Sikhism
Ang-201 76
Text
ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ kee kott dev daanav indr sir chhatr |
ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ sagal samagree apanai soot dhaarai |
ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ naanak jis jis bhaavai tis tis nisataarai |3|
ਕਈ ਕੋਟਿ ਰਾਜਸ ਤਾਮਸ ਸਾਤਕ ॥ kee kott raajas taamas saatak |
ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ kee kott bed puraan simrit ar saasat |
ਕਈ ਕੋਟਿ ਕੀਏ ਰਤਨ ਸਮੁਦ ॥ kee kott kee ratan samud |
ਕਈ ਕੋਟਿ ਨਾਨਾ ਪ੍ਰਕਾਰ ਜੰਤ ॥ kee kott naanaa prakaar jant |
ਕਈ ਕੋਟਿ ਕੀਏ ਚਿਰ ਜੀਵੇ ॥ kee kott kee chir jeeve |
ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ kee kott giree mer suvaran theeve |
ਕਈ ਕੋਟਿ ਜਖੵ ਕਿੰਨਰ ਪਿਸਾਚ ॥ kee kott jakhay kinar pisaach |
ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ kee kott bhoot pret sookar mrigaach |
ਸਭ ਤੇ ਨੇਰੈ ਸਭਹੂ ਤੇ ਦੂਰਿ ॥ sabh te nerai sabhahoo te door |
ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥ naanak aap alipat rahiaa bharapoor |4|
ਕਈ ਕੋਟਿ ਪਾਤਾਲ ਕੇ ਵਾਸੀ ॥ kee kott paataal ke vaasee |
ਕਈ ਕੋਟਿ ਨਰਕ ਸੁਰਗ ਨਿਵਾਸੀ ॥ kee kott narak surag nivaasee |
ਕਈ ਕੋਟਿ ਜਨਮਹਿ ਜੀਵਹਿ ਮਰਹਿ ॥ kee kott janameh jeeveh mareh |
ਕਈ ਕੋਟਿ ਬਹੁ ਜੋਨੀ ਫਿਰਹਿ ॥ kee kott bahu jonee fireh |
ਕਈ ਕੋਟਿ ਬੈਠਤ ਹੀ ਖਾਹਿ ॥ kee kott baitthat hee khaeh |
ਕਈ ਕੋਟਿ ਘਾਲਹਿ ਥਕਿ ਪਾਹਿ ॥ kee kott ghaaleh thak paeh |
ਕਈ ਕੋਟਿ ਕੀਏ ਧਨਵੰਤ ॥ kee kott kee dhanavant |
ਕਈ ਕੋਟਿ ਮਾਇਆ ਮਹਿ ਚਿੰਤ ॥ kee kott maaeaa meh chint |
ਜਹ ਜਹ ਭਾਣਾ ਤਹ ਤਹ ਰਾਖੇ ॥ jeh jeh bhaanaa teh teh raakhe |
ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥ naanak sabh kichh prabh kai haathe |5|
ਕਈ ਕੋਟਿ ਭਏ ਬੈਰਾਗੀ ॥ kee kott bhe bairaagee |
ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ raam naam sang tin liv laagee |
ਕਈ ਕੋਟਿ ਪ੍ਰਭ ਕਉ ਖੋਜੰਤੇ ॥ kee kott prabh kau khojante |
ਆਤਮ ਮਹਿ ਪਾਰਬ੍ਰਹਮੁ ਲਹੰਤੇ ॥ aatam meh paarabraham lahante |
ਕਈ ਕੋਟਿ ਦਰਸਨ ਪ੍ਰਭ ਪਿਆਸ ॥ kee kott darasan prabh piaas |
ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ tin kau milio prabh abinaas |
