Sikhism
Ang-201 68
Text
ਇਆਹੂ ਜੁਗਤਿ ਬਿਹਾਨੇ ਕਈ ਜਨਮ ॥ eaahoo jugat bihaane kee janam |
ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ naanak raakh lehu aapan kar karam |7|
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ too tthaakur tum peh aradaas |
ਜੀਉ ਪਿੰਡੁ ਸਭੁ ਤੇਰੀ ਰਾਸਿ ॥ jeeo pindd sabh teree raas |
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ tum maat pitaa ham baarik tere |
ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ tumaree kripaa meh sookh ghanere |
ਕੋਇ ਨ ਜਾਨੈ ਤੁਮਰਾ ਅੰਤੁ ॥ koe na jaanai tumaraa ant |
ਊਚੇ ਤੇ ਊਚਾ ਭਗਵੰਤ ॥ aooche te aoochaa bhagavant |
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ sagal samagree tumarai sootr dhaaree |
ਤੁਮ ਤੇ ਹੋਇ ਸੁ ਆਗਿਆਕਾਰੀ ॥ tum te hoe su aagiaakaaree |
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ tumaree gat mit tum hee jaanee |
ਨਾਨਕ ਦਾਸ ਸਦਾ ਕੁਰਬਾਨੀ ॥੮॥੪॥ naanak daas sadaa kurabaanee |8|4|
ਸਲੋਕੁ ॥ salok |
ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ denahaar prabh chhodd kai laageh aan suaae |
ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥ naanak kahoo na seejhee bin naavai pat jaae |1|
ਅਸਟਪਦੀ ॥ asattapadee |
ਦਸ ਬਸਤੂ ਲੇ ਪਾਛੈ ਪਾਵੈ ॥ das basatoo le paachhai paavai |
ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ek basat kaaran bikhott gavaavai |
ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ek bhee na dee das bhee hir lee |
ਤਉ ਮੂੜਾ ਕਹੁ ਕਹਾ ਕਰੇਇ ॥ tau moorraa kahu kahaa karee |
ਜਿਸੁ ਠਾਕੁਰ ਸਿਉ ਨਾਹੀ ਚਾਰਾ ॥ jis tthaakur siau naahee chaaraa |
ਤਾ ਕਉ ਕੀਜੈ ਸਦ ਨਮਸਕਾਰਾ ॥ taa kau keejai sad namasakaaraa |
ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ jaa kai man laagaa prabh meetthaa |
ਸਰਬ ਸੂਖ ਤਾਹੂ ਮਨਿ ਵੂਠਾ ॥ sarab sookh taahoo man vootthaa |
ਜਿਸੁ ਜਨ ਅਪਨਾ ਹੁਕਮੁ ਮਨਾਇਆ ॥ jis jan apanaa hukam manaaeaa |
ਸਰਬ ਥੋਕ ਨਾਨਕ ਤਿਨਿ ਪਾਇਆ ॥੧॥ sarab thok naanak tin paaeaa |1|
ਅਗਨਤ ਸਾਹੁ ਅਪਨੀ ਦੇ ਰਾਸਿ ॥ aganat saahu apanee de raas |
ਖਾਤ ਪੀਤ ਬਰਤੈ ਅਨਦ ਉਲਾਸਿ ॥ khaat peet baratai anad ulaas |
ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ apunee amaan kachh bahur saahu lee |
ਅਗਿਆਨੀ ਮਨਿ ਰੋਸੁ ਕਰੇਇ ॥ agiaanee man ros karee |
ਅਪਨੀ ਪਰਤੀਤਿ ਆਪ ਹੀ ਖੋਵੈ ॥ apanee parateet aap hee khovai |
ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ bahur us kaa bisvaas na hovai |
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ jis kee basat tis aagai raakhai |
ਪ੍ਰਭ ਕੀ ਆਗਿਆ ਮਾਨੈ ਮਾਥੈ ॥ prabh kee aagiaa maanai maathai |
ਉਸ ਤੇ ਚਉਗੁਨ ਕਰੈ ਨਿਹਾਲੁ ॥ aus te chaugun karai nihaal |
ਨਾਨਕ ਸਾਹਿਬੁ ਸਦਾ ਦਇਆਲੁ ॥੨॥ naanak saahib sadaa deaal |2|
ਅਨਿਕ ਭਾਤਿ ਮਾਇਆ ਕੇ ਹੇਤ ॥ anik bhaat maaeaa ke het |
ਸਰਪਰ ਹੋਵਤ ਜਾਨੁ ਅਨੇਤ ॥ sarapar hovat jaan anet |
ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ birakh kee chhaaeaa siau rang laavai |
ਓਹ ਬਿਨਸੈ ਉਹੁ ਮਨਿ ਪਛੁਤਾਵੈ ॥ oeh binasai uhu man pachhutaavai |
ਜੋ ਦੀਸੈ ਸੋ ਚਾਲਨਹਾਰੁ ॥ jo deesai so chaalanahaar |
ਲਪਟਿ ਰਹਿਓ ਤਹ ਅੰਧ ਅੰਧਾਰੁ ॥ lapatt rahio teh andh andhaar |
ਬਟਾਊ ਸਿਉ ਜੋ ਲਾਵੈ ਨੇਹ ॥ battaaoo siau jo laavai neh |
ਤਾ ਕਉ ਹਾਥਿ ਨ ਆਵੈ ਕੇਹ ॥ taa kau haath na aavai keh |
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ man har ke naam kee preet sukhadaaee |
ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥ kar kirapaa naanak aap le laaee |3|
ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ mithiaa tan dhan kuttanb sabaaeaa |
ਮਿਥਿਆ ਹਉਮੈ ਮਮਤਾ ਮਾਇਆ ॥ mithiaa haumai mamataa maaeaa |
ਮਿਥਿਆ ਰਾਜ ਜੋਬਨ ਧਨ ਮਾਲ ॥ mithiaa raaj joban dhan maal |
ਮਿਥਿਆ ਕਾਮ ਕ੍ਰੋਧ ਬਿਕਰਾਲ ॥ mithiaa kaam krodh bikaraal |
ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ mithiaa rath hasatee asv basatraa |
ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ mithiaa rang sang maaeaa pekh hasataa |
ਮਿਥਿਆ ਧ੍ਰੋਹ ਮੋਹ ਅਭਿਮਾਨੁ ॥ mithiaa dhroh moh abhimaan |
ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ mithiaa aapas aoopar karat gumaan |
ਅਸਥਿਰੁ ਭਗਤਿ ਸਾਧ ਕੀ ਸਰਨ ॥ asathir bhagat saadh kee saran |
ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥ naanak jap jap jeevai har ke charan |4|
ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ mithiaa sravan par nindaa suneh |
ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ mithiaa hasat par darab kau hireh |
Original Gurmukhi with romanized transliteration, via the GurbaniNow API. An English translation will be added once a cleared translation is available.