Sikhism
Ang-201 62
Text
ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥ naanak deejai naam daan raakhau heeai paroe |55|
ਸਲੋਕੁ ॥ salok |
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ guradev maataa guradev pitaa guradev suaamee paramesuraa |
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ guradev sakhaa agiaan bhanjan guradev bandhip sahodaraa |
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ guradev daataa har naam upadesai guradev mant nirodharaa |
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ guradev saant sat budh moorat guradev paaras paras paraa |
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ guradev teerath amrit sarovar gur giaan majan aparanparaa |
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ guradev karataa sabh paap harataa guradev patit pavit karaa |
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ guradev aad jugaad jug jug guradev mant har jap udharaa |
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ guradev sangat prabh mel kar kirapaa ham moorr paapee jit lag taraa |
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ guradev satigur paarabraham paramesar guradev naanak har namasakaraa |1|
ਏਹੁ ਸਲੋਕੁ ਆਦਿ ਅੰਤਿ ਪੜਣਾ ॥ ehu salok aad ant parranaa |
ਗਉੜੀ ਸੁਖਮਨੀ ਮਃ ੫ ॥ gaurree sukhamanee mahalaa 5 |
ਸਲੋਕੁ ॥ salok |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਦਿ ਗੁਰਏ ਨਮਹ ॥ aad gure namah |
ਜੁਗਾਦਿ ਗੁਰਏ ਨਮਹ ॥ jugaad gure namah |
ਸਤਿਗੁਰਏ ਨਮਹ ॥ satigure namah |
ਸ੍ਰੀ ਗੁਰਦੇਵਏ ਨਮਹ ॥੧॥ sree guradeve namah |1|
ਅਸਟਪਦੀ ॥ asattapadee |
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ simrau simar simar sukh paavau |
ਕਲਿ ਕਲੇਸ ਤਨ ਮਾਹਿ ਮਿਟਾਵਉ ॥ kal kales tan maeh mittaavau |
ਸਿਮਰਉ ਜਾਸੁ ਬਿਸੁੰਭਰ ਏਕੈ ॥ simrau jaas bisunbhar ekai |
ਨਾਮੁ ਜਪਤ ਅਗਨਤ ਅਨੇਕੈ ॥ naam japat aganat anekai |
ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥ bed puraan sinmrit sudhaakhayar |
ਕੀਨੇ ਰਾਮ ਨਾਮ ਇਕ ਆਖੵਰ ॥ keene raam naam ik aakhayar |
ਕਿਨਕਾ ਏਕ ਜਿਸੁ ਜੀਅ ਬਸਾਵੈ ॥ kinakaa ek jis jeea basaavai |
ਤਾ ਕੀ ਮਹਿਮਾ ਗਨੀ ਨ ਆਵੈ ॥ taa kee mahimaa ganee na aavai |
ਕਾਂਖੀ ਏਕੈ ਦਰਸ ਤੁਹਾਰੋ ॥ kaankhee ekai daras tuhaaro |
ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ naanak un sang mohi udhaaro |1|
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ sukhamanee sukh amrit prabh naam |
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ bhagat janaa kai man bisraam | rahaau |
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ prabh kai simaran garabh na basai |
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ prabh kai simaran dookh jam nasai |
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ prabh kai simaran kaal paraharai |
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ prabh kai simaran dusaman ttarai |
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ prabh simarat kachh bighan na laagai |
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ prabh kai simaran anadin jaagai |
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ prabh kai simaran bhau na biaapai |
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ prabh kai simaran dukh na santaapai |
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ prabh kaa simaran saadh kai sang |
ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥ sarab nidhaan naanak har rang |2|
ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ prabh kai simaran ridh sidh nau nidh |
ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ prabh kai simaran giaan dhiaan tat budh |
ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ prabh kai simaran jap tap poojaa |
ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ prabh kai simaran binasai doojaa |
ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ prabh kai simaran teerath isanaanee |
ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ prabh kai simaran daragah maanee |
ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ prabh kai simaran hoe su bhalaa |
ਪ੍ਰਭ ਕੈ ਸਿਮਰਨਿ ਸੁਫਲ ਫਲਾ ॥ prabh kai simaran sufal falaa |
ਸੇ ਸਿਮਰਹਿ ਜਿਨ ਆਪਿ ਸਿਮਰਾਏ ॥ se simareh jin aap simaraae |
Original Gurmukhi with romanized transliteration, via the GurbaniNow API. An English translation will be added once a cleared translation is available.