U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 67

Text

1

ਮੁਖਿ ਅਪਿਆਉ ਬੈਠ ਕਉ ਦੈਨ ॥ mukh apiaau baitth kau dain |

2

ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ eihu niragun gun kachhoo na boojhai |

3

ਬਖਸਿ ਲੇਹੁ ਤਉ ਨਾਨਕ ਸੀਝੈ ॥੧॥ bakhas lehu tau naanak seejhai |1|

4

ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ jih prasaad dhar aoopar sukh baseh |

5

ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ sut bhraat meet banitaa sang haseh |

6

ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ jih prasaad peeveh seetal jalaa |

7

ਸੁਖਦਾਈ ਪਵਨੁ ਪਾਵਕੁ ਅਮੁਲਾ ॥ sukhadaaee pavan paavak amulaa |

8

ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ jih prasaad bhogeh sabh rasaa |

9

ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ sagal samagree sang saath basaa |

10

ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ deene hasat paav karan netr rasanaa |

11

ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ tiseh tiaag avar sang rachanaa |

12

ਐਸੇ ਦੋਖ ਮੂੜ ਅੰਧ ਬਿਆਪੇ ॥ aise dokh moorr andh biaape |

13

ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥ naanak kaadt lehu prabh aape |2|

14

ਆਦਿ ਅੰਤਿ ਜੋ ਰਾਖਨਹਾਰੁ ॥ aad ant jo raakhanahaar |

15

ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ tis siau preet na karai gavaar |

16

ਜਾ ਕੀ ਸੇਵਾ ਨਵ ਨਿਧਿ ਪਾਵੈ ॥ jaa kee sevaa nav nidh paavai |

17

ਤਾ ਸਿਉ ਮੂੜਾ ਮਨੁ ਨਹੀ ਲਾਵੈ ॥ taa siau moorraa man nahee laavai |

18

ਜੋ ਠਾਕੁਰੁ ਸਦ ਸਦਾ ਹਜੂਰੇ ॥ jo tthaakur sad sadaa hajoore |

19

ਤਾ ਕਉ ਅੰਧਾ ਜਾਨਤ ਦੂਰੇ ॥ taa kau andhaa jaanat doore |

20

ਜਾ ਕੀ ਟਹਲ ਪਾਵੈ ਦਰਗਹ ਮਾਨੁ ॥ jaa kee ttehal paavai daragah maan |

21

ਤਿਸਹਿ ਬਿਸਾਰੈ ਮੁਗਧੁ ਅਜਾਨੁ ॥ tiseh bisaarai mugadh ajaan |

22

ਸਦਾ ਸਦਾ ਇਹੁ ਭੂਲਨਹਾਰੁ ॥ sadaa sadaa ihu bhoolanahaar |

23

ਨਾਨਕ ਰਾਖਨਹਾਰੁ ਅਪਾਰੁ ॥੩॥ naanak raakhanahaar apaar |3|

24

ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ratan tiaag kauddee sang rachai |

25

ਸਾਚੁ ਛੋਡਿ ਝੂਠ ਸੰਗਿ ਮਚੈ ॥ saach chhodd jhootth sang machai |

26

ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ jo chhaddanaa su asathir kar maanai |

27

ਜੋ ਹੋਵਨੁ ਸੋ ਦੂਰਿ ਪਰਾਨੈ ॥ jo hovan so door paraanai |

28

ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ chhodd jaae tis kaa sram karai |

29

ਸੰਗਿ ਸਹਾਈ ਤਿਸੁ ਪਰਹਰੈ ॥ sang sahaaee tis paraharai |

30

ਚੰਦਨ ਲੇਪੁ ਉਤਾਰੈ ਧੋਇ ॥ chandan lep utaarai dhoe |

31

ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ garadhab preet bhasam sang hoe |

32

ਅੰਧ ਕੂਪ ਮਹਿ ਪਤਿਤ ਬਿਕਰਾਲ ॥ andh koop meh patit bikaraal |

33

ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥ naanak kaadt lehu prabh deaal |4|

