U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 63

Text

1

ਨਾਨਕ ਤਾ ਕੈ ਲਾਗਉ ਪਾਏ ॥੩॥ naanak taa kai laagau paae |3|

2

ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ prabh kaa simaran sabh te aoochaa |

3

ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ prabh kai simaran udhare moochaa |

4

ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ prabh kai simaran trisanaa bujhai |

5

ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ prabh kai simaran sabh kichh sujhai |

6

ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ prabh kai simaran naahee jam traasaa |

7

ਪ੍ਰਭ ਕੈ ਸਿਮਰਨਿ ਪੂਰਨ ਆਸਾ ॥ prabh kai simaran pooran aasaa |

8

ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ prabh kai simaran man kee mal jaae |

9

ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ amrit naam rid maeh samaae |

10

ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ prabh jee baseh saadh kee rasanaa |

11

ਨਾਨਕ ਜਨ ਕਾ ਦਾਸਨਿ ਦਸਨਾ ॥੪॥ naanak jan kaa daasan dasanaa |4|

12

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ prabh kau simareh se dhanavante |

13

ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ prabh kau simareh se pativante |

14

ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ prabh kau simareh se jan paravaan |

15

ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ prabh kau simareh se purakh pradhaan |

16

ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ prabh kau simareh si bemuhataaje |

17

ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ prabh kau simareh si sarab ke raaje |

18

ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ prabh kau simareh se sukhavaasee |

19

ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ prabh kau simareh sadaa abinaasee |

20

ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ simaran te laage jin aap deaalaa |

21

ਨਾਨਕ ਜਨ ਕੀ ਮੰਗੈ ਰਵਾਲਾ ॥੫॥ naanak jan kee mangai ravaalaa |5|

22

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ prabh kau simareh se praupakaaree |

23

ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ prabh kau simareh tin sad balihaaree |

24

ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ prabh kau simareh se mukh suhaave |

25

ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ prabh kau simareh tin sookh bihaavai |

26

ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ prabh kau simareh tin aatam jeetaa |

27

ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ prabh kau simareh tin niramal reetaa |

28

ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ prabh kau simareh tin anad ghanere |

29

ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ prabh kau simareh baseh har nere |

30

ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ sant kripaa te anadin jaag |

31

ਨਾਨਕ ਸਿਮਰਨੁ ਪੂਰੈ ਭਾਗਿ ॥੬॥ naanak simaran poorai bhaag |6|

32

ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ prabh kai simaran kaaraj poore |

33

ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ prabh kai simaran kabahu na jhoore |

34

ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ prabh kai simaran har gun baanee |

35

ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ prabh kai simaran sehaj samaanee |

36

ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ prabh kai simaran nihachal aasan |

37

ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ prabh kai simaran kamal bigaasan |

38

ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ prabh kai simaran anahad jhunakaar |

39

ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ sukh prabh simaran kaa ant na paar |

40

ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ simareh se jan jin kau prabh meaa |

41

ਨਾਨਕ ਤਿਨ ਜਨ ਸਰਨੀ ਪਇਆ ॥੭॥ naanak tin jan saranee peaa |7|

42

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ har simaran kar bhagat pragattaae |

43

ਹਰਿ ਸਿਮਰਨਿ ਲਗਿ ਬੇਦ ਉਪਾਏ ॥ har simaran lag bed upaae |

44

ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ har simaran bhe sidh jatee daate |

45

ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ har simaran neech chahu kuntt jaate |

46

ਹਰਿ ਸਿਮਰਨਿ ਧਾਰੀ ਸਭ ਧਰਨਾ ॥ har simaran dhaaree sabh dharanaa |

47

ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ simar simar har kaaran karanaa |

48

ਹਰਿ ਸਿਮਰਨਿ ਕੀਓ ਸਗਲ ਅਕਾਰਾ ॥ har simaran keeo sagal akaaraa |

49

ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ har simaran meh aap nirankaaraa |

50

ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ kar kirapaa jis aap bujhaaeaa |

51

ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥ naanak guramukh har simaran tin paaeaa |8|1|

52

ਸਲੋਕੁ ॥ salok |

53

ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ deen darad dukh bhanjanaa ghatt ghatt naath anaath |

54

ਸਰਣਿ ਤੁਮੑਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ saran tumaaree aaeo naanak ke prabh saath |1|

Original Gurmukhi with romanized transliteration, via the GurbaniNow API. An English translation will be added once a cleared translation is available.