Sikhism
Ang-201 78
Text
ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ naanaa roop jiau svaagee dikhaavai |
ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ jiau prabh bhaavai tivai nachaavai |
ਜੋ ਤਿਸੁ ਭਾਵੈ ਸੋਈ ਹੋਇ ॥ jo tis bhaavai soee hoe |
ਨਾਨਕ ਦੂਜਾ ਅਵਰੁ ਨ ਕੋਇ ॥੭॥ naanak doojaa avar na koe |7|
ਕਬਹੂ ਸਾਧਸੰਗਤਿ ਇਹੁ ਪਾਵੈ ॥ kabahoo saadhasangat ihu paavai |
ਉਸੁ ਅਸਥਾਨ ਤੇ ਬਹੁਰਿ ਨ ਆਵੈ ॥ aus asathaan te bahur na aavai |
ਅੰਤਰਿ ਹੋਇ ਗਿਆਨ ਪਰਗਾਸੁ ॥ antar hoe giaan paragaas |
ਉਸੁ ਅਸਥਾਨ ਕਾ ਨਹੀ ਬਿਨਾਸੁ ॥ aus asathaan kaa nahee binaas |
ਮਨ ਤਨ ਨਾਮਿ ਰਤੇ ਇਕ ਰੰਗਿ ॥ man tan naam rate ik rang |
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ sadaa baseh paarabraham kai sang |
ਜਿਉ ਜਲ ਮਹਿ ਜਲੁ ਆਇ ਖਟਾਨਾ ॥ jiau jal meh jal aae khattaanaa |
ਤਿਉ ਜੋਤੀ ਸੰਗਿ ਜੋਤਿ ਸਮਾਨਾ ॥ tiau jotee sang jot samaanaa |
ਮਿਟਿ ਗਏ ਗਵਨ ਪਾਏ ਬਿਸ੍ਰਾਮ ॥ mitt ge gavan paae bisraam |
ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥ naanak prabh kai sad kurabaan |8|11|
ਸਲੋਕੁ ॥ salok |
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ sukhee basai masakeeneea aap nivaar tale |
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥ badde badde ahankaareea naanak garab gale |1|
ਅਸਟਪਦੀ ॥ asattapadee |
ਜਿਸ ਕੈ ਅੰਤਰਿ ਰਾਜ ਅਭਿਮਾਨੁ ॥ jis kai antar raaj abhimaan |
ਸੋ ਨਰਕਪਾਤੀ ਹੋਵਤ ਸੁਆਨੁ ॥ so narakapaatee hovat suaan |
ਜੋ ਜਾਨੈ ਮੈ ਜੋਬਨਵੰਤੁ ॥ jo jaanai mai jobanavant |
ਸੋ ਹੋਵਤ ਬਿਸਟਾ ਕਾ ਜੰਤੁ ॥ so hovat bisattaa kaa jant |
ਆਪਸ ਕਉ ਕਰਮਵੰਤੁ ਕਹਾਵੈ ॥ aapas kau karamavant kahaavai |
ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ janam marai bahu jon bhramaavai |
ਧਨ ਭੂਮਿ ਕਾ ਜੋ ਕਰੈ ਗੁਮਾਨੁ ॥ dhan bhoom kaa jo karai gumaan |
ਸੋ ਮੂਰਖੁ ਅੰਧਾ ਅਗਿਆਨੁ ॥ so moorakh andhaa agiaan |
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ kar kirapaa jis kai hiradai gareebee basaavai |
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ naanak eehaa mukat aagai sukh paavai |1|
ਧਨਵੰਤਾ ਹੋਇ ਕਰਿ ਗਰਬਾਵੈ ॥ dhanavantaa hoe kar garabaavai |
ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ trin samaan kachh sang na jaavai |
ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ bahu lasakar maanukh aoopar kare aas |
ਪਲ ਭੀਤਰਿ ਤਾ ਕਾ ਹੋਇ ਬਿਨਾਸ ॥ pal bheetar taa kaa hoe binaas |
ਸਭ ਤੇ ਆਪ ਜਾਨੈ ਬਲਵੰਤੁ ॥ sabh te aap jaanai balavant |
ਖਿਨ ਮਹਿ ਹੋਇ ਜਾਇ ਭਸਮੰਤੁ ॥ khin meh hoe jaae bhasamant |
ਕਿਸੈ ਨ ਬਦੈ ਆਪਿ ਅਹੰਕਾਰੀ ॥ kisai na badai aap ahankaaree |
ਧਰਮ ਰਾਇ ਤਿਸੁ ਕਰੇ ਖੁਆਰੀ ॥ dharam raae tis kare khuaaree |
ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ gur prasaad jaa kaa mittai abhimaan |
ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥ so jan naanak daragah paravaan |2|
ਕੋਟਿ ਕਰਮ ਕਰੈ ਹਉ ਧਾਰੇ ॥ kott karam karai hau dhaare |
ਸ੍ਰਮੁ ਪਾਵੈ ਸਗਲੇ ਬਿਰਥਾਰੇ ॥ sram paavai sagale birathaare |
ਅਨਿਕ ਤਪਸਿਆ ਕਰੇ ਅਹੰਕਾਰ ॥ anik tapasiaa kare ahankaar |
ਨਰਕ ਸੁਰਗ ਫਿਰਿ ਫਿਰਿ ਅਵਤਾਰ ॥ narak surag fir fir avataar |
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ anik jatan kar aatam nahee dravai |
ਹਰਿ ਦਰਗਹ ਕਹੁ ਕੈਸੇ ਗਵੈ ॥ har daragah kahu kaise gavai |
ਆਪਸ ਕਉ ਜੋ ਭਲਾ ਕਹਾਵੈ ॥ aapas kau jo bhalaa kahaavai |
ਤਿਸਹਿ ਭਲਾਈ ਨਿਕਟਿ ਨ ਆਵੈ ॥ tiseh bhalaaee nikatt na aavai |
ਸਰਬ ਕੀ ਰੇਨ ਜਾ ਕਾ ਮਨੁ ਹੋਇ ॥ sarab kee ren jaa kaa man hoe |
ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ kahu naanak taa kee niramal soe |3|
ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ jab lag jaanai mujh te kachh hoe |
ਤਬ ਇਸ ਕਉ ਸੁਖੁ ਨਾਹੀ ਕੋਇ ॥ tab is kau sukh naahee koe |
ਜਬ ਇਹ ਜਾਨੈ ਮੈ ਕਿਛੁ ਕਰਤਾ ॥ jab ih jaanai mai kichh karataa |
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ tab lag garabh jon meh firataa |
ਜਬ ਧਾਰੈ ਕੋਊ ਬੈਰੀ ਮੀਤੁ ॥ jab dhaarai koaoo bairee meet |
ਤਬ ਲਗੁ ਨਿਹਚਲੁ ਨਾਹੀ ਚੀਤੁ ॥ tab lag nihachal naahee cheet |
ਜਬ ਲਗੁ ਮੋਹ ਮਗਨ ਸੰਗਿ ਮਾਇ ॥ jab lag moh magan sang maae |
ਤਬ ਲਗੁ ਧਰਮ ਰਾਇ ਦੇਇ ਸਜਾਇ ॥ tab lag dharam raae dee sajaae |
ਪ੍ਰਭ ਕਿਰਪਾ ਤੇ ਬੰਧਨ ਤੂਟੈ ॥ prabh kirapaa te bandhan toottai |
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥ gur prasaad naanak hau chhoottai |4|
ਸਹਸ ਖਟੇ ਲਖ ਕਉ ਉਠਿ ਧਾਵੈ ॥ sehas khatte lakh kau utth dhaavai |
Original Gurmukhi with romanized transliteration, via the GurbaniNow API. An English translation will be added once a cleared translation is available.