Sikhism
Ang-201 72
Text
ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ naanak saadh kai sang safal janam |5|
ਸਾਧ ਕੈ ਸੰਗਿ ਨਹੀ ਕਛੁ ਘਾਲ ॥ saadh kai sang nahee kachh ghaal |
ਦਰਸਨੁ ਭੇਟਤ ਹੋਤ ਨਿਹਾਲ ॥ darasan bhettat hot nihaal |
ਸਾਧ ਕੈ ਸੰਗਿ ਕਲੂਖਤ ਹਰੈ ॥ saadh kai sang kalookhat harai |
ਸਾਧ ਕੈ ਸੰਗਿ ਨਰਕ ਪਰਹਰੈ ॥ saadh kai sang narak paraharai |
ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ saadh kai sang eehaa aoohaa suhelaa |
ਸਾਧਸੰਗਿ ਬਿਛੁਰਤ ਹਰਿ ਮੇਲਾ ॥ saadhasang bichhurat har melaa |
ਜੋ ਇਛੈ ਸੋਈ ਫਲੁ ਪਾਵੈ ॥ jo ichhai soee fal paavai |
ਸਾਧ ਕੈ ਸੰਗਿ ਨ ਬਿਰਥਾ ਜਾਵੈ ॥ saadh kai sang na birathaa jaavai |
ਪਾਰਬ੍ਰਹਮੁ ਸਾਧ ਰਿਦ ਬਸੈ ॥ paarabraham saadh rid basai |
ਨਾਨਕ ਉਧਰੈ ਸਾਧ ਸੁਨਿ ਰਸੈ ॥੬॥ naanak udharai saadh sun rasai |6|
ਸਾਧ ਕੈ ਸੰਗਿ ਸੁਨਉ ਹਰਿ ਨਾਉ ॥ saadh kai sang sunau har naau |
ਸਾਧਸੰਗਿ ਹਰਿ ਕੇ ਗੁਨ ਗਾਉ ॥ saadhasang har ke gun gaau |
ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ saadh kai sang na man te bisarai |
ਸਾਧਸੰਗਿ ਸਰਪਰ ਨਿਸਤਰੈ ॥ saadhasang sarapar nisatarai |
ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ saadh kai sang lagai prabh meetthaa |
ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ saadhoo kai sang ghatt ghatt ddeetthaa |
ਸਾਧਸੰਗਿ ਭਏ ਆਗਿਆਕਾਰੀ ॥ saadhasang bhe aagiaakaaree |
ਸਾਧਸੰਗਿ ਗਤਿ ਭਈ ਹਮਾਰੀ ॥ saadhasang gat bhee hamaaree |
ਸਾਧ ਕੈ ਸੰਗਿ ਮਿਟੇ ਸਭਿ ਰੋਗ ॥ saadh kai sang mitte sabh rog |
ਨਾਨਕ ਸਾਧ ਭੇਟੇ ਸੰਜੋਗ ॥੭॥ naanak saadh bhette sanjog |7|
ਸਾਧ ਕੀ ਮਹਿਮਾ ਬੇਦ ਨ ਜਾਨਹਿ ॥ saadh kee mahimaa bed na jaaneh |
ਜੇਤਾ ਸੁਨਹਿ ਤੇਤਾ ਬਖਿਆਨਹਿ ॥ jetaa suneh tetaa bakhiaaneh |
ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ saadh kee upamaa tihu gun te door |
ਸਾਧ ਕੀ ਉਪਮਾ ਰਹੀ ਭਰਪੂਰਿ ॥ saadh kee upamaa rahee bharapoor |
ਸਾਧ ਕੀ ਸੋਭਾ ਕਾ ਨਾਹੀ ਅੰਤ ॥ saadh kee sobhaa kaa naahee ant |
ਸਾਧ ਕੀ ਸੋਭਾ ਸਦਾ ਬੇਅੰਤ ॥ saadh kee sobhaa sadaa beant |
ਸਾਧ ਕੀ ਸੋਭਾ ਊਚ ਤੇ ਊਚੀ ॥ saadh kee sobhaa aooch te aoochee |
ਸਾਧ ਕੀ ਸੋਭਾ ਮੂਚ ਤੇ ਮੂਚੀ ॥ saadh kee sobhaa mooch te moochee |
ਸਾਧ ਕੀ ਸੋਭਾ ਸਾਧ ਬਨਿ ਆਈ ॥ saadh kee sobhaa saadh ban aaee |
ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥ naanak saadh prabh bhed na bhaaee |8|7|
ਸਲੋਕੁ ॥ salok |
ਮਨਿ ਸਾਚਾ ਮੁਖਿ ਸਾਚਾ ਸੋਇ ॥ man saachaa mukh saachaa soe |
ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ avar na pekhai ekas bin koe |
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥ naanak ih lachhan braham giaanee hoe |1|
ਅਸਟਪਦੀ ॥ asattapadee |
ਬ੍ਰਹਮ ਗਿਆਨੀ ਸਦਾ ਨਿਰਲੇਪ ॥ braham giaanee sadaa niralep |
ਜੈਸੇ ਜਲ ਮਹਿ ਕਮਲ ਅਲੇਪ ॥ jaise jal meh kamal alep |
ਬ੍ਰਹਮ ਗਿਆਨੀ ਸਦਾ ਨਿਰਦੋਖ ॥ braham giaanee sadaa niradokh |
ਜੈਸੇ ਸੂਰੁ ਸਰਬ ਕਉ ਸੋਖ ॥ jaise soor sarab kau sokh |
ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ braham giaanee kai drisatt samaan |
ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ jaise raaj rank kau laagai tul pavaan |
ਬ੍ਰਹਮ ਗਿਆਨੀ ਕੈ ਧੀਰਜੁ ਏਕ ॥ braham giaanee kai dheeraj ek |
ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ jiau basudhaa koaoo khodai koaoo chandan lep |
ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ braham giaanee kaa ihai gunaau |
ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥ naanak jiau paavak kaa sehaj subhaau |1|
ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ braham giaanee niramal te niramalaa |
ਜੈਸੇ ਮੈਲੁ ਨ ਲਾਗੈ ਜਲਾ ॥ jaise mail na laagai jalaa |
ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ braham giaanee kai man hoe pragaas |
ਜੈਸੇ ਧਰ ਊਪਰਿ ਆਕਾਸੁ ॥ jaise dhar aoopar aakaas |
ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ braham giaanee kai mitr satru samaan |
ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ braham giaanee kai naahee abhimaan |
ਬ੍ਰਹਮ ਗਿਆਨੀ ਊਚ ਤੇ ਊਚਾ ॥ braham giaanee aooch te aoochaa |
ਮਨਿ ਅਪਨੈ ਹੈ ਸਭ ਤੇ ਨੀਚਾ ॥ man apanai hai sabh te neechaa |
ਬ੍ਰਹਮ ਗਿਆਨੀ ਸੇ ਜਨ ਭਏ ॥ braham giaanee se jan bhe |
ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥ naanak jin prabh aap karee |2|
ਬ੍ਰਹਮ ਗਿਆਨੀ ਸਗਲ ਕੀ ਰੀਨਾ ॥ braham giaanee sagal kee reenaa |
ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ aatam ras braham giaanee cheenaa |
ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ braham giaanee kee sabh aoopar meaa |
ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ braham giaanee te kachh buraa na bheaa |
ਬ੍ਰਹਮ ਗਿਆਨੀ ਸਦਾ ਸਮਦਰਸੀ ॥ braham giaanee sadaa samadarasee |
Original Gurmukhi with romanized transliteration, via the GurbaniNow API. An English translation will be added once a cleared translation is available.