Sikhism
Ang-201 60
Text
ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥ naanak har har guramukh jo kahataa |46|
ਸਲੋਕੁ ॥ salok |
ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥ hau hau karat bihaaneea saakat mugadh ajaan |
ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥ rrarrak mue jiau trikhaavant naanak kirat kamaan |1|
ਪਉੜੀ ॥ paurree |
ੜਾੜਾ ੜਾੜਿ ਮਿਟੈ ਸੰਗਿ ਸਾਧੂ ॥ rraarraa rraarr mittai sang saadhoo |
ਕਰਮ ਧਰਮ ਤਤੁ ਨਾਮ ਅਰਾਧੂ ॥ karam dharam tat naam araadhoo |
ਰੂੜੋ ਜਿਹ ਬਸਿਓ ਰਿਦ ਮਾਹੀ ॥ roorro jih basio rid maahee |
ਉਆ ਕੀ ੜਾੜਿ ਮਿਟਤ ਬਿਨਸਾਹੀ ॥ auaa kee rraarr mittat binasaahee |
ੜਾੜਿ ਕਰਤ ਸਾਕਤ ਗਾਵਾਰਾ ॥ rraarr karat saakat gaavaaraa |
ਜੇਹ ਹੀਐ ਅਹੰਬੁਧਿ ਬਿਕਾਰਾ ॥ jeh heeai ahanbudh bikaaraa |
ੜਾੜਾ ਗੁਰਮੁਖਿ ੜਾੜਿ ਮਿਟਾਈ ॥ rraarraa guramukh rraarr mittaaee |
ਨਿਮਖ ਮਾਹਿ ਨਾਨਕ ਸਮਝਾਈ ॥੪੭॥ nimakh maeh naanak samajhaaee |47|
ਸਲੋਕੁ ॥ salok |
ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ saadhoo kee man ott gahu ukat siaanap tiaag |
ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥ gur deekhiaa jih man basai naanak masatak bhaag |1|
ਪਉੜੀ ॥ paurree |
ਸਸਾ ਸਰਨਿ ਪਰੇ ਅਬ ਹਾਰੇ ॥ sasaa saran pare ab haare |
ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥ saasatr simrit bed pookaare |
ਸੋਧਤ ਸੋਧਤ ਸੋਧਿ ਬੀਚਾਰਾ ॥ sodhat sodhat sodh beechaaraa |
ਬਿਨੁ ਹਰਿ ਭਜਨ ਨਹੀ ਛੁਟਕਾਰਾ ॥ bin har bhajan nahee chhuttakaaraa |
ਸਾਸਿ ਸਾਸਿ ਹਮ ਭੂਲਨਹਾਰੇ ॥ saas saas ham bhoolanahaare |
ਤੁਮ ਸਮਰਥ ਅਗਨਤ ਅਪਾਰੇ ॥ tum samarath aganat apaare |
ਸਰਨਿ ਪਰੇ ਕੀ ਰਾਖੁ ਦਇਆਲਾ ॥ saran pare kee raakh deaalaa |
ਨਾਨਕ ਤੁਮਰੇ ਬਾਲ ਗੁਪਾਲਾ ॥੪੮॥ naanak tumare baal gupaalaa |48|
ਸਲੋਕੁ ॥ salok |
ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ khudee mittee tab sukh bhe man tan bhe arog |
ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥ naanak drisattee aaeaa usatat karanai jog |1|
ਪਉੜੀ ॥ paurree |
ਖਖਾ ਖਰਾ ਸਰਾਹਉ ਤਾਹੂ ॥ khakhaa kharaa saraahau taahoo |
ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ jo khin meh aoone subhar bharaahoo |
ਖਰਾ ਨਿਮਾਨਾ ਹੋਤ ਪਰਾਨੀ ॥ kharaa nimaanaa hot paraanee |
ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ anadin jaapai prabh nirabaanee |
ਭਾਵੈ ਖਸਮ ਤ ਉਆ ਸੁਖੁ ਦੇਤਾ ॥ bhaavai khasam ta uaa sukh detaa |
ਪਾਰਬ੍ਰਹਮੁ ਐਸੋ ਆਗਨਤਾ ॥ paarabraham aiso aaganataa |
ਅਸੰਖ ਖਤੇ ਖਿਨ ਬਖਸਨਹਾਰਾ ॥ asankh khate khin bakhasanahaaraa |
ਨਾਨਕ ਸਾਹਿਬ ਸਦਾ ਦਇਆਰਾ ॥੪੯॥ naanak saahib sadaa deaaraa |49|
ਸਲੋਕੁ ॥ salok |
ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥ sat khau sun man mere saran parahu har raae |
ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥ aukat siaanap sagal tiaag naanak le samaae |1|
ਪਉੜੀ ॥ paurree |
ਸਸਾ ਸਿਆਨਪ ਛਾਡੁ ਇਆਨਾ ॥ sasaa siaanap chhaadd eaanaa |
ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ hikamat hukam na prabh pateeaanaa |
ਸਹਸ ਭਾਤਿ ਕਰਹਿ ਚਤੁਰਾਈ ॥ sehas bhaat kareh chaturaaee |
ਸੰਗਿ ਤੁਹਾਰੈ ਏਕ ਨ ਜਾਈ ॥ sang tuhaarai ek na jaaee |
ਸੋਊ ਸੋਊ ਜਪਿ ਦਿਨ ਰਾਤੀ ॥ soaoo soaoo jap din raatee |
ਰੇ ਜੀਅ ਚਲੈ ਤੁਹਾਰੈ ਸਾਥੀ ॥ re jeea chalai tuhaarai saathee |
ਸਾਧ ਸੇਵਾ ਲਾਵੈ ਜਿਹ ਆਪੈ ॥ saadh sevaa laavai jih aapai |
ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥ naanak taa kau dookh na biaapai |50|
ਸਲੋਕੁ ॥ salok |
ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ har har mukh te bolanaa man vootthai sukh hoe |
ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥ naanak sabh meh rav rahiaa thaan thanantar soe |1|
ਪਉੜੀ ॥ paurree |
ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ herau ghatt ghatt sagal kai poor rahe bhagavaan |
ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ hovat aae sad sadeev dukh bhanjan gur giaan |
ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ hau chhuttakai hoe anand tih hau naahee teh aap |
ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥ hate dookh janamah maran santasang parataap |
ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ hit kar naam drirrai deaalaa |
ਸੰਤਹ ਸੰਗਿ ਹੋਤ ਕਿਰਪਾਲਾ ॥ santah sang hot kirapaalaa |
Original Gurmukhi with romanized transliteration, via the GurbaniNow API. An English translation will be added once a cleared translation is available.