Sikhism
Ang-201 80
Text
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ naanak sant bhaavai taa oe bhee gat paeh |2|
ਸੰਤ ਕਾ ਨਿੰਦਕੁ ਮਹਾ ਅਤਤਾਈ ॥ sant kaa nindak mahaa atataaee |
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ sant kaa nindak khin ttikan na paaee |
ਸੰਤ ਕਾ ਨਿੰਦਕੁ ਮਹਾ ਹਤਿਆਰਾ ॥ sant kaa nindak mahaa hatiaaraa |
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ sant kaa nindak paramesur maaraa |
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥ sant kaa nindak raaj te heen |
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ sant kaa nindak dukheea ar deen |
ਸੰਤ ਕੇ ਨਿੰਦਕ ਕਉ ਸਰਬ ਰੋਗ ॥ sant ke nindak kau sarab rog |
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ sant ke nindak kau sadaa bijog |
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ sant kee nindaa dokh meh dokh |
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ naanak sant bhaavai taa us kaa bhee hoe mokh |3|
ਸੰਤ ਕਾ ਦੋਖੀ ਸਦਾ ਅਪਵਿਤੁ ॥ sant kaa dokhee sadaa apavit |
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ sant kaa dokhee kisai kaa nahee mit |
ਸੰਤ ਕੇ ਦੋਖੀ ਕਉ ਡਾਨੁ ਲਾਗੈ ॥ sant ke dokhee kau ddaan laagai |
ਸੰਤ ਕੇ ਦੋਖੀ ਕਉ ਸਭ ਤਿਆਗੈ ॥ sant ke dokhee kau sabh tiaagai |
ਸੰਤ ਕਾ ਦੋਖੀ ਮਹਾ ਅਹੰਕਾਰੀ ॥ sant kaa dokhee mahaa ahankaaree |
ਸੰਤ ਕਾ ਦੋਖੀ ਸਦਾ ਬਿਕਾਰੀ ॥ sant kaa dokhee sadaa bikaaree |
ਸੰਤ ਕਾ ਦੋਖੀ ਜਨਮੈ ਮਰੈ ॥ sant kaa dokhee janamai marai |
ਸੰਤ ਕੀ ਦੂਖਨਾ ਸੁਖ ਤੇ ਟਰੈ ॥ sant kee dookhanaa sukh te ttarai |
ਸੰਤ ਕੇ ਦੋਖੀ ਕਉ ਨਾਹੀ ਠਾਉ ॥ sant ke dokhee kau naahee tthaau |
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ naanak sant bhaavai taa le milaae |4|
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥ sant kaa dokhee adh beech te ttoottai |
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ sant kaa dokhee kitai kaaj na pahoochai |
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ sant ke dokhee kau udiaan bhramaaeeai |
ਸੰਤ ਕਾ ਦੋਖੀ ਉਝੜਿ ਪਾਈਐ ॥ sant kaa dokhee ujharr paaeeai |
ਸੰਤ ਕਾ ਦੋਖੀ ਅੰਤਰ ਤੇ ਥੋਥਾ ॥ sant kaa dokhee antar te thothaa |
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ jiau saas binaa miratak kee lothaa |
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ sant ke dokhee kee jarr kichh naeh |
ਆਪਨ ਬੀਜਿ ਆਪੇ ਹੀ ਖਾਹਿ ॥ aapan beej aape hee khaeh |
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ sant ke dokhee kau avar na raakhanahaar |
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥ naanak sant bhaavai taa le ubaar |5|
ਸੰਤ ਕਾ ਦੋਖੀ ਇਉ ਬਿਲਲਾਇ ॥ sant kaa dokhee iau bilalaae |
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ jiau jal bihoon machhulee tarrafarraae |
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ sant kaa dokhee bhookhaa nahee raajai |
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥ jiau paavak eedhan nahee dhraapai |
ਸੰਤ ਕਾ ਦੋਖੀ ਛੁਟੈ ਇਕੇਲਾ ॥ sant kaa dokhee chhuttai ikelaa |
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ jiau booaarr til khet maeh duhelaa |
ਸੰਤ ਕਾ ਦੋਖੀ ਧਰਮ ਤੇ ਰਹਤ ॥ sant kaa dokhee dharam te rehat |
ਸੰਤ ਕਾ ਦੋਖੀ ਸਦ ਮਿਥਿਆ ਕਹਤ ॥ sant kaa dokhee sad mithiaa kehat |
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ kirat nindak kaa dhur hee peaa |
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ naanak jo tis bhaavai soee thiaa |6|
ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ sant kaa dokhee bigarr roop hoe jaae |
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥ sant ke dokhee kau daragah milai sajaae |
ਸੰਤ ਕਾ ਦੋਖੀ ਸਦਾ ਸਹਕਾਈਐ ॥ sant kaa dokhee sadaa sahakaaeeai |
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ sant kaa dokhee na marai na jeevaaeeai |
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ sant ke dokhee kee pujai na aasaa |
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ sant kaa dokhee utth chalai niraasaa |
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ sant kai dokh na trisattai koe |
ਜੈਸਾ ਭਾਵੈ ਤੈਸਾ ਕੋਈ ਹੋਇ ॥ jaisaa bhaavai taisaa koee hoe |
ਪਇਆ ਕਿਰਤੁ ਨ ਮੇਟੈ ਕੋਇ ॥ peaa kirat na mettai koe |
ਨਾਨਕ ਜਾਨੈ ਸਚਾ ਸੋਇ ॥੭॥ naanak jaanai sachaa soe |7|
ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ sabh ghatt tis ke ohu karanaihaar |
ਸਦਾ ਸਦਾ ਤਿਸ ਕਉ ਨਮਸਕਾਰੁ ॥ sadaa sadaa tis kau namasakaar |
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ prabh kee usatat karahu din raat |
ਤਿਸਹਿ ਧਿਆਵਹੁ ਸਾਸਿ ਗਿਰਾਸਿ ॥ tiseh dhiaavahu saas giraas |
ਸਭੁ ਕਛੁ ਵਰਤੈ ਤਿਸ ਕਾ ਕੀਆ ॥ sabh kachh varatai tis kaa keea |
ਜੈਸਾ ਕਰੇ ਤੈਸਾ ਕੋ ਥੀਆ ॥ jaisaa kare taisaa ko theea |
ਅਪਨਾ ਖੇਲੁ ਆਪਿ ਕਰਨੈਹਾਰੁ ॥ apanaa khel aap karanaihaar |
ਦੂਸਰ ਕਉਨੁ ਕਹੈ ਬੀਚਾਰੁ ॥ doosar kaun kahai beechaar |
Original Gurmukhi with romanized transliteration, via the GurbaniNow API. An English translation will be added once a cleared translation is available.