Sikhism
Ang-201 70
Text
ਮੁਖਿ ਤਾ ਕੋ ਜਸੁ ਰਸਨ ਬਖਾਨੈ ॥ mukh taa ko jas rasan bakhaanai |
ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ jih prasaad tero rahataa dharam |
ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ man sadaa dhiaae keval paarabraham |
ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ prabh jee japat daragah maan paaveh |
ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ naanak pat setee ghar jaaveh |2|
ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ jih prasaad aarog kanchan dehee |
ਲਿਵ ਲਾਵਹੁ ਤਿਸੁ ਰਾਮ ਸਨੇਹੀ ॥ liv laavahu tis raam sanehee |
ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ jih prasaad teraa olaa rehat |
ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ man sukh paaveh har har jas kehat |
ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ jih prasaad tere sagal chhidr dtaake |
ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ man saranee par tthaakur prabh taa kai |
ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ jih prasaad tujh ko na pahoochai |
ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ man saas saas simarahu prabh aooche |
ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ jih prasaad paaee drulabh deh |
ਨਾਨਕ ਤਾ ਕੀ ਭਗਤਿ ਕਰੇਹ ॥੩॥ naanak taa kee bhagat kareh |3|
ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ jih prasaad aabhookhan pahireejai |
ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ man tis simarat kiau aalas keejai |
ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ jih prasaad asv hasat asavaaree |
ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ man tis prabh kau kabahoo na bisaaree |
ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ jih prasaad baag milakh dhanaa |
ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ raakh paroe prabh apune manaa |
ਜਿਨਿ ਤੇਰੀ ਮਨ ਬਨਤ ਬਨਾਈ ॥ jin teree man banat banaaee |
ਊਠਤ ਬੈਠਤ ਸਦ ਤਿਸਹਿ ਧਿਆਈ ॥ aootthat baitthat sad tiseh dhiaaee |
ਤਿਸਹਿ ਧਿਆਇ ਜੋ ਏਕ ਅਲਖੈ ॥ tiseh dhiaae jo ek alakhai |
ਈਹਾ ਊਹਾ ਨਾਨਕ ਤੇਰੀ ਰਖੈ ॥੪॥ eehaa aoohaa naanak teree rakhai |4|
ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ jih prasaad kareh pun bahu daan |
ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ man aatth pehar kar tis kaa dhiaan |
ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ jih prasaad too aachaar biauhaaree |
ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ tis prabh kau saas saas chitaaree |
ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ jih prasaad teraa sundar roop |
ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ so prabh simarahu sadaa anoop |
ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ jih prasaad teree neekee jaat |
ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ so prabh simar sadaa din raat |
ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ jih prasaad teree pat rahai |
ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥ gur prasaad naanak jas kahai |5|
ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ jih prasaad suneh karan naad |
ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ jih prasaad pekheh bisamaad |
ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ jih prasaad boleh amrit rasanaa |
ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ jih prasaad sukh sahaje basanaa |
ਜਿਹ ਪ੍ਰਸਾਦਿ ਹਸਤ ਕਰ ਚਲਹਿ ॥ jih prasaad hasat kar chaleh |
ਜਿਹ ਪ੍ਰਸਾਦਿ ਸੰਪੂਰਨ ਫਲਹਿ ॥ jih prasaad sanpooran faleh |
ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ jih prasaad param gat paaveh |
ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ jih prasaad sukh sehaj samaaveh |
ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ aisaa prabh tiaag avar kat laagahu |
ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥ gur prasaad naanak man jaagahu |6|
ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ jih prasaad toon pragatt sansaar |
ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ tis prabh kau mool na manahu bisaar |
ਜਿਹ ਪ੍ਰਸਾਦਿ ਤੇਰਾ ਪਰਤਾਪੁ ॥ jih prasaad teraa parataap |
ਰੇ ਮਨ ਮੂੜ ਤੂ ਤਾ ਕਉ ਜਾਪੁ ॥ re man moorr too taa kau jaap |
ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ jih prasaad tere kaaraj poore |
ਤਿਸਹਿ ਜਾਨੁ ਮਨ ਸਦਾ ਹਜੂਰੇ ॥ tiseh jaan man sadaa hajoore |
ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ jih prasaad toon paaveh saach |
ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ re man mere toon taa siau raach |
ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ jih prasaad sabh kee gat hoe |
ਨਾਨਕ ਜਾਪੁ ਜਪੈ ਜਪੁ ਸੋਇ ॥੭॥ naanak jaap japai jap soe |7|
ਆਪਿ ਜਪਾਏ ਜਪੈ ਸੋ ਨਾਉ ॥ aap japaae japai so naau |
ਆਪਿ ਗਾਵਾਏ ਸੁ ਹਰਿ ਗੁਨ ਗਾਉ ॥ aap gaavaae su har gun gaau |
Original Gurmukhi with romanized transliteration, via the GurbaniNow API. An English translation will be added once a cleared translation is available.