Sikhism
Ang-201 58
Text
ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥ nidh nidhaan har amrit poore |
ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥ teh baaje naanak anahad toore |36|
ਸਲੋਕੁ ॥ salok |
ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ pat raakhee gur paarabraham taj parapanch moh bikaar |
ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥ naanak soaoo aaraadheeai ant na paaraavaar |1|
ਪਉੜੀ ॥ paurree |
ਪਪਾ ਪਰਮਿਤਿ ਪਾਰੁ ਨ ਪਾਇਆ ॥ papaa paramit paar na paaeaa |
ਪਤਿਤ ਪਾਵਨ ਅਗਮ ਹਰਿ ਰਾਇਆ ॥ patit paavan agam har raaeaa |
ਹੋਤ ਪੁਨੀਤ ਕੋਟ ਅਪਰਾਧੂ ॥ hot puneet kott aparaadhoo |
ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥ amrit naam japeh mil saadhoo |
ਪਰਪਚ ਧ੍ਰੋਹ ਮੋਹ ਮਿਟਨਾਈ ॥ parapach dhroh moh mittanaaee |
ਜਾ ਕਉ ਰਾਖਹੁ ਆਪਿ ਗੁਸਾਈ ॥ jaa kau raakhahu aap gusaaee |
ਪਾਤਿਸਾਹੁ ਛਤ੍ਰ ਸਿਰ ਸੋਊ ॥ paatisaahu chhatr sir soaoo |
ਨਾਨਕ ਦੂਸਰ ਅਵਰੁ ਨ ਕੋਊ ॥੩੭॥ naanak doosar avar na koaoo |37|
ਸਲੋਕੁ ॥ salok |
ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ faahe kaatte mitte gavan fatih bhee man jeet |
ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥ naanak gur te thit paaee firan mitte nit neet |1|
ਪਉੜੀ ॥ paurree |
ਫਫਾ ਫਿਰਤ ਫਿਰਤ ਤੂ ਆਇਆ ॥ fafaa firat firat too aaeaa |
ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥ drulabh deh kalijug meh paaeaa |
ਫਿਰਿ ਇਆ ਅਉਸਰੁ ਚਰੈ ਨ ਹਾਥਾ ॥ fir eaa aausar charai na haathaa |
ਨਾਮੁ ਜਪਹੁ ਤਉ ਕਟੀਅਹਿ ਫਾਸਾ ॥ naam japahu tau katteeeh faasaa |
ਫਿਰਿ ਫਿਰਿ ਆਵਨ ਜਾਨੁ ਨ ਹੋਈ ॥ fir fir aavan jaan na hoee |
ਏਕਹਿ ਏਕ ਜਪਹੁ ਜਪੁ ਸੋਈ ॥ ekeh ek japahu jap soee |
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ karahu kripaa prabh karanaihaare |
ਮੇਲਿ ਲੇਹੁ ਨਾਨਕ ਬੇਚਾਰੇ ॥੩੮॥ mel lehu naanak bechaare |38|
ਸਲੋਕੁ ॥ salok |
ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ binau sunahu tum paarabraham deen deaal gupaal |
ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥ sukh sanpai bahu bhog ras naanak saadh ravaal |1|
ਪਉੜੀ ॥ paurree |
ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ babaa braham jaanat te brahamaa |
ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ baisano te guramukh such dharamaa |
ਬੀਰਾ ਆਪਨ ਬੁਰਾ ਮਿਟਾਵੈ ॥ beeraa aapan buraa mittaavai |
ਤਾਹੂ ਬੁਰਾ ਨਿਕਟਿ ਨਹੀ ਆਵੈ ॥ taahoo buraa nikatt nahee aavai |
ਬਾਧਿਓ ਆਪਨ ਹਉ ਹਉ ਬੰਧਾ ॥ baadhio aapan hau hau bandhaa |
ਦੋਸੁ ਦੇਤ ਆਗਹ ਕਉ ਅੰਧਾ ॥ dos det aagah kau andhaa |
ਬਾਤ ਚੀਤ ਸਭ ਰਹੀ ਸਿਆਨਪ ॥ baat cheet sabh rahee siaanap |
ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥ jiseh janaavahu so jaanai naanak |39|
ਸਲੋਕੁ ॥ salok |
ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ bhai bhanjan agh dookh naas maneh araadh hare |
ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥ santasang jih rid basio naanak te na bhrame |1|
ਪਉੜੀ ॥ paurree |
ਭਭਾ ਭਰਮੁ ਮਿਟਾਵਹੁ ਅਪਨਾ ॥ bhabhaa bharam mittaavahu apanaa |
ਇਆ ਸੰਸਾਰੁ ਸਗਲ ਹੈ ਸੁਪਨਾ ॥ eaa sansaar sagal hai supanaa |
ਭਰਮੇ ਸੁਰਿ ਨਰ ਦੇਵੀ ਦੇਵਾ ॥ bharame sur nar devee devaa |
ਭਰਮੇ ਸਿਧ ਸਾਧਿਕ ਬ੍ਰਹਮੇਵਾ ॥ bharame sidh saadhik brahamevaa |
ਭਰਮਿ ਭਰਮਿ ਮਾਨੁਖ ਡਹਕਾਏ ॥ bharam bharam maanukh ddahakaae |
ਦੁਤਰ ਮਹਾ ਬਿਖਮ ਇਹ ਮਾਏ ॥ dutar mahaa bikham ih maae |
ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ guramukh bhram bhai moh mittaaeaa |
ਨਾਨਕ ਤੇਹ ਪਰਮ ਸੁਖ ਪਾਇਆ ॥੪੦॥ naanak teh param sukh paaeaa |40|
ਸਲੋਕੁ ॥ salok |
ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥ maaeaa ddolai bahu bidhee man lapattio tih sang |
ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥ maagan te jih tum rakhahu su naanak naameh rang |1|
ਪਉੜੀ ॥ paurree |
ਮਮਾ ਮਾਗਨਹਾਰ ਇਆਨਾ ॥ mamaa maaganahaar eaanaa |
ਦੇਨਹਾਰ ਦੇ ਰਹਿਓ ਸੁਜਾਨਾ ॥ denahaar de rahio sujaanaa |
ਜੋ ਦੀਨੋ ਸੋ ਏਕਹਿ ਬਾਰ ॥ jo deeno so ekeh baar |
ਮਨ ਮੂਰਖ ਕਹ ਕਰਹਿ ਪੁਕਾਰ ॥ man moorakh keh kareh pukaar |
ਜਉ ਮਾਗਹਿ ਤਉ ਮਾਗਹਿ ਬੀਆ ॥ jau maageh tau maageh beea |
ਜਾ ਤੇ ਕੁਸਲ ਨ ਕਾਹੂ ਥੀਆ ॥ jaa te kusal na kaahoo theea |
ਮਾਗਨਿ ਮਾਗ ਤ ਏਕਹਿ ਮਾਗ ॥ maagan maag ta ekeh maag |
ਨਾਨਕ ਜਾ ਤੇ ਪਰਹਿ ਪਰਾਗ ॥੪੧॥ naanak jaa te pareh paraag |41|
Original Gurmukhi with romanized transliteration, via the GurbaniNow API. An English translation will be added once a cleared translation is available.