U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 56

Text

1

ਪਉੜੀ ॥ paurree |

2

ਠਠਾ ਮਨੂਆ ਠਾਹਹਿ ਨਾਹੀ ॥ tthatthaa manooaa tthaaheh naahee |

3

ਜੋ ਸਗਲ ਤਿਆਗਿ ਏਕਹਿ ਲਪਟਾਹੀ ॥ jo sagal tiaag ekeh lapattaahee |

4

ਠਹਕਿ ਠਹਕਿ ਮਾਇਆ ਸੰਗਿ ਮੂਏ ॥ tthehak tthehak maaeaa sang mooe |

5

ਉਆ ਕੈ ਕੁਸਲ ਨ ਕਤਹੂ ਹੂਏ ॥ auaa kai kusal na katahoo hooe |

6

ਠਾਂਢਿ ਪਰੀ ਸੰਤਹ ਸੰਗਿ ਬਸਿਆ ॥ tthaandt paree santah sang basiaa |

7

ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ amrit naam tahaa jeea rasiaa |

8

ਠਾਕੁਰ ਅਪੁਨੇ ਜੋ ਜਨੁ ਭਾਇਆ ॥ tthaakur apune jo jan bhaaeaa |

9

ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥ naanak uaa kaa man seetalaaeaa |28|

10

ਸਲੋਕੁ ॥ salok |

11

ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ddanddaut bandan anik baar sarab kalaa samarath |

12

ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥ ddolan te raakhahu prabhoo naanak de kar hath |1|

13

ਪਉੜੀ ॥ paurree |

14

ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ddaddaa dderaa ihu nahee jeh dderaa teh jaan |

15

ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ auaa dderaa kaa sanjamo gur kai sabad pachhaan |

16

ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ eaa dderaa kau sram kar ghaalai |

17

ਜਾ ਕਾ ਤਸੂ ਨਹੀ ਸੰਗਿ ਚਾਲੈ ॥ jaa kaa tasoo nahee sang chaalai |

18

ਉਆ ਡੇਰਾ ਕੀ ਸੋ ਮਿਤਿ ਜਾਨੈ ॥ auaa dderaa kee so mit jaanai |

19

ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ jaa kau drisatt pooran bhagavaanai |

20

ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ dderaa nihachal sach saadhasang paaeaa |

21

ਨਾਨਕ ਤੇ ਜਨ ਨਹ ਡੋਲਾਇਆ ॥੨੯॥ naanak te jan neh ddolaaeaa |29|

22

ਸਲੋਕੁ ॥ salok |

23

ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ dtaahan laage dharam raae kineh na ghaalio bandh |

24

ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥ naanak ubare jap haree saadhasang sanabandh |1|

25

ਪਉੜੀ ॥ paurree |

26

ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ dtadtaa dtoodtat keh firahu dtoodtan eaa man maeh |

27

ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ sang tuhaarai prabh basai ban ban kahaa firaeh |

28

ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ dteree dtaahahu saadhasang ahanbudh bikaraal |

29

ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ sukh paavahu sahaje basahu darasan dekh nihaal |

30

ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ dteree jaamai jam marai garabh jon dukh paae |

31

ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ moh magan lapattat rahai hau hau aavai jaae |

32

ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ dtehat dtehat ab dteh pare saadh janaa saranaae |

33

ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥ dukh ke faahe kaattiaa naanak lee samaae |30|

34

ਸਲੋਕੁ ॥ salok |

35

ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ jeh saadhoo gobid bhajan keeratan naanak neet |

36

ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥ naa hau naa toon neh chhutteh nikatt na jaaeeahu doot |1|

37

ਪਉੜੀ ॥ paurree |

38

ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ naanaa ran te seejheeai aatam jeetai koe |

39

ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥ haumai an siau lar marai so sobhaa doo hoe |

40

ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ manee mittaae jeevat marai gur poore upades |

41

ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ manooaa jeetai har milai tih sooratan ves |

42

ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ naa ko jaanai aapano ekeh ttek adhaar |

43

ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ rain dinas simarat rahai so prabh purakh apaar |

44

ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ren sagal eaa man karai eaoo karam kamaae |

45

ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥ hukamai boojhai sadaa sukh naanak likhiaa paae |31|

46

ਸਲੋਕੁ ॥ salok |

47

ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ tan man dhan arpau tisai prabhoo milaavai mohi |

48

ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥ naanak bhram bhau kaatteeai chookai jam kee joh |1|

49

ਪਉੜੀ ॥ paurree |

50

ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ tataa taa siau preet kar gun nidh gobid raae |

51

ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥ fal paaveh man baachhate tapat tuhaaree jaae |

Original Gurmukhi with romanized transliteration, via the GurbaniNow API. An English translation will be added once a cleared translation is available.