Sikhism
Ang-201 74
Text
ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ braham giaanee aap nirankaar |
ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ braham giaanee kee sobhaa braham giaanee banee |
ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥ naanak braham giaanee sarab kaa dhanee |8|8|
ਸਲੋਕੁ ॥ salok |
ਉਰਿ ਧਾਰੈ ਜੋ ਅੰਤਰਿ ਨਾਮੁ ॥ aur dhaarai jo antar naam |
ਸਰਬ ਮੈ ਪੇਖੈ ਭਗਵਾਨੁ ॥ sarab mai pekhai bhagavaan |
ਨਿਮਖ ਨਿਮਖ ਠਾਕੁਰ ਨਮਸਕਾਰੈ ॥ nimakh nimakh tthaakur namasakaarai |
ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥ naanak ohu aparas sagal nisataarai |1|
ਅਸਟਪਦੀ ॥ asattapadee |
ਮਿਥਿਆ ਨਾਹੀ ਰਸਨਾ ਪਰਸ ॥ mithiaa naahee rasanaa paras |
ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ man meh preet niranjan daras |
ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ par tria roop na pekhai netr |
ਸਾਧ ਕੀ ਟਹਲ ਸੰਤਸੰਗਿ ਹੇਤ ॥ saadh kee ttehal santasang het |
ਕਰਨ ਨ ਸੁਨੈ ਕਾਹੂ ਕੀ ਨਿੰਦਾ ॥ karan na sunai kaahoo kee nindaa |
ਸਭ ਤੇ ਜਾਨੈ ਆਪਸ ਕਉ ਮੰਦਾ ॥ sabh te jaanai aapas kau mandaa |
ਗੁਰ ਪ੍ਰਸਾਦਿ ਬਿਖਿਆ ਪਰਹਰੈ ॥ gur prasaad bikhiaa paraharai |
ਮਨ ਕੀ ਬਾਸਨਾ ਮਨ ਤੇ ਟਰੈ ॥ man kee baasanaa man te ttarai |
ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ eindree jit panch dokh te rehat |
ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥ naanak kott madhe ko aisaa aparas |1|
ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥ baisano so jis aoopar suprasan |
ਬਿਸਨ ਕੀ ਮਾਇਆ ਤੇ ਹੋਇ ਭਿੰਨ ॥ bisan kee maaeaa te hoe bhin |
ਕਰਮ ਕਰਤ ਹੋਵੈ ਨਿਹਕਰਮ ॥ karam karat hovai nihakaram |
ਤਿਸੁ ਬੈਸਨੋ ਕਾ ਨਿਰਮਲ ਧਰਮ ॥ tis baisano kaa niramal dharam |
ਕਾਹੂ ਫਲ ਕੀ ਇਛਾ ਨਹੀ ਬਾਛੈ ॥ kaahoo fal kee ichhaa nahee baachhai |
ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ keval bhagat keeratan sang raachai |
ਮਨ ਤਨ ਅੰਤਰਿ ਸਿਮਰਨ ਗੋਪਾਲ ॥ man tan antar simaran gopaal |
ਸਭ ਊਪਰਿ ਹੋਵਤ ਕਿਰਪਾਲ ॥ sabh aoopar hovat kirapaal |
ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ aap drirrai avarah naam japaavai |
ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥ naanak ohu baisano param gat paavai |2|
ਭਗਉਤੀ ਭਗਵੰਤ ਭਗਤਿ ਕਾ ਰੰਗੁ ॥ bhgautee bhagavant bhagat kaa rang |
ਸਗਲ ਤਿਆਗੈ ਦੁਸਟ ਕਾ ਸੰਗੁ ॥ sagal tiaagai dusatt kaa sang |
ਮਨ ਤੇ ਬਿਨਸੈ ਸਗਲਾ ਭਰਮੁ ॥ man te binasai sagalaa bharam |
ਕਰਿ ਪੂਜੈ ਸਗਲ ਪਾਰਬ੍ਰਹਮੁ ॥ kar poojai sagal paarabraham |
ਸਾਧਸੰਗਿ ਪਾਪਾ ਮਲੁ ਖੋਵੈ ॥ saadhasang paapaa mal khovai |
ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ tis bhgautee kee mat aootam hovai |
ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ bhagavant kee ttehal karai nit neet |
ਮਨੁ ਤਨੁ ਅਰਪੈ ਬਿਸਨ ਪਰੀਤਿ ॥ man tan arapai bisan pareet |
ਹਰਿ ਕੇ ਚਰਨ ਹਿਰਦੈ ਬਸਾਵੈ ॥ har ke charan hiradai basaavai |
ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥ naanak aisaa bhgautee bhagavant kau paavai |3|
ਸੋ ਪੰਡਿਤੁ ਜੋ ਮਨੁ ਪਰਬੋਧੈ ॥ so panddit jo man parabodhai |
ਰਾਮ ਨਾਮੁ ਆਤਮ ਮਹਿ ਸੋਧੈ ॥ raam naam aatam meh sodhai |
ਰਾਮ ਨਾਮ ਸਾਰੁ ਰਸੁ ਪੀਵੈ ॥ raam naam saar ras peevai |
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ aus panddit kai upades jag jeevai |
ਹਰਿ ਕੀ ਕਥਾ ਹਿਰਦੈ ਬਸਾਵੈ ॥ har kee kathaa hiradai basaavai |
ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ so panddit fir jon na aavai |
ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ bed puraan simrit boojhai mool |
ਸੂਖਮ ਮਹਿ ਜਾਨੈ ਅਸਥੂਲੁ ॥ sookham meh jaanai asathool |
ਚਹੁ ਵਰਨਾ ਕਉ ਦੇ ਉਪਦੇਸੁ ॥ chahu varanaa kau de upades |
ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ naanak us panddit kau sadaa ades |4|
ਬੀਜ ਮੰਤ੍ਰੁ ਸਰਬ ਕੋ ਗਿਆਨੁ ॥ beej mantru sarab ko giaan |
ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ chahu varanaa meh japai koaoo naam |
ਜੋ ਜੋ ਜਪੈ ਤਿਸ ਕੀ ਗਤਿ ਹੋਇ ॥ jo jo japai tis kee gat hoe |
ਸਾਧਸੰਗਿ ਪਾਵੈ ਜਨੁ ਕੋਇ ॥ saadhasang paavai jan koe |
ਕਰਿ ਕਿਰਪਾ ਅੰਤਰਿ ਉਰ ਧਾਰੈ ॥ kar kirapaa antar ur dhaarai |
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ pas pret mughad paathar kau taarai |
ਸਰਬ ਰੋਗ ਕਾ ਅਉਖਦੁ ਨਾਮੁ ॥ sarab rog kaa aaukhad naam |
ਕਲਿਆਣ ਰੂਪ ਮੰਗਲ ਗੁਣ ਗਾਮ ॥ kaliaan roop mangal gun gaam |
ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ kaahoo jugat kitai na paaeeai dharam |
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ naanak tis milai jis likhiaa dhur karam |5|
ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥ jis kai man paarabraham kaa nivaas |
Original Gurmukhi with romanized transliteration, via the GurbaniNow API. An English translation will be added once a cleared translation is available.