U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 82

Text

1

ਆਪੇ ਆਪਿ ਸਗਲ ਮਹਿ ਆਪਿ ॥ aape aap sagal meh aap |

2

ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ anik jugat rach thaap uthaap |

3

ਅਬਿਨਾਸੀ ਨਾਹੀ ਕਿਛੁ ਖੰਡ ॥ abinaasee naahee kichh khandd |

4

ਧਾਰਣ ਧਾਰਿ ਰਹਿਓ ਬ੍ਰਹਮੰਡ ॥ dhaaran dhaar rahio brahamandd |

5

ਅਲਖ ਅਭੇਵ ਪੁਰਖ ਪਰਤਾਪ ॥ alakh abhev purakh parataap |

6

ਆਪਿ ਜਪਾਏ ਤ ਨਾਨਕ ਜਾਪ ॥੬॥ aap japaae ta naanak jaap |6|

7

ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ jin prabh jaataa su sobhaavant |

8

ਸਗਲ ਸੰਸਾਰੁ ਉਧਰੈ ਤਿਨ ਮੰਤ ॥ sagal sansaar udharai tin mant |

9

ਪ੍ਰਭ ਕੇ ਸੇਵਕ ਸਗਲ ਉਧਾਰਨ ॥ prabh ke sevak sagal udhaaran |

10

ਪ੍ਰਭ ਕੇ ਸੇਵਕ ਦੂਖ ਬਿਸਾਰਨ ॥ prabh ke sevak dookh bisaaran |

11

ਆਪੇ ਮੇਲਿ ਲਏ ਕਿਰਪਾਲ ॥ aape mel le kirapaal |

12

ਗੁਰ ਕਾ ਸਬਦੁ ਜਪਿ ਭਏ ਨਿਹਾਲ ॥ gur kaa sabad jap bhe nihaal |

13

ਉਨ ਕੀ ਸੇਵਾ ਸੋਈ ਲਾਗੈ ॥ aun kee sevaa soee laagai |

14

ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ jis no kripaa kareh baddabhaagai |

15

ਨਾਮੁ ਜਪਤ ਪਾਵਹਿ ਬਿਸ੍ਰਾਮੁ ॥ naam japat paaveh bisraam |

16

ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥ naanak tin purakh kau aootam kar maan |7|

17

ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ jo kichh karai su prabh kai rang |

18

ਸਦਾ ਸਦਾ ਬਸੈ ਹਰਿ ਸੰਗਿ ॥ sadaa sadaa basai har sang |

19

ਸਹਜ ਸੁਭਾਇ ਹੋਵੈ ਸੋ ਹੋਇ ॥ sehaj subhaae hovai so hoe |

20

ਕਰਣੈਹਾਰੁ ਪਛਾਣੈ ਸੋਇ ॥ karanaihaar pachhaanai soe |

21

ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ prabh kaa keea jan meetth lagaanaa |

22

ਜੈਸਾ ਸਾ ਤੈਸਾ ਦ੍ਰਿਸਟਾਨਾ ॥ jaisaa saa taisaa drisattaanaa |

23

ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ jis te upaje tis maeh samaae |

24

ਓਇ ਸੁਖ ਨਿਧਾਨ ਉਨਹੂ ਬਨਿ ਆਏ ॥ oe sukh nidhaan unahoo ban aae |

25

ਆਪਸ ਕਉ ਆਪਿ ਦੀਨੋ ਮਾਨੁ ॥ aapas kau aap deeno maan |

26

ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥ naanak prabh jan eko jaan |8|14|

27

ਸਲੋਕੁ ॥ salok |

28

ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ sarab kalaa bharapoor prabh birathaa jaananahaar |

29

ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥ jaa kai simaran udhareeai naanak tis balihaar |1|

