U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 73

Text

1

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ braham giaanee kee drisatt amrit barasee |

2

ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ braham giaanee bandhan te mukataa |

3

ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ braham giaanee kee niramal jugataa |

4

ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ braham giaanee kaa bhojan giaan |

5

ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ naanak braham giaanee kaa braham dhiaan |3|

6

ਬ੍ਰਹਮ ਗਿਆਨੀ ਏਕ ਊਪਰਿ ਆਸ ॥ braham giaanee ek aoopar aas |

7

ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ braham giaanee kaa nahee binaas |

8

ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ braham giaanee kai gareebee samaahaa |

9

ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ braham giaanee praupakaar umaahaa |

10

ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ braham giaanee kai naahee dhandhaa |

11

ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ braham giaanee le dhaavat bandhaa |

12

ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ braham giaanee kai hoe su bhalaa |

13

ਬ੍ਰਹਮ ਗਿਆਨੀ ਸੁਫਲ ਫਲਾ ॥ braham giaanee sufal falaa |

14

ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ braham giaanee sang sagal udhaar |

15

ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ naanak braham giaanee japai sagal sansaar |4|

16

ਬ੍ਰਹਮ ਗਿਆਨੀ ਕੈ ਏਕੈ ਰੰਗ ॥ braham giaanee kai ekai rang |

17

ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ braham giaanee kai basai prabh sang |

18

ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ braham giaanee kai naam aadhaar |

19

ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ braham giaanee kai naam paravaar |

20

ਬ੍ਰਹਮ ਗਿਆਨੀ ਸਦਾ ਸਦ ਜਾਗਤ ॥ braham giaanee sadaa sad jaagat |

21

ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ braham giaanee ahanbudh tiaagat |

22

ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ braham giaanee kai man paramaanand |

23

ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ braham giaanee kai ghar sadaa anand |

24

ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ braham giaanee sukh sehaj nivaas |

25

ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ naanak braham giaanee kaa nahee binaas |5|

26

ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ braham giaanee braham kaa betaa |

27

ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ braham giaanee ek sang hetaa |

28

ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ braham giaanee kai hoe achint |

29

ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ braham giaanee kaa niramal mant |

30

ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ braham giaanee jis karai prabh aap |

31

ਬ੍ਰਹਮ ਗਿਆਨੀ ਕਾ ਬਡ ਪਰਤਾਪ ॥ braham giaanee kaa badd parataap |

32

ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ braham giaanee kaa daras baddabhaagee paaeeai |

33

ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ braham giaanee kau bal bal jaaeeai |

34

ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ braham giaanee kau khojeh mahesur |

35

ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ naanak braham giaanee aap paramesur |6|

36

ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ braham giaanee kee keemat naeh |

37

ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ braham giaanee kai sagal man maeh |

38

ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ braham giaanee kaa kaun jaanai bhed |

39

ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ braham giaanee kau sadaa ades |

40

ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥ braham giaanee kaa kathiaa na jaae adhaakhayar |

41

ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ braham giaanee sarab kaa tthaakur |

42

ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ braham giaanee kee mit kaun bakhaanai |

43

ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ braham giaanee kee gat braham giaanee jaanai |

44

ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ braham giaanee kaa ant na paar |

45

ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ naanak braham giaanee kau sadaa namasakaar |7|

46

ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ braham giaanee sabh srisatt kaa karataa |

47

ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ braham giaanee sad jeevai nahee marataa |

48

ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ braham giaanee mukat jugat jeea kaa daataa |

49

ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ braham giaanee pooran purakh bidhaataa |

50

ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ braham giaanee anaath kaa naath |

51

ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ braham giaanee kaa sabh aoopar haath |

52

ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ braham giaanee kaa sagal akaar |

Original Gurmukhi with romanized transliteration, via the GurbaniNow API. An English translation will be added once a cleared translation is available.