Sikhism
Ang-201 66
Text
ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ anik jatan kar trisan naa dhraapai |
ਭੇਖ ਅਨੇਕ ਅਗਨਿ ਨਹੀ ਬੁਝੈ ॥ bhekh anek agan nahee bujhai |
ਕੋਟਿ ਉਪਾਵ ਦਰਗਹ ਨਹੀ ਸਿਝੈ ॥ kott upaav daragah nahee sijhai |
ਛੂਟਸਿ ਨਾਹੀ ਊਭ ਪਇਆਲਿ ॥ chhoottas naahee aoobh peaal |
ਮੋਹਿ ਬਿਆਪਹਿ ਮਾਇਆ ਜਾਲਿ ॥ mohi biaapeh maaeaa jaal |
ਅਵਰ ਕਰਤੂਤਿ ਸਗਲੀ ਜਮੁ ਡਾਨੈ ॥ avar karatoot sagalee jam ddaanai |
ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ govind bhajan bin til nahee maanai |
ਹਰਿ ਕਾ ਨਾਮੁ ਜਪਤ ਦੁਖੁ ਜਾਇ ॥ har kaa naam japat dukh jaae |
ਨਾਨਕ ਬੋਲੈ ਸਹਜਿ ਸੁਭਾਇ ॥੪॥ naanak bolai sehaj subhaae |4|
ਚਾਰਿ ਪਦਾਰਥ ਜੇ ਕੋ ਮਾਗੈ ॥ chaar padaarath je ko maagai |
ਸਾਧ ਜਨਾ ਕੀ ਸੇਵਾ ਲਾਗੈ ॥ saadh janaa kee sevaa laagai |
ਜੇ ਕੋ ਆਪੁਨਾ ਦੂਖੁ ਮਿਟਾਵੈ ॥ je ko aapunaa dookh mittaavai |
ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ har har naam ridai sad gaavai |
ਜੇ ਕੋ ਅਪੁਨੀ ਸੋਭਾ ਲੋਰੈ ॥ je ko apunee sobhaa lorai |
ਸਾਧਸੰਗਿ ਇਹ ਹਉਮੈ ਛੋਰੈ ॥ saadhasang ih haumai chhorai |
ਜੇ ਕੋ ਜਨਮ ਮਰਣ ਤੇ ਡਰੈ ॥ je ko janam maran te ddarai |
ਸਾਧ ਜਨਾ ਕੀ ਸਰਨੀ ਪਰੈ ॥ saadh janaa kee saranee parai |
ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ jis jan kau prabh daras piaasaa |
ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥ naanak taa kai bal bal jaasaa |5|
ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ sagal purakh meh purakh pradhaan |
ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ saadhasang jaa kaa mittai abhimaan |
ਆਪਸ ਕਉ ਜੋ ਜਾਣੈ ਨੀਚਾ ॥ aapas kau jo jaanai neechaa |
ਸੋਊ ਗਨੀਐ ਸਭ ਤੇ ਊਚਾ ॥ soaoo ganeeai sabh te aoochaa |
ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ jaa kaa man hoe sagal kee reenaa |
ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ har har naam tin ghatt ghatt cheenaa |
ਮਨ ਅਪੁਨੇ ਤੇ ਬੁਰਾ ਮਿਟਾਨਾ ॥ man apune te buraa mittaanaa |
ਪੇਖੈ ਸਗਲ ਸ੍ਰਿਸਟਿ ਸਾਜਨਾ ॥ pekhai sagal srisatt saajanaa |
ਸੂਖ ਦੂਖ ਜਨ ਸਮ ਦ੍ਰਿਸਟੇਤਾ ॥ sookh dookh jan sam drisattetaa |
ਨਾਨਕ ਪਾਪ ਪੁੰਨ ਨਹੀ ਲੇਪਾ ॥੬॥ naanak paap pun nahee lepaa |6|
ਨਿਰਧਨ ਕਉ ਧਨੁ ਤੇਰੋ ਨਾਉ ॥ niradhan kau dhan tero naau |
ਨਿਥਾਵੇ ਕਉ ਨਾਉ ਤੇਰਾ ਥਾਉ ॥ nithaave kau naau teraa thaau |
ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ nimaane kau prabh tero maan |
ਸਗਲ ਘਟਾ ਕਉ ਦੇਵਹੁ ਦਾਨੁ ॥ sagal ghattaa kau devahu daan |
ਕਰਨ ਕਰਾਵਨਹਾਰ ਸੁਆਮੀ ॥ karan karaavanahaar suaamee |
ਸਗਲ ਘਟਾ ਕੇ ਅੰਤਰਜਾਮੀ ॥ sagal ghattaa ke antarajaamee |
ਅਪਨੀ ਗਤਿ ਮਿਤਿ ਜਾਨਹੁ ਆਪੇ ॥ apanee gat mit jaanahu aape |
ਆਪਨ ਸੰਗਿ ਆਪਿ ਪ੍ਰਭ ਰਾਤੇ ॥ aapan sang aap prabh raate |
ਤੁਮੑਰੀ ਉਸਤਤਿ ਤੁਮ ਤੇ ਹੋਇ ॥ tumaree usatat tum te hoe |
ਨਾਨਕ ਅਵਰੁ ਨ ਜਾਨਸਿ ਕੋਇ ॥੭॥ naanak avar na jaanas koe |7|
ਸਰਬ ਧਰਮ ਮਹਿ ਸ੍ਰੇਸਟ ਧਰਮੁ ॥ sarab dharam meh sresatt dharam |
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ har ko naam jap niramal karam |
ਸਗਲ ਕ੍ਰਿਆ ਮਹਿ ਊਤਮ ਕਿਰਿਆ ॥ sagal kriaa meh aootam kiriaa |
ਸਾਧਸੰਗਿ ਦੁਰਮਤਿ ਮਲੁ ਹਿਰਿਆ ॥ saadhasang duramat mal hiriaa |
ਸਗਲ ਉਦਮ ਮਹਿ ਉਦਮੁ ਭਲਾ ॥ sagal udam meh udam bhalaa |
ਹਰਿ ਕਾ ਨਾਮੁ ਜਪਹੁ ਜੀਅ ਸਦਾ ॥ har kaa naam japahu jeea sadaa |
ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ sagal baanee meh amrit baanee |
ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ har ko jas sun rasan bakhaanee |
ਸਗਲ ਥਾਨ ਤੇ ਓਹੁ ਊਤਮ ਥਾਨੁ ॥ sagal thaan te ohu aootam thaan |
ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ naanak jih ghatt vasai har naam |8|3|
ਸਲੋਕੁ ॥ salok |
ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥ niraguneeaar eaaniaa so prabh sadaa samaal |
ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥ jin keea tis cheet rakh naanak nibahee naal |1|
ਅਸਟਪਦੀ ॥ asattapadee |
ਰਮਈਆ ਕੇ ਗੁਨ ਚੇਤਿ ਪਰਾਨੀ ॥ rameea ke gun chet paraanee |
ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ kavan mool te kavan drisattaanee |
ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ jin toon saaj savaar seegaariaa |
ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ garabh agan meh jineh ubaariaa |
ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ baar bivasathaa tujheh piaarai doodh |
ਭਰਿ ਜੋਬਨ ਭੋਜਨ ਸੁਖ ਸੂਧ ॥ bhar joban bhojan sukh soodh |
ਬਿਰਧਿ ਭਇਆ ਊਪਰਿ ਸਾਕ ਸੈਨ ॥ biradh bheaa aoopar saak sain |
Original Gurmukhi with romanized transliteration, via the GurbaniNow API. An English translation will be added once a cleared translation is available.