Sikhism
Ang-201 69
Text
ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ mithiaa netr pekhat par tria roopaad |
ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ mithiaa rasanaa bhojan an svaad |
ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ mithiaa charan par bikaar kau dhaaveh |
ਮਿਥਿਆ ਮਨ ਪਰ ਲੋਭ ਲੁਭਾਵਹਿ ॥ mithiaa man par lobh lubhaaveh |
ਮਿਥਿਆ ਤਨ ਨਹੀ ਪਰਉਪਕਾਰਾ ॥ mithiaa tan nahee praupakaaraa |
ਮਿਥਿਆ ਬਾਸੁ ਲੇਤ ਬਿਕਾਰਾ ॥ mithiaa baas let bikaaraa |
ਬਿਨੁ ਬੂਝੇ ਮਿਥਿਆ ਸਭ ਭਏ ॥ bin boojhe mithiaa sabh bhe |
ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥ safal deh naanak har har naam le |5|
ਬਿਰਥੀ ਸਾਕਤ ਕੀ ਆਰਜਾ ॥ birathee saakat kee aarajaa |
ਸਾਚ ਬਿਨਾ ਕਹ ਹੋਵਤ ਸੂਚਾ ॥ saach binaa keh hovat soochaa |
ਬਿਰਥਾ ਨਾਮ ਬਿਨਾ ਤਨੁ ਅੰਧ ॥ birathaa naam binaa tan andh |
ਮੁਖਿ ਆਵਤ ਤਾ ਕੈ ਦੁਰਗੰਧ ॥ mukh aavat taa kai duragandh |
ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ bin simaran din rain brithaa bihaae |
ਮੇਘ ਬਿਨਾ ਜਿਉ ਖੇਤੀ ਜਾਇ ॥ megh binaa jiau khetee jaae |
ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ gobid bhajan bin brithe sabh kaam |
ਜਿਉ ਕਿਰਪਨ ਕੇ ਨਿਰਾਰਥ ਦਾਮ ॥ jiau kirapan ke niraarath daam |
ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ dhan dhan te jan jih ghatt basio har naau |
ਨਾਨਕ ਤਾ ਕੈ ਬਲਿ ਬਲਿ ਜਾਉ ॥੬॥ naanak taa kai bal bal jaau |6|
ਰਹਤ ਅਵਰ ਕਛੁ ਅਵਰ ਕਮਾਵਤ ॥ rehat avar kachh avar kamaavat |
ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ man nahee preet mukhahu gandt laavat |
ਜਾਨਨਹਾਰ ਪ੍ਰਭੂ ਪਰਬੀਨ ॥ jaananahaar prabhoo parabeen |
ਬਾਹਰਿ ਭੇਖ ਨ ਕਾਹੂ ਭੀਨ ॥ baahar bhekh na kaahoo bheen |
ਅਵਰ ਉਪਦੇਸੈ ਆਪਿ ਨ ਕਰੈ ॥ avar upadesai aap na karai |
ਆਵਤ ਜਾਵਤ ਜਨਮੈ ਮਰੈ ॥ aavat jaavat janamai marai |
ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ jis kai antar basai nirankaar |
ਤਿਸ ਕੀ ਸੀਖ ਤਰੈ ਸੰਸਾਰੁ ॥ tis kee seekh tarai sansaar |
ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ jo tum bhaane tin prabh jaataa |
ਨਾਨਕ ਉਨ ਜਨ ਚਰਨ ਪਰਾਤਾ ॥੭॥ naanak un jan charan paraataa |7|
ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ krau benatee paarabraham sabh jaanai |
ਅਪਨਾ ਕੀਆ ਆਪਹਿ ਮਾਨੈ ॥ apanaa keea aapeh maanai |
ਆਪਹਿ ਆਪ ਆਪਿ ਕਰਤ ਨਿਬੇਰਾ ॥ aapeh aap aap karat niberaa |
ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ kisai door janaavat kisai bujhaavat neraa |
ਉਪਾਵ ਸਿਆਨਪ ਸਗਲ ਤੇ ਰਹਤ ॥ aupaav siaanap sagal te rehat |
ਸਭੁ ਕਛੁ ਜਾਨੈ ਆਤਮ ਕੀ ਰਹਤ ॥ sabh kachh jaanai aatam kee rehat |
ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ jis bhaavai tis le larr laae |
ਥਾਨ ਥਨੰਤਰਿ ਰਹਿਆ ਸਮਾਇ ॥ thaan thanantar rahiaa samaae |
ਸੋ ਸੇਵਕੁ ਜਿਸੁ ਕਿਰਪਾ ਕਰੀ ॥ so sevak jis kirapaa karee |
ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥ nimakh nimakh jap naanak haree |8|5|
ਸਲੋਕੁ ॥ salok |
ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ kaam krodh ar lobh moh binas jaae ahamev |
ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥ naanak prabh saranaagatee kar prasaad guradev |1|
ਅਸਟਪਦੀ ॥ asattapadee |
ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ jih prasaad chhateeh amrit khaeh |
ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ tis tthaakur kau rakh man maeh |
ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ jih prasaad sugandhat tan laaveh |
ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ tis kau simarat param gat paaveh |
ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ jih prasaad baseh sukh mandar |
ਤਿਸਹਿ ਧਿਆਇ ਸਦਾ ਮਨ ਅੰਦਰਿ ॥ tiseh dhiaae sadaa man andar |
ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ jih prasaad grih sang sukh basanaa |
ਆਠ ਪਹਰ ਸਿਮਰਹੁ ਤਿਸੁ ਰਸਨਾ ॥ aatth pehar simarahu tis rasanaa |
ਜਿਹ ਪ੍ਰਸਾਦਿ ਰੰਗ ਰਸ ਭੋਗ ॥ jih prasaad rang ras bhog |
ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ naanak sadaa dhiaaeeai dhiaavan jog |1|
ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ jih prasaad paatt pattanbar hadtaaveh |
ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ tiseh tiaag kat avar lubhaaveh |
ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ jih prasaad sukh sej soeejai |
ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ man aatth pehar taa kaa jas gaaveejai |
ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ jih prasaad tujh sabh koaoo maanai |
Original Gurmukhi with romanized transliteration, via the GurbaniNow API. An English translation will be added once a cleared translation is available.