Sikhism
Ang-201 6
Text
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥ kar kar haario anik bahu bhaatee chhoddeh katahoon naahee |
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥ ek baat sun taakee ottaa saadhasang mitt jaahee |2|
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ kar kirapaa sant mile mohi tin te dheeraj paaeaa |
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥ santee mant deeo mohi nirbhau gur kaa sabad kamaaeaa |3|
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ jeet le oe mahaa bikhaadee sehaj suhelee baanee |
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥ kahu naanak man bheaa paragaasaa paaeaa pad nirabaanee |4|4|125|
ਗਉੜੀ ਮਹਲਾ ੫ ॥ gaurree mahalaa 5 |
ਓਹੁ ਅਬਿਨਾਸੀ ਰਾਇਆ ॥ ohu abinaasee raaeaa |
ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥ nirbhau sang tumaarai basate ihu ddaran kahaa te aaeaa |1| rahaau |
ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ek mehal toon hohi afaaro ek mehal nimaano |
ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥ ek mehal toon aape aape ek mehal gareebaano |1|
ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ek mehal toon panddit bakataa ek mehal khal hotaa |
ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥ ek mehal toon sabh kichh graahaj ek mehal kachhoo na letaa |2|
ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ kaatth kee putaree kahaa karai bapuree khilaavanahaaro jaanai |
ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ jaisaa bhekh karaavai baajeegar ohu taiso hee saaj aanai |3|
ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ anik kottharee bahut bhaat kareea aap hoaa rakhavaaraa |
ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥ jaise mehal raakhai taisai rahanaa kiaa ihu karai bichaaraa |4|
ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥ jin kichh keea soee jaanai jin ih sabh bidh saajee |
ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥ kahu naanak aparanpar suaamee keemat apune kaajee |5|5|126|
ਗਉੜੀ₃ ਮਹਲਾ ੫ ॥ gaurree₃ mahalaa 5 |
ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥ chhodd chhodd re bikhiaa ke rasooaa |
ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥ aurajh rahio re baavar gaavar jiau kirakhai hariaaeo pasooaa |1| rahaau |
ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥ jo jaaneh toon apune kaajai so sang na chaalai terai tasooaa |
ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥ naago aaeo naag sidhaasee fer firio ar kaal garasooaa |1|
ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥ pekh pekh re kasunbh kee leelaa raach maach tinahoon lau hasooaa |
ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥ chheejat ddor dinas ar rainee jeea ko kaaj na keeno kachhooaa |2|
ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥ karat karat iv hee biradhaano haario ukate tan kheenasooaa |
ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥ jiau mohio un mohanee baalaa us te ghattai naahee ruch chasooaa |3|
ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ jag aisaa mohi gureh dikhaaeo tau saran pario taj garabasooaa |
ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥ maarag prabh ko sant bataaeo drirree naanak daas bhagat har jasooaa |4|6|127|
ਗਉੜੀ₄ ਮਹਲਾ ੫ ॥ gaurree₄ mahalaa 5 |
ਤੁਝ ਬਿਨੁ ਕਵਨੁ ਹਮਾਰਾ ॥ tujh bin kavan hamaaraa |
ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥ mere preetam praan adhaaraa |1| rahaau |
ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ antar kee bidh tum hee jaanee tum hee sajan suhele |
ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥ sarab sukhaa mai tujh te paae mere tthaakur agah atole |1|
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”