U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 54

Text

1

ਸਲੋਕੁ ॥ salok |

2

ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ gan min dekhahu manai maeh sarapar chalano log |

3

ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥ aas anit guramukh mittai naanak naam arog |1|

4

ਪਉੜੀ ॥ paurree |

5

ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ gagaa gobid gun ravahu saas saas jap neet |

6

ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ kahaa bisaasaa deh kaa bilam na kariho meet |

7

ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ neh baarik neh jobanai neh biradhee kachh bandh |

8

ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ oeh beraa neh boojheeai jau aae parai jam fandh |

9

ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ giaanee dhiaanee chatur pekh rehan nahee ih tthaae |

10

ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ chhaadd chhaadd sagalee gee moorr tahaa lapattaeh |

11

ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ gur prasaad simarat rahai jaahoo masatak bhaag |

12

ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥ naanak aae safal te jaa kau prieh suhaag |19|

13

ਸਲੋਕੁ ॥ salok |

14

ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ghokhe saasatr bed sabh aan na kathtau koe |

15

ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥ aad jugaadee hun hovat naanak ekai soe |1|

16

ਪਉੜੀ ॥ paurree |

17

ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ghaghaa ghaalahu maneh eeh bin har doosar naeh |

18

ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ neh hoaa neh hovanaa jat kat ohee samaeh |

19

ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ghooleh tau man jau aaveh saranaa |

20

ਨਾਮ ਤਤੁ ਕਲਿ ਮਹਿ ਪੁਨਹਚਰਨਾ ॥ naam tat kal meh punahacharanaa |

21

ਘਾਲਿ ਘਾਲਿ ਅਨਿਕ ਪਛੁਤਾਵਹਿ ॥ ghaal ghaal anik pachhutaaveh |

22

ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ bin har bhagat kahaa thit paaveh |

23

ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ghol mahaa ras amrit tih peea |

24

ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥ naanak har gur jaa kau deea |20|

25

ਸਲੋਕੁ ॥ salok |

26

ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ngan ghaale sabh divas saas neh badtan ghattan til saar |

27

ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥ jeevan loreh bharam moh naanak teaoo gavaar |1|

28

ਪਉੜੀ ॥ paurree |

29

ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ngangaa ngraasai kaal tih jo saakat prabh keen |

30

ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ anik jon janameh mareh aatam raam na cheen |

31

ਙਿਆਨ ਧਿਆਨ ਤਾਹੂ ਕਉ ਆਏ ॥ ngiaan dhiaan taahoo kau aae |

32

ਕਰਿ ਕਿਰਪਾ ਜਿਹ ਆਪਿ ਦਿਵਾਏ ॥ kar kirapaa jih aap divaae |

33

ਙਣਤੀ ਙਣੀ ਨਹੀ ਕੋਊ ਛੂਟੈ ॥ nganatee nganee nahee koaoo chhoottai |

34

ਕਾਚੀ ਗਾਗਰਿ ਸਰਪਰ ਫੂਟੈ ॥ kaachee gaagar sarapar foottai |

35

ਸੋ ਜੀਵਤ ਜਿਹ ਜੀਵਤ ਜਪਿਆ ॥ so jeevat jih jeevat japiaa |

36

ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥ pragatt bhe naanak neh chhapiaa |21|

37

ਸਲੋਕੁ ॥ salok |

38

ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ chit chitvau charanaarabind aoodh kaval bigasaant |

39

ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥ pragatt bhe aapeh guobind naanak sant mataant |1|

40

ਪਉੜੀ ॥ paurree |

41

ਚਚਾ ਚਰਨ ਕਮਲ ਗੁਰ ਲਾਗਾ ॥ chachaa charan kamal gur laagaa |

42

ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ dhan dhan uaa din sanjog sabhaagaa |

43

ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ chaar kuntt deh dis bhram aaeo |

44

ਭਈ ਕ੍ਰਿਪਾ ਤਬ ਦਰਸਨੁ ਪਾਇਓ ॥ bhee kripaa tab darasan paaeo |

45

ਚਾਰ ਬਿਚਾਰ ਬਿਨਸਿਓ ਸਭ ਦੂਆ ॥ chaar bichaar binasio sabh dooaa |

46

ਸਾਧਸੰਗਿ ਮਨੁ ਨਿਰਮਲ ਹੂਆ ॥ saadhasang man niramal hooaa |

47

ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ chint bisaaree ek drisattetaa |

48

ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥ naanak giaan anjan jih netraa |22|

49

ਸਲੋਕੁ ॥ salok |

50

ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ chhaatee seetal man sukhee chhant gobid gun gaae |

51

ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥ aisee kirapaa karahu prabh naanak daas dasaae |1|

52

ਪਉੜੀ ॥ paurree |

53

ਛਛਾ ਛੋਹਰੇ ਦਾਸ ਤੁਮਾਰੇ ॥ chhachhaa chhohare daas tumaare |

54

ਦਾਸ ਦਾਸਨ ਕੇ ਪਾਨੀਹਾਰੇ ॥ daas daasan ke paaneehaare |

55

ਛਛਾ ਛਾਰੁ ਹੋਤ ਤੇਰੇ ਸੰਤਾ ॥ chhachhaa chhaar hot tere santaa |

Original Gurmukhi with romanized transliteration, via the GurbaniNow API. An English translation will be added once a cleared translation is available.