Sikhism
Ang-201 7
Text
ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥ baran na saakau tumare rangaa gun nidhaan sukhadaate |
ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥ agam agochar prabh abinaasee poore gur te jaate |2|
ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ bhram bhau kaatt kee nihakeval jab te haumai maaree |
ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥ janam maran ko chooko sahasaa saadhasangat darasaaree |3|
ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ charan pakhaar krau gur sevaa baar jaau lakh bareea |
ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥ jih prasaad ihu bhaujal tariaa jan naanak pria sang mireea |4|7|128|
ਗਉੜੀ ਮਹਲਾ ੫ ॥ gaurree mahalaa 5 |
ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ tujh bin kavan reejhaavai tohee |
ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥ tero roop sagal dekh mohee |1| rahaau |
ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ surag peaal mirat bhooa manddal sarab samaano ekai ohee |
ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥ siv siv karat sagal kar joreh sarab meaa tthaakur teree dohee |1|
ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ patit paavan tthaakur naam tumaraa sukhadaaee niramal seetalohee |
ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥ giaan dhiaan naanak vaddiaaee sant tere siau gaal galohee |2|8|129|
ਗਉੜੀ ਮਹਲਾ ੫ ॥ gaurree mahalaa 5 |
ਮਿਲਹੁ ਪਿਆਰੇ ਜੀਆ ॥ milahu piaare jeea |
ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥ prabh keea tumaaraa theea |1| rahaau |
ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥ anik janam bahu jonee bhramiaa bahur bahur dukh paaeaa |
ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥ tumaree kripaa te maanukh deh paaee hai dehu daras har raaeaa |1|
ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥ soee hoaa jo tis bhaanaa avar na kin hee keetaa |
ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥ tumarai bhaanai bharam mohi mohiaa jaagat naahee sootaa |2|
ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥ binau sunahu tum praanapat piaare kirapaa nidh deaalaa |
ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥ raakh lehu pitaa prabh mere anaathah kar pratipaalaa |3|
ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥ jis no tumeh dikhaaeo darasan saadhasangat kai paachhai |
ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥ kar kirapaa dhoor dehu santan kee sukh naanak ihu baachhai |4|9|130|
ਗਉੜੀ ਮਹਲਾ ੫ ॥ gaurree mahalaa 5 |
ਹਉ ਤਾ ਕੈ ਬਲਿਹਾਰੀ ॥ hau taa kai balihaaree |
ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥ jaa kai keval naam adhaaree |1| rahaau |
ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ mahimaa taa kee ketak ganeeai jan paarabraham rang raate |
ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥੧॥ sookh sehaj aanand tinaa sang un samasar avar na daate |1|
ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ jagat udhaaran seee aae jo jan daras piaasaa |
ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥ aun kee saran parai so tariaa santasang pooran aasaa |2|
ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥ taa kai charan prau taa jeevaa jan kai sang nihaalaa |
ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥ bhagatan kee ren hoe man meraa hohu prabhoo kirapaalaa |3|
ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥ raaj joban avadh jo deesai sabh kichh jug meh ghaattiaa |
ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥ naam nidhaan sad navatan niramal ihu naanak har dhan khaattiaa |4|10|131|
Original Gurmukhi with romanized transliteration, via the GurbaniNow API. An English translation will be added once a cleared translation is available.