰਮੁਖਿ ਕੀਓ ਅਕਾਰਾ ॥ oan guramukh keeo akaaraa |
ਏਕਹਿ ਸੂਤਿ ਪਰੋਵਨਹਾਰਾ ॥ ekeh soot parovanahaaraa |
ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ bhin bhin trai gun bisathaaran |
ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ niragun te saragun drisattaaran |
ਸਗਲ ਭਾਤਿ ਕਰਿ ਕਰਹਿ ਉਪਾਇਓ ॥ sagal bhaat kar kareh upaaeo |
ਜਨਮ ਮਰਨ ਮਨ ਮੋਹੁ ਬਢਾਇਓ ॥ janam maran man mohu badtaaeo |
ਦੁਹੂ ਭਾਤਿ ਤੇ ਆਪਿ ਨਿਰਾਰਾ ॥ duhoo bhaat te aap niraaraa |
ਨਾਨਕ ਅੰਤੁ ਨ ਪਾਰਾਵਾਰਾ ॥੨॥ naanak ant na paaraavaaraa |2|
ਸਲੋਕੁ ॥ salok |
ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ seee saah bhagavant se sach sanpai har raas |
ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥ naanak sach such paaeeai tih santan kai paas |1|
ਪਵੜੀ ॥ pavarree |
ਸਸਾ ਸਤਿ ਸਤਿ ਸਤਿ ਸੋਊ ॥ sasaa sat sat sat soaoo |
ਸਤਿ ਪੁਰਖ ਤੇ ਭਿੰਨ ਨ ਕੋਊ ॥ sat purakh te bhin na koaoo |
ਸੋਊ ਸਰਨਿ ਪਰੈ ਜਿਹ ਪਾਯੰ ॥ soaoo saran parai jih paayan |
ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ simar simar gun gaae sunaayan |
ਸੰਸੈ ਭਰਮੁ ਨਹੀ ਕਛੁ ਬਿਆਪਤ ॥ sansai bharam nahee kachh biaapat |
ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ pragatt prataap taahoo ko jaapat |
ਸੋ ਸਾਧੂ ਇਹ ਪਹੁਚਨਹਾਰਾ ॥ so saadhoo ih pahuchanahaaraa |
ਨਾਨਕ ਤਾ ਕੈ ਸਦ ਬਲਿਹਾਰਾ ॥੩॥ naanak taa kai sad balihaaraa |3|
ਸਲੋਕੁ ॥ salok |
ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ dhan dhan kahaa pukaarate maaeaa moh sabh koor |
Original Gurmukhi with romanized transliteration, via the GurbaniNow API. An English translation will be added once a cleared translation is available.