U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 71

Text

1

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ prabh kirapaa te hoe pragaas |

2

ਪ੍ਰਭੂ ਦਇਆ ਤੇ ਕਮਲ ਬਿਗਾਸੁ ॥ prabhoo deaa te kamal bigaas |

3

ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ prabh suprasan basai man soe |

4

ਪ੍ਰਭ ਦਇਆ ਤੇ ਮਤਿ ਊਤਮ ਹੋਇ ॥ prabh deaa te mat aootam hoe |

5

ਸਰਬ ਨਿਧਾਨ ਪ੍ਰਭ ਤੇਰੀ ਮਇਆ ॥ sarab nidhaan prabh teree meaa |

6

ਆਪਹੁ ਕਛੂ ਨ ਕਿਨਹੂ ਲਇਆ ॥ aapahu kachhoo na kinahoo leaa |

7

ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ jit jit laavahu tith lageh har naath |

8

ਨਾਨਕ ਇਨ ਕੈ ਕਛੂ ਨ ਹਾਥ ॥੮॥੬॥ naanak in kai kachhoo na haath |8|6|

9

ਸਲੋਕੁ ॥ salok |

10

ਅਗਮ ਅਗਾਧਿ ਪਾਰਬ੍ਰਹਮੁ ਸੋਇ ॥ agam agaadh paarabraham soe |

11

ਜੋ ਜੋ ਕਹੈ ਸੁ ਮੁਕਤਾ ਹੋਇ ॥ jo jo kahai su mukataa hoe |

12

ਸੁਨਿ ਮੀਤਾ ਨਾਨਕੁ ਬਿਨਵੰਤਾ ॥ sun meetaa naanak binavantaa |

13

ਸਾਧ ਜਨਾ ਕੀ ਅਚਰਜ ਕਥਾ ॥੧॥ saadh janaa kee acharaj kathaa |1|

14

ਅਸਟਪਦੀ ॥ asattapadee |

15

ਸਾਧ ਕੈ ਸੰਗਿ ਮੁਖ ਊਜਲ ਹੋਤ ॥ saadh kai sang mukh aoojal hot |

16

ਸਾਧਸੰਗਿ ਮਲੁ ਸਗਲੀ ਖੋਤ ॥ saadhasang mal sagalee khot |

17

ਸਾਧ ਕੈ ਸੰਗਿ ਮਿਟੈ ਅਭਿਮਾਨੁ ॥ saadh kai sang mittai abhimaan |

18

ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ saadh kai sang pragattai sugiaan |

19

ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ saadh kai sang bujhai prabh neraa |

20

ਸਾਧਸੰਗਿ ਸਭੁ ਹੋਤ ਨਿਬੇਰਾ ॥ saadhasang sabh hot niberaa |

21

ਸਾਧ ਕੈ ਸੰਗਿ ਪਾਏ ਨਾਮ ਰਤਨੁ ॥ saadh kai sang paae naam ratan |

22

ਸਾਧ ਕੈ ਸੰਗਿ ਏਕ ਊਪਰਿ ਜਤਨੁ ॥ saadh kai sang ek aoopar jatan |

23

ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ saadh kee mahimaa baranai kaun praanee |

24

ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥ naanak saadh kee sobhaa prabh maeh samaanee |1|

25

ਸਾਧ ਕੈ ਸੰਗਿ ਅਗੋਚਰੁ ਮਿਲੈ ॥ saadh kai sang agochar milai |

26

ਸਾਧ ਕੈ ਸੰਗਿ ਸਦਾ ਪਰਫੁਲੈ ॥ saadh kai sang sadaa parafulai |

27

ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ saadh kai sang aaveh bas panchaa |

28

ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ saadhasang amrit ras bhunchaa |

29

ਸਾਧਸੰਗਿ ਹੋਇ ਸਭ ਕੀ ਰੇਨ ॥ saadhasang hoe sabh kee ren |

30

ਸਾਧ ਕੈ ਸੰਗਿ ਮਨੋਹਰ ਬੈਨ ॥ saadh kai sang manohar bain |

31

ਸਾਧ ਕੈ ਸੰਗਿ ਨ ਕਤਹੂੰ ਧਾਵੈ ॥ saadh kai sang na katahoon dhaavai |

32

ਸਾਧਸੰਗਿ ਅਸਥਿਤਿ ਮਨੁ ਪਾਵੈ ॥ saadhasang asathit man paavai |

33

ਸਾਧ ਕੈ ਸੰਗਿ ਮਾਇਆ ਤੇ ਭਿੰਨ ॥ saadh kai sang maaeaa te bhin |

34

ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥ saadhasang naanak prabh suprasan |2|