ਕਈ ਕੋਟਿ ਮਾਗਹਿ ਸਤਸੰਗੁ ॥ kee kott maageh satasang |
ਪਾਰਬ੍ਰਹਮ ਤਿਨ ਲਾਗਾ ਰੰਗੁ ॥ paarabraham tin laagaa rang |
ਜਿਨ ਕਉ ਹੋਏ ਆਪਿ ਸੁਪ੍ਰਸੰਨ ॥ jin kau hoe aap suprasan |
ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥ naanak te jan sadaa dhan dhan |6|
ਕਈ ਕੋਟਿ ਖਾਣੀ ਅਰੁ ਖੰਡ ॥ kee kott khaanee ar khandd |
ਕਈ ਕੋਟਿ ਅਕਾਸ ਬ੍ਰਹਮੰਡ ॥ kee kott akaas brahamandd |
ਕਈ ਕੋਟਿ ਹੋਏ ਅਵਤਾਰ ॥ kee kott hoe avataar |
ਕਈ ਜੁਗਤਿ ਕੀਨੋ ਬਿਸਥਾਰ ॥ kee jugat keeno bisathaar |
ਕਈ ਬਾਰ ਪਸਰਿਓ ਪਾਸਾਰ ॥ kee baar pasario paasaar |
ਸਦਾ ਸਦਾ ਇਕੁ ਏਕੰਕਾਰ ॥ sadaa sadaa ik ekankaar |
ਕਈ ਕੋਟਿ ਕੀਨੇ ਬਹੁ ਭਾਤਿ ॥ kee kott keene bahu bhaat |
ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ prabh te hoe prabh maeh samaat |
ਤਾ ਕਾ ਅੰਤੁ ਨ ਜਾਨੈ ਕੋਇ ॥ taa kaa ant na jaanai koe |
ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥ aape aap naanak prabh soe |7|
ਕਈ ਕੋਟਿ ਪਾਰਬ੍ਰਹਮ ਕੇ ਦਾਸ ॥ kee kott paarabraham ke daas |
ਤਿਨ ਹੋਵਤ ਆਤਮ ਪਰਗਾਸ ॥ tin hovat aatam paragaas |
ਕਈ ਕੋਟਿ ਤਤ ਕੇ ਬੇਤੇ ॥ kee kott tat ke bete |
ਸਦਾ ਨਿਹਾਰਹਿ ਏਕੋ ਨੇਤ੍ਰੇ ॥ sadaa nihaareh eko netre |
ਕਈ ਕੋਟਿ ਨਾਮ ਰਸੁ ਪੀਵਹਿ ॥ kee kott naam ras peeveh |
ਅਮਰ ਭਏ ਸਦ ਸਦ ਹੀ ਜੀਵਹਿ ॥ amar bhe sad sad hee jeeveh |
ਕਈ ਕੋਟਿ ਨਾਮ ਗੁਨ ਗਾਵਹਿ ॥ kee kott naam gun gaaveh |
ਆਤਮ ਰਸਿ ਸੁਖਿ ਸਹਜਿ ਸਮਾਵਹਿ ॥ aatam ras sukh sehaj samaaveh |
ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ apune jan kau saas saas samaare |
ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥ naanak oe paramesur ke piaare |8|10|
ਸਲੋਕੁ ॥ salok |
ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ karan kaaran prabh ek hai doosar naahee koe |
ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥ naanak tis balihaaranai jal thal maheeal soe |1|
ਅਸਟਪਦੀ ॥ asattapadee |
ਕਰਨ ਕਰਾਵਨ ਕਰਨੈ ਜੋਗੁ ॥ karan karaavan karanai jog |
ਜੋ ਤਿਸੁ ਭਾਵੈ ਸੋਈ ਹੋਗੁ ॥ jo tis bhaavai soee hog |
ਖਿਨ ਮਹਿ ਥਾਪਿ ਉਥਾਪਨਹਾਰਾ ॥ khin meh thaap uthaapanahaaraa |
Original Gurmukhi with romanized transliteration, via the GurbaniNow API. An English translation will be added once a cleared translation is available.