30

ਅਸਟਪਦੀ ॥ asattapadee |

31

ਟੂਟੀ ਗਾਢਨਹਾਰ ਗੋੁਪਾਲ ॥ ttoottee gaadtanahaar guopaal |

32

ਸਰਬ ਜੀਆ ਆਪੇ ਪ੍ਰਤਿਪਾਲ ॥ sarab jeea aape pratipaal |

33

ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ sagal kee chintaa jis man maeh |

34

ਤਿਸ ਤੇ ਬਿਰਥਾ ਕੋਈ ਨਾਹਿ ॥ tis te birathaa koee naeh |

35

ਰੇ ਮਨ ਮੇਰੇ ਸਦਾ ਹਰਿ ਜਾਪਿ ॥ re man mere sadaa har jaap |

36

ਅਬਿਨਾਸੀ ਪ੍ਰਭੁ ਆਪੇ ਆਪਿ ॥ abinaasee prabh aape aap |

37

ਆਪਨ ਕੀਆ ਕਛੂ ਨ ਹੋਇ ॥ aapan keea kachhoo na hoe |

38

ਜੇ ਸਉ ਪ੍ਰਾਨੀ ਲੋਚੈ ਕੋਇ ॥ je sau praanee lochai koe |

39

ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ tis bin naahee terai kichh kaam |

40

ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥ gat naanak jap ek har naam |1|

41

ਰੂਪਵੰਤੁ ਹੋਇ ਨਾਹੀ ਮੋਹੈ ॥ roopavant hoe naahee mohai |

42

ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ prabh kee jot sagal ghatt sohai |

43

ਧਨਵੰਤਾ ਹੋਇ ਕਿਆ ਕੋ ਗਰਬੈ ॥ dhanavantaa hoe kiaa ko garabai |

44

ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ jaa sabh kichh tis kaa deea darabai |

45

ਅਤਿ ਸੂਰਾ ਜੇ ਕੋਊ ਕਹਾਵੈ ॥ at sooraa je koaoo kahaavai |

46

ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥ prabh kee kalaa binaa keh dhaavai |

47

ਜੇ ਕੋ ਹੋਇ ਬਹੈ ਦਾਤਾਰੁ ॥ je ko hoe bahai daataar |

48

ਤਿਸੁ ਦੇਨਹਾਰੁ ਜਾਨੈ ਗਾਵਾਰੁ ॥ tis denahaar jaanai gaavaar |

49

ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ jis gur prasaad toottai hau rog |

50

ਨਾਨਕ ਸੋ ਜਨੁ ਸਦਾ ਅਰੋਗੁ ॥੨॥ naanak so jan sadaa arog |2|

51

ਜਿਉ ਮੰਦਰ ਕਉ ਥਾਮੈ ਥੰਮਨੁ ॥ jiau mandar kau thaamai thaman |

52

ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ tiau gur kaa sabad maneh asathaman |

53

ਜਿਉ ਪਾਖਾਣੁ ਨਾਵ ਚੜਿ ਤਰੈ ॥ jiau paakhaan naav charr tarai |

54

ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ praanee gur charan lagat nisatarai |

55

ਜਿਉ ਅੰਧਕਾਰ ਦੀਪਕ ਪਰਗਾਸੁ ॥ jiau andhakaar deepak paragaas |

56

ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ gur darasan dekh man hoe bigaas |

57

ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ jiau mahaa udiaan meh maarag paavai |

58

ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ tiau saadhoo sang mil jot pragattaavai |

59

ਤਿਨ ਸੰਤਨ ਕੀ ਬਾਛਉ ਧੂਰਿ ॥ tin santan kee baachhau dhoor |

60

ਨਾਨਕ ਕੀ ਹਰਿ ਲੋਚਾ ਪੂਰਿ ॥੩॥ naanak kee har lochaa poor |3|

61

ਮਨ ਮੂਰਖ ਕਾਹੇ ਬਿਲਲਾਈਐ ॥ man moorakh kaahe bilalaaeeai |

Original Gurmukhi with romanized transliteration, via the GurbaniNow API. An English translation will be added once a cleared translation is available.