34

ਕਰਤੂਤਿ ਪਸੂ ਕੀ ਮਾਨਸ ਜਾਤਿ ॥ karatoot pasoo kee maanas jaat |

35

ਲੋਕ ਪਚਾਰਾ ਕਰੈ ਦਿਨੁ ਰਾਤਿ ॥ lok pachaaraa karai din raat |

36

ਬਾਹਰਿ ਭੇਖ ਅੰਤਰਿ ਮਲੁ ਮਾਇਆ ॥ baahar bhekh antar mal maaeaa |

37

ਛਪਸਿ ਨਾਹਿ ਕਛੁ ਕਰੈ ਛਪਾਇਆ ॥ chhapas naeh kachh karai chhapaaeaa |

38

ਬਾਹਰਿ ਗਿਆਨ ਧਿਆਨ ਇਸਨਾਨ ॥ baahar giaan dhiaan isanaan |

39

ਅੰਤਰਿ ਬਿਆਪੈ ਲੋਭੁ ਸੁਆਨੁ ॥ antar biaapai lobh suaan |

40

ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ antar agan baahar tan suaah |

41

ਗਲਿ ਪਾਥਰ ਕੈਸੇ ਤਰੈ ਅਥਾਹ ॥ gal paathar kaise tarai athaah |

42

ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ jaa kai antar basai prabh aap |

43

ਨਾਨਕ ਤੇ ਜਨ ਸਹਜਿ ਸਮਾਤਿ ॥੫॥ naanak te jan sehaj samaat |5|

44

ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ sun andhaa kaise maarag paavai |

45

ਕਰੁ ਗਹਿ ਲੇਹੁ ਓੜਿ ਨਿਬਹਾਵੈ ॥ kar geh lehu orr nibahaavai |

46

ਕਹਾ ਬੁਝਾਰਤਿ ਬੂਝੈ ਡੋਰਾ ॥ kahaa bujhaarat boojhai ddoraa |

47

ਨਿਸਿ ਕਹੀਐ ਤਉ ਸਮਝੈ ਭੋਰਾ ॥ nis kaheeai tau samajhai bhoraa |

48

ਕਹਾ ਬਿਸਨਪਦ ਗਾਵੈ ਗੁੰਗ ॥ kahaa bisanapad gaavai gung |

49

ਜਤਨ ਕਰੈ ਤਉ ਭੀ ਸੁਰ ਭੰਗ ॥ jatan karai tau bhee sur bhang |

50

ਕਹ ਪਿੰਗੁਲ ਪਰਬਤ ਪਰ ਭਵਨ ॥ keh pingul parabat par bhavan |

51

ਨਹੀ ਹੋਤ ਊਹਾ ਉਸੁ ਗਵਨ ॥ nahee hot aoohaa us gavan |

52

ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ karataar karunaa mai deen benatee karai |

53

ਨਾਨਕ ਤੁਮਰੀ ਕਿਰਪਾ ਤਰੈ ॥੬॥ naanak tumaree kirapaa tarai |6|

54

ਸੰਗਿ ਸਹਾਈ ਸੁ ਆਵੈ ਨ ਚੀਤਿ ॥ sang sahaaee su aavai na cheet |

55

ਜੋ ਬੈਰਾਈ ਤਾ ਸਿਉ ਪ੍ਰੀਤਿ ॥ jo bairaaee taa siau preet |

56

ਬਲੂਆ ਕੇ ਗ੍ਰਿਹ ਭੀਤਰਿ ਬਸੈ ॥ balooaa ke grih bheetar basai |

57

ਅਨਦ ਕੇਲ ਮਾਇਆ ਰੰਗਿ ਰਸੈ ॥ anad kel maaeaa rang rasai |

58

ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ drirr kar maanai maneh prateet |

59

ਕਾਲੁ ਨ ਆਵੈ ਮੂੜੇ ਚੀਤਿ ॥ kaal na aavai moorre cheet |

60

ਬੈਰ ਬਿਰੋਧ ਕਾਮ ਕ੍ਰੋਧ ਮੋਹ ॥ bair birodh kaam krodh moh |

61

ਝੂਠ ਬਿਕਾਰ ਮਹਾ ਲੋਭ ਧ੍ਰੋਹ ॥ jhootth bikaar mahaa lobh dhroh |

Original Gurmukhi with romanized transliteration, via the GurbaniNow API. An English translation will be added once a cleared translation is available.