U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 8

Text

1

ਗਉੜੀ ਮਹਲਾ ੫ ॥ gaurree mahalaa 5 |

2

ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ jog jugat sun aaeo gur te |

3

ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥ mo kau satigur sabad bujhaaeo |1| rahaau |

4

ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ nau khandd prithamee is tan meh raviaa nimakh nimakh namasakaaraa |

5

ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥ deekhiaa gur kee mundraa kaanee drirrio ek nirankaaraa |1|

6

ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ panch chele mil bhe ikatraa ekas kai vas kee |

7

ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥ das bairaagan aagiaakaaree tab niramal jogee thee |2|

8

ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ bharam jaraae charaaee bibhootaa panth ek kar pekhiaa |

9

ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥ sehaj sookh so keenee bhugataa jo tthaakur masatak lekhiaa |3|

10

ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ jeh bhau naahee tahaa aasan baadhio singee anahat baanee |

11

ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥ tat beechaar ddanddaa kar raakhio jugat naam man bhaanee |4|

12

ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ aisaa jogee vaddabhaagee bhettai maaeaa ke bandhan kaattai |

13

ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥ sevaa pooj krau tis moorat kee naanak tis pag chaattai |5|11|132|

14

ਗਉੜੀ ਮਹਲਾ ੫ ॥ gaurree mahalaa 5 |

15

ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥ anoop padaarath naam sunahu sagal dhiaaeile meetaa |

16

ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥ har aaukhadh jaa kau gur deea taa ke niramal cheetaa |1| rahaau |

17

ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ andhakaar mittio tih tan te gur sabad deepak paragaasaa |

18

ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥ bhram kee jaalee taa kee kaattee jaa kau saadhasangat bisvaasaa |1|

19

ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ taareele bhavajal taaroo bikharraa bohith saadhoo sangaa |

20

ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥ pooran hoee man kee aasaa gur bhettio har rangaa |2|

21

ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ naam khajaanaa bhagatee paaeaa man tan tripat aghaae |

22

ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥ naanak har jeeo taa kau devai jaa kau hukam manaae |3|12|133|

23

ਗਉੜੀ₅ ਮਹਲਾ ੫ ॥ gaurree₅ mahalaa 5 |

24

ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥ deaa meaa kar praanapat more mohi anaath saran prabh toree |

25

ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥ andh koop meh haath de raakhahu kachhoo siaanap ukat na moree |1| rahaau |

26

ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ karan karaavan sabh kichh tum hee tum samarath naahee an horee |

27

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥ tumaree gat mit tum hee jaanee se sevak jin bhaag mathoree |1|

28

ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ apune sevak sang tum prabh raate ot pot bhagatan sang joree |

29

ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥ priau priau naam teraa darasan chaahai jaise drisatt oeh chand chakoree |2|

30

ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥ raam sant meh bhed kichh naahee ek jan kee meh laakh karoree |

31

ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥ jaa kai heeai pragatt prabh hoaa anadin keeratan rasan ramoree |3|

32

ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ tum samarath apaar at aooche sukhadaate prabh praan adhoree |

33

ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥ naanak kau prabh keejai kirapaa un santan kai sang sangoree |4|13|134|

Original Gurmukhi with romanized transliteration, via the GurbaniNow API. An English translation will be added once a cleared translation is available.