U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 64

Text

1

ਅਸਟਪਦੀ ॥ asattapadee |

2

ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ jeh maat pitaa sut meet na bhaaee |

3

ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ man aoohaa naam terai sang sahaaee |

4

ਜਹ ਮਹਾ ਭਇਆਨ ਦੂਤ ਜਮ ਦਲੈ ॥ jeh mahaa bheaan doot jam dalai |

5

ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ teh keval naam sang terai chalai |

6

ਜਹ ਮੁਸਕਲ ਹੋਵੈ ਅਤਿ ਭਾਰੀ ॥ jeh musakal hovai at bhaaree |

7

ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ har ko naam khin maeh udhaaree |

8

ਅਨਿਕ ਪੁਨਹਚਰਨ ਕਰਤ ਨਹੀ ਤਰੈ ॥ anik punahacharan karat nahee tarai |

9

ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ har ko naam kott paap paraharai |

10

ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ guramukh naam japahu man mere |

11

ਨਾਨਕ ਪਾਵਹੁ ਸੂਖ ਘਨੇਰੇ ॥੧॥ naanak paavahu sookh ghanere |1|

12

ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ sagal srisatt ko raajaa dukheea |

13

ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ har kaa naam japat hoe sukheea |

14

ਲਾਖ ਕਰੋਰੀ ਬੰਧੁ ਨ ਪਰੈ ॥ laakh karoree bandh na parai |

15

ਹਰਿ ਕਾ ਨਾਮੁ ਜਪਤ ਨਿਸਤਰੈ ॥ har kaa naam japat nisatarai |

16

ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ anik maaeaa rang tikh na bujhaavai |

17

ਹਰਿ ਕਾ ਨਾਮੁ ਜਪਤ ਆਘਾਵੈ ॥ har kaa naam japat aaghaavai |

18

ਜਿਹ ਮਾਰਗਿ ਇਹੁ ਜਾਤ ਇਕੇਲਾ ॥ jih maarag ihu jaat ikelaa |

19

ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ teh har naam sang hot suhelaa |

20

ਐਸਾ ਨਾਮੁ ਮਨ ਸਦਾ ਧਿਆਈਐ ॥ aisaa naam man sadaa dhiaaeeai |

21

ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥ naanak guramukh param gat paaeeai |2|

22

ਛੂਟਤ ਨਹੀ ਕੋਟਿ ਲਖ ਬਾਹੀ ॥ chhoottat nahee kott lakh baahee |

23

ਨਾਮੁ ਜਪਤ ਤਹ ਪਾਰਿ ਪਰਾਹੀ ॥ naam japat teh paar paraahee |

24

ਅਨਿਕ ਬਿਘਨ ਜਹ ਆਇ ਸੰਘਾਰੈ ॥ anik bighan jeh aae sanghaarai |

25

ਹਰਿ ਕਾ ਨਾਮੁ ਤਤਕਾਲ ਉਧਾਰੈ ॥ har kaa naam tatakaal udhaarai |

26

ਅਨਿਕ ਜੋਨਿ ਜਨਮੈ ਮਰਿ ਜਾਮ ॥ anik jon janamai mar jaam |

27

ਨਾਮੁ ਜਪਤ ਪਾਵੈ ਬਿਸ੍ਰਾਮ ॥ naam japat paavai bisraam |

28

ਹਉ ਮੈਲਾ ਮਲੁ ਕਬਹੁ ਨ ਧੋਵੈ ॥ hau mailaa mal kabahu na dhovai |

29

ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ har kaa naam kott paap khovai |

30

ਐਸਾ ਨਾਮੁ ਜਪਹੁ ਮਨ ਰੰਗਿ ॥ aisaa naam japahu man rang |

31

ਨਾਨਕ ਪਾਈਐ ਸਾਧ ਕੈ ਸੰਗਿ ॥੩॥ naanak paaeeai saadh kai sang |3|

32

ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ jih maarag ke gane jaeh na kosaa |

33

ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ har kaa naam aoohaa sang tosaa |

34

ਜਿਹ ਪੈਡੈ ਮਹਾ ਅੰਧ ਗੁਬਾਰਾ ॥ jih paiddai mahaa andh gubaaraa |

35

ਹਰਿ ਕਾ ਨਾਮੁ ਸੰਗਿ ਉਜੀਆਰਾ ॥ har kaa naam sang ujeeaaraa |

36

ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ jahaa panth teraa ko na siyaanoo |

37

ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ har kaa naam teh naal pachhaanoo |

38

ਜਹ ਮਹਾ ਭਇਆਨ ਤਪਤਿ ਬਹੁ ਘਾਮ ॥ jeh mahaa bheaan tapat bahu ghaam |

39

ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥ teh har ke naam kee tum aoopar chhaam |

40

ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ jahaa trikhaa man tujh aakarakhai |

41

ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥ teh naanak har har amrit barakhai |4|

42

ਭਗਤ ਜਨਾ ਕੀ ਬਰਤਨਿ ਨਾਮੁ ॥ bhagat janaa kee baratan naam |

43

ਸੰਤ ਜਨਾ ਕੈ ਮਨਿ ਬਿਸ੍ਰਾਮੁ ॥ sant janaa kai man bisraam |

44

ਹਰਿ ਕਾ ਨਾਮੁ ਦਾਸ ਕੀ ਓਟ ॥ har kaa naam daas kee ott |

45

ਹਰਿ ਕੈ ਨਾਮਿ ਉਧਰੇ ਜਨ ਕੋਟਿ ॥ har kai naam udhare jan kott |

46

ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ har jas karat sant din raat |

47

ਹਰਿ ਹਰਿ ਅਉਖਧੁ ਸਾਧ ਕਮਾਤਿ ॥ har har aaukhadh saadh kamaat |

48

ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ har jan kai har naam nidhaan |

49

ਪਾਰਬ੍ਰਹਮਿ ਜਨ ਕੀਨੋ ਦਾਨ ॥ paarabraham jan keeno daan |

50

ਮਨ ਤਨ ਰੰਗਿ ਰਤੇ ਰੰਗ ਏਕੈ ॥ man tan rang rate rang ekai |

51

ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ naanak jan kai birat bibekai |5|

52

ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ har kaa naam jan kau mukat jugat |

53

ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ har kai naam jan kau tripat bhugat |

54

ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ har kaa naam jan kaa roop rang |

55

ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ har naam japat kab parai na bhang |

56

ਹਰਿ ਕਾ ਨਾਮੁ ਜਨ ਕੀ ਵਡਿਆਈ ॥ har kaa naam jan kee vaddiaaee |

57

ਹਰਿ ਕੈ ਨਾਮਿ ਜਨ ਸੋਭਾ ਪਾਈ ॥ har kai naam jan sobhaa paaee |

Original Gurmukhi with romanized transliteration, via the GurbaniNow API. An English translation will be added once a cleared translation is available.