Sikhism
Ang-201 55
Text
ਅਪਨੀ ਕ੍ਰਿਪਾ ਕਰਹੁ ਭਗਵੰਤਾ ॥ apanee kripaa karahu bhagavantaa |
ਛਾਡਿ ਸਿਆਨਪ ਬਹੁ ਚਤੁਰਾਈ ॥ chhaadd siaanap bahu chaturaaee |
ਸੰਤਨ ਕੀ ਮਨ ਟੇਕ ਟਿਕਾਈ ॥ santan kee man ttek ttikaaee |
ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ chhaar kee putaree param gat paaee |
ਨਾਨਕ ਜਾ ਕਉ ਸੰਤ ਸਹਾਈ ॥੨੩॥ naanak jaa kau sant sahaaee |23|
ਸਲੋਕੁ ॥ salok |
ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ jor julam fooleh ghano kaachee deh bikaar |
ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥ ahanbudh bandhan pare naanak naam chhuttaar |1|
ਪਉੜੀ ॥ paurree |
ਜਜਾ ਜਾਨੈ ਹਉ ਕਛੁ ਹੂਆ ॥ jajaa jaanai hau kachh hooaa |
ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ baadhio jiau nalinee bhram sooaa |
ਜਉ ਜਾਨੈ ਹਉ ਭਗਤੁ ਗਿਆਨੀ ॥ jau jaanai hau bhagat giaanee |
ਆਗੈ ਠਾਕੁਰਿ ਤਿਲੁ ਨਹੀ ਮਾਨੀ ॥ aagai tthaakur til nahee maanee |
ਜਉ ਜਾਨੈ ਮੈ ਕਥਨੀ ਕਰਤਾ ॥ jau jaanai mai kathanee karataa |
ਬਿਆਪਾਰੀ ਬਸੁਧਾ ਜਿਉ ਫਿਰਤਾ ॥ biaapaaree basudhaa jiau firataa |
ਸਾਧਸੰਗਿ ਜਿਹ ਹਉਮੈ ਮਾਰੀ ॥ saadhasang jih haumai maaree |
ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥ naanak taa kau mile muraaree |24|
ਸਲੋਕੁ ॥ salok |
ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ jhaalaaghe utth naam jap nis baasur aaraadh |
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ kaarhaa tujhai na biaapee naanak mittai upaadh |1|
ਪਉੜੀ ॥ paurree |
ਝਝਾ ਝੂਰਨੁ ਮਿਟੈ ਤੁਮਾਰੋ ॥ jhajhaa jhooran mittai tumaaro |
ਰਾਮ ਨਾਮ ਸਿਉ ਕਰਿ ਬਿਉਹਾਰੋ ॥ raam naam siau kar biauhaaro |
ਝੂਰਤ ਝੂਰਤ ਸਾਕਤ ਮੂਆ ॥ jhoorat jhoorat saakat mooaa |
ਜਾ ਕੈ ਰਿਦੈ ਹੋਤ ਭਾਉ ਬੀਆ ॥ jaa kai ridai hot bhaau beea |
ਝਰਹਿ ਕਸੰਮਲ ਪਾਪ ਤੇਰੇ ਮਨੂਆ ॥ jhareh kasamal paap tere manooaa |
ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥ amrit kathaa santasang sunooaa |
ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ jhareh kaam krodh drusattaaee |
ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥ naanak jaa kau kripaa gusaaee |25|
ਸਲੋਕੁ ॥ salok |
ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ yatan karahu tum anik bidh rehan na paavahu meet |
ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥ jeevat rahahu har har bhajahu naanak naam pareet |1|
ਪਵੜੀ ॥ pavarree |
ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ yanyaa yaanahu drirr sahee binas jaat eeh het |
ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ganatee gnau na gan skau aootth sidhaare ket |
ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ yo pekhau so binastau kaa siau kareeai sang |
ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ yaanahu eaa bidh sahee chit jhootthau maaeaa rang |
ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ yaanat soee sant sue bhram te keechit bhin |
ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ andh koop te tih kadtahu jih hovahu suprasan |
ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ yaa kai haath samarath te kaaran karanai jog |
ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥ naanak tih usatat krau yaahoo keeo sanjog |26|
ਸਲੋਕੁ ॥ salok |
ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ttootte bandhan janam maran saadh sev sukh paae |
ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥ naanak manahu na beesarai gun nidh gobid raae |1|
ਪਉੜੀ ॥ paurree |
ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ttehal karahu tau ek kee jaa te brithaa na koe |
ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ man tan mukh heeai basai jo chaahahu so hoe |
ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ttehal mehal taa kau milai jaa kau saadh kripaal |
ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ saadhoo sangat tau basai jau aapan hohi deaal |
ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ttohe ttaahe bahu bhavan bin naavai sukh naeh |
ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ttaleh jaam ke doot tih ju saadhoo sang samaeh |
ਬਾਰਿ ਬਾਰਿ ਜਾਉ ਸੰਤ ਸਦਕੇ ॥ baar baar jaau sant sadake |
ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥ naanak paap binaase kad ke |27|
ਸਲੋਕੁ ॥ salok |
ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ tthaak na hotee tinahu dar jih hovahu suprasan |
ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥ jo jan prabh apune kare naanak te dhan dhan |1|
Original Gurmukhi with romanized transliteration, via the GurbaniNow API. An English translation will be added once a cleared translation is available.