Sikhism
Ang-201 65
Text
ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ har kaa naam jan kau bhog jog |
ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ har naam japat kachh naeh biog |
ਜਨੁ ਰਾਤਾ ਹਰਿ ਨਾਮ ਕੀ ਸੇਵਾ ॥ jan raataa har naam kee sevaa |
ਨਾਨਕ ਪੂਜੈ ਹਰਿ ਹਰਿ ਦੇਵਾ ॥੬॥ naanak poojai har har devaa |6|
ਹਰਿ ਹਰਿ ਜਨ ਕੈ ਮਾਲੁ ਖਜੀਨਾ ॥ har har jan kai maal khajeenaa |
ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ har dhan jan kau aap prabh deenaa |
ਹਰਿ ਹਰਿ ਜਨ ਕੈ ਓਟ ਸਤਾਣੀ ॥ har har jan kai ott sataanee |
ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ har prataap jan avar na jaanee |
ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ot pot jan har ras raate |
ਸੁੰਨ ਸਮਾਧਿ ਨਾਮ ਰਸ ਮਾਤੇ ॥ sun samaadh naam ras maate |
ਆਠ ਪਹਰ ਜਨੁ ਹਰਿ ਹਰਿ ਜਪੈ ॥ aatth pehar jan har har japai |
ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ har kaa bhagat pragatt nahee chhapai |
ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ har kee bhagat mukat bahu kare |
ਨਾਨਕ ਜਨ ਸੰਗਿ ਕੇਤੇ ਤਰੇ ॥੭॥ naanak jan sang kete tare |7|
ਪਾਰਜਾਤੁ ਇਹੁ ਹਰਿ ਕੋ ਨਾਮ ॥ paarajaat ihu har ko naam |
ਕਾਮਧੇਨ ਹਰਿ ਹਰਿ ਗੁਣ ਗਾਮ ॥ kaamadhen har har gun gaam |
ਸਭ ਤੇ ਊਤਮ ਹਰਿ ਕੀ ਕਥਾ ॥ sabh te aootam har kee kathaa |
ਨਾਮੁ ਸੁਨਤ ਦਰਦ ਦੁਖ ਲਥਾ ॥ naam sunat darad dukh lathaa |
ਨਾਮ ਕੀ ਮਹਿਮਾ ਸੰਤ ਰਿਦ ਵਸੈ ॥ naam kee mahimaa sant rid vasai |
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ sant prataap durat sabh nasai |
ਸੰਤ ਕਾ ਸੰਗੁ ਵਡਭਾਗੀ ਪਾਈਐ ॥ sant kaa sang vaddabhaagee paaeeai |
ਸੰਤ ਕੀ ਸੇਵਾ ਨਾਮੁ ਧਿਆਈਐ ॥ sant kee sevaa naam dhiaaeeai |
ਨਾਮ ਤੁਲਿ ਕਛੁ ਅਵਰੁ ਨ ਹੋਇ ॥ naam tul kachh avar na hoe |
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥ naanak guramukh naam paavai jan koe |8|2|
ਸਲੋਕੁ ॥ salok |
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ bahu saasatr bahu simritee pekhe sarab dtadtol |
ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥ poojas naahee har hare naanak naam amol |1|
ਅਸਟਪਦੀ ॥ asattapadee |
ਜਾਪ ਤਾਪ ਗਿਆਨ ਸਭਿ ਧਿਆਨ ॥ jaap taap giaan sabh dhiaan |
ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ khatt saasatr simrit vakhiaan |
ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ jog abhiaas karam dhram kiriaa |
ਸਗਲ ਤਿਆਗਿ ਬਨ ਮਧੇ ਫਿਰਿਆ ॥ sagal tiaag ban madhe firiaa |
ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ anik prakaar kee bahu jatanaa |
ਪੁੰਨ ਦਾਨ ਹੋਮੇ ਬਹੁ ਰਤਨਾ ॥ pun daan home bahu ratanaa |
ਸਰੀਰੁ ਕਟਾਇ ਹੋਮੈ ਕਰਿ ਰਾਤੀ ॥ sareer kattaae homai kar raatee |
ਵਰਤ ਨੇਮ ਕਰੈ ਬਹੁ ਭਾਤੀ ॥ varat nem karai bahu bhaatee |
ਨਹੀ ਤੁਲਿ ਰਾਮ ਨਾਮ ਬੀਚਾਰ ॥ nahee tul raam naam beechaar |
ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ naanak guramukh naam japeeai ik baar |1|
ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ nau khandd prithamee firai chir jeevai |
ਮਹਾ ਉਦਾਸੁ ਤਪੀਸਰੁ ਥੀਵੈ ॥ mahaa udaas tapeesar theevai |
ਅਗਨਿ ਮਾਹਿ ਹੋਮਤ ਪਰਾਨ ॥ agan maeh homat paraan |
ਕਨਿਕ ਅਸ੍ਵ ਹੈਵਰ ਭੂਮਿ ਦਾਨ ॥ kanik asv haivar bhoom daan |
ਨਿਉਲੀ ਕਰਮ ਕਰੈ ਬਹੁ ਆਸਨ ॥ niaulee karam karai bahu aasan |
ਜੈਨ ਮਾਰਗ ਸੰਜਮ ਅਤਿ ਸਾਧਨ ॥ jain maarag sanjam at saadhan |
ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ nimakh nimakh kar sareer kattaavai |
ਤਉ ਭੀ ਹਉਮੈ ਮੈਲੁ ਨ ਜਾਵੈ ॥ tau bhee haumai mail na jaavai |
ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ har ke naam samasar kachh naeh |
ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ naanak guramukh naam japat gat paeh |2|
ਮਨ ਕਾਮਨਾ ਤੀਰਥ ਦੇਹ ਛੁਟੈ ॥ man kaamanaa teerath deh chhuttai |
ਗਰਬੁ ਗੁਮਾਨੁ ਨ ਮਨ ਤੇ ਹੁਟੈ ॥ garab gumaan na man te huttai |
ਸੋਚ ਕਰੈ ਦਿਨਸੁ ਅਰੁ ਰਾਤਿ ॥ soch karai dinas ar raat |
ਮਨ ਕੀ ਮੈਲੁ ਨ ਤਨ ਤੇ ਜਾਤਿ ॥ man kee mail na tan te jaat |
ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ eis dehee kau bahu saadhanaa karai |
ਮਨ ਤੇ ਕਬਹੂ ਨ ਬਿਖਿਆ ਟਰੈ ॥ man te kabahoo na bikhiaa ttarai |
ਜਲਿ ਧੋਵੈ ਬਹੁ ਦੇਹ ਅਨੀਤਿ ॥ jal dhovai bahu deh aneet |
ਸੁਧ ਕਹਾ ਹੋਇ ਕਾਚੀ ਭੀਤਿ ॥ sudh kahaa hoe kaachee bheet |
ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ man har ke naam kee mahimaa aooch |
ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ naanak naam udhare patit bahu mooch |3|
ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ bahut siaanap jam kaa bhau biaapai |
Original Gurmukhi with romanized transliteration, via the GurbaniNow API. An English translation will be added once a cleared translation is available.