U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 61

Text

1

ਓਰੈ ਕਛੂ ਨ ਕਿਨਹੂ ਕੀਆ ॥ orai kachhoo na kinahoo keea |

2

ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥ naanak sabh kachh prabh te hooaa |51|

3

ਸਲੋਕੁ ॥ salok |

4

ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ lekhai kateh na chhootteeai khin khin bhoolanahaar |

5

ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥ bakhasanahaar bakhas lai naanak paar utaar |1|

6

ਪਉੜੀ ॥ paurree |

7

ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ loon haraamee gunahagaar begaanaa alap mat |

8

ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ jeeo pindd jin sukh dee taeh na jaanat tat |

9

ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥ laahaa maaeaa kaarane deh dis dtoodtan jaae |

10

ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ devanahaar daataar prabh nimakh na maneh basaae |

11

ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ laalach jhootth bikaar moh eaa sanpai man maeh |

12

ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ lanpatt chor nindak mahaa tinahoo sang bihaae |

13

ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ tudh bhaavai taa bakhas laihi khotte sang khare |

14

ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥ naanak bhaavai paarabraham paahan neer tare |52|

15

ਸਲੋਕੁ ॥ salok |

16

ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ khaat peet khelat hasat bharame janam anek |

17

ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥ bhavajal te kaadtahu prabhoo naanak teree ttek |1|

18

ਪਉੜੀ ॥ paurree |

19

ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ khelat khelat aaeo anik jon dukh paae |

20

ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ khed mitte saadhoo milat satigur bachan samaae |

21

ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ khimaa gahee sach sanchio khaaeo amrit naam |

22

ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ kharee kripaa tthaakur bhee anad sookh bisraam |

23

ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ khep nibaahee bahut laabh ghar aae pativant |

24

ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ kharaa dilaasaa gur deea aae mile bhagavant |

25

ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ aapan keea kareh aap aagai paachhai aap |

26

ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥ naanak soaoo saraaheeai ji ghatt ghatt rahiaa biaap |53|

27

ਸਲੋਕੁ ॥ salok |

28

ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥ aae prabh saranaagatee kirapaa nidh deaal |

29

ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥ ek akhar har man basat naanak hot nihaal |1|

30

ਪਉੜੀ ॥ paurree |

31

ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ akhar meh tribhavan prabh dhaare |

32

ਅਖਰ ਕਰਿ ਕਰਿ ਬੇਦ ਬੀਚਾਰੇ ॥ akhar kar kar bed beechaare |

33

ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ akhar saasatr sinmrit puraanaa |

34

ਅਖਰ ਨਾਦ ਕਥਨ ਵਖੵਾਨਾ ॥ akhar naad kathan vakhayaanaa |

35

ਅਖਰ ਮੁਕਤਿ ਜੁਗਤਿ ਭੈ ਭਰਮਾ ॥ akhar mukat jugat bhai bharamaa |

36

ਅਖਰ ਕਰਮ ਕਿਰਤਿ ਸੁਚ ਧਰਮਾ ॥ akhar karam kirat such dharamaa |

37

ਦ੍ਰਿਸਟਿਮਾਨ ਅਖਰ ਹੈ ਜੇਤਾ ॥ drisattimaan akhar hai jetaa |

38

ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥ naanak paarabraham niralepaa |54|

39

ਸਲੋਕੁ ॥ salok |

40

ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ hath kalam agam masatak likhaavatee |

41

ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ aurajh rahio sabh sang anoop roopaavatee |

42

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ausatat kehan na jaae mukhahu tuhaareea |

43

ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ mohee dekh daras naanak balihaareea |1|

44

ਪਉੜੀ ॥ paurree |

45

ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ he achut he paarabraham abinaasee aghanaas |

46

ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ he pooran he sarab mai dukh bhanjan gunataas |

47

ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ he sangee he nirankaar he niragun sabh ttek |

48

ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ he gobid he gun nidhaan jaa kai sadaa bibek |

49

ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ he aparanpar har hare heh bhee hovanahaar |

50

ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ he santah kai sadaa sang nidhaaraa aadhaar |

51

ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥ he tthaakur hau daasaro mai niragun gun nahee koe |

Original Gurmukhi with romanized transliteration, via the GurbaniNow API. An English translation will be added once a cleared translation is available.