35

ਸਾਧਸੰਗਿ ਦੁਸਮਨ ਸਭਿ ਮੀਤ ॥ saadhasang dusaman sabh meet |

36

ਸਾਧੂ ਕੈ ਸੰਗਿ ਮਹਾ ਪੁਨੀਤ ॥ saadhoo kai sang mahaa puneet |

37

ਸਾਧਸੰਗਿ ਕਿਸ ਸਿਉ ਨਹੀ ਬੈਰੁ ॥ saadhasang kis siau nahee bair |

38

ਸਾਧ ਕੈ ਸੰਗਿ ਨ ਬੀਗਾ ਪੈਰੁ ॥ saadh kai sang na beegaa pair |

39

ਸਾਧ ਕੈ ਸੰਗਿ ਨਾਹੀ ਕੋ ਮੰਦਾ ॥ saadh kai sang naahee ko mandaa |

40

ਸਾਧਸੰਗਿ ਜਾਨੇ ਪਰਮਾਨੰਦਾ ॥ saadhasang jaane paramaanandaa |

41

ਸਾਧ ਕੈ ਸੰਗਿ ਨਾਹੀ ਹਉ ਤਾਪੁ ॥ saadh kai sang naahee hau taap |

42

ਸਾਧ ਕੈ ਸੰਗਿ ਤਜੈ ਸਭੁ ਆਪੁ ॥ saadh kai sang tajai sabh aap |

43

ਆਪੇ ਜਾਨੈ ਸਾਧ ਬਡਾਈ ॥ aape jaanai saadh baddaaee |

44

ਨਾਨਕ ਸਾਧ ਪ੍ਰਭੂ ਬਨਿ ਆਈ ॥੩॥ naanak saadh prabhoo ban aaee |3|

45

ਸਾਧ ਕੈ ਸੰਗਿ ਨ ਕਬਹੂ ਧਾਵੈ ॥ saadh kai sang na kabahoo dhaavai |

46

ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ saadh kai sang sadaa sukh paavai |

47

ਸਾਧਸੰਗਿ ਬਸਤੁ ਅਗੋਚਰ ਲਹੈ ॥ saadhasang basat agochar lahai |

48

ਸਾਧੂ ਕੈ ਸੰਗਿ ਅਜਰੁ ਸਹੈ ॥ saadhoo kai sang ajar sahai |

49

ਸਾਧ ਕੈ ਸੰਗਿ ਬਸੈ ਥਾਨਿ ਊਚੈ ॥ saadh kai sang basai thaan aoochai |

50

ਸਾਧੂ ਕੈ ਸੰਗਿ ਮਹਲਿ ਪਹੂਚੈ ॥ saadhoo kai sang mehal pahoochai |

51

ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ saadh kai sang drirrai sabh dharam |

52

ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ saadh kai sang keval paarabraham |

53

ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ saadh kai sang paae naam nidhaan |

54

ਨਾਨਕ ਸਾਧੂ ਕੈ ਕੁਰਬਾਨ ॥੪॥ naanak saadhoo kai kurabaan |4|

55

ਸਾਧ ਕੈ ਸੰਗਿ ਸਭ ਕੁਲ ਉਧਾਰੈ ॥ saadh kai sang sabh kul udhaarai |

56

ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ saadhasang saajan meet kuttanb nisataarai |

57

ਸਾਧੂ ਕੈ ਸੰਗਿ ਸੋ ਧਨੁ ਪਾਵੈ ॥ saadhoo kai sang so dhan paavai |

58

ਜਿਸੁ ਧਨ ਤੇ ਸਭੁ ਕੋ ਵਰਸਾਵੈ ॥ jis dhan te sabh ko varasaavai |

59

ਸਾਧਸੰਗਿ ਧਰਮ ਰਾਇ ਕਰੇ ਸੇਵਾ ॥ saadhasang dharam raae kare sevaa |

60

ਸਾਧ ਕੈ ਸੰਗਿ ਸੋਭਾ ਸੁਰਦੇਵਾ ॥ saadh kai sang sobhaa suradevaa |

61

ਸਾਧੂ ਕੈ ਸੰਗਿ ਪਾਪ ਪਲਾਇਨ ॥ saadhoo kai sang paap palaaein |

62

ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ saadhasang amrit gun gaaein |

63

ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ saadh kai sang srab thaan gam |

Original Gurmukhi with romanized transliteration, via the GurbaniNow API. An English translation will be added once a cleared translation is available.