U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 83

Text

1

ਪੁਰਬ ਲਿਖੇ ਕਾ ਲਿਖਿਆ ਪਾਈਐ ॥ purab likhe kaa likhiaa paaeeai |

2

ਦੂਖ ਸੂਖ ਪ੍ਰਭ ਦੇਵਨਹਾਰੁ ॥ dookh sookh prabh devanahaar |

3

ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ avar tiaag too tiseh chitaar |

4

ਜੋ ਕਛੁ ਕਰੈ ਸੋਈ ਸੁਖੁ ਮਾਨੁ ॥ jo kachh karai soee sukh maan |

5

ਭੂਲਾ ਕਾਹੇ ਫਿਰਹਿ ਅਜਾਨ ॥ bhoolaa kaahe fireh ajaan |

6

ਕਉਨ ਬਸਤੁ ਆਈ ਤੇਰੈ ਸੰਗ ॥ kaun basat aaee terai sang |

7

ਲਪਟਿ ਰਹਿਓ ਰਸਿ ਲੋਭੀ ਪਤੰਗ ॥ lapatt rahio ras lobhee patang |

8

ਰਾਮ ਨਾਮ ਜਪਿ ਹਿਰਦੇ ਮਾਹਿ ॥ raam naam jap hirade maeh |

9

ਨਾਨਕ ਪਤਿ ਸੇਤੀ ਘਰਿ ਜਾਹਿ ॥੪॥ naanak pat setee ghar jaeh |4|

10

ਜਿਸੁ ਵਖਰ ਕਉ ਲੈਨਿ ਤੂ ਆਇਆ ॥ jis vakhar kau lain too aaeaa |

11

ਰਾਮ ਨਾਮੁ ਸੰਤਨ ਘਰਿ ਪਾਇਆ ॥ raam naam santan ghar paaeaa |

12

ਤਜਿ ਅਭਿਮਾਨੁ ਲੇਹੁ ਮਨ ਮੋਲਿ ॥ taj abhimaan lehu man mol |

13

ਰਾਮ ਨਾਮੁ ਹਿਰਦੇ ਮਹਿ ਤੋਲਿ ॥ raam naam hirade meh tol |

14

ਲਾਦਿ ਖੇਪ ਸੰਤਹ ਸੰਗਿ ਚਾਲੁ ॥ laad khep santah sang chaal |

15

ਅਵਰ ਤਿਆਗਿ ਬਿਖਿਆ ਜੰਜਾਲ ॥ avar tiaag bikhiaa janjaal |

16

ਧੰਨਿ ਧੰਨਿ ਕਹੈ ਸਭੁ ਕੋਇ ॥ dhan dhan kahai sabh koe |

17

ਮੁਖ ਊਜਲ ਹਰਿ ਦਰਗਹ ਸੋਇ ॥ mukh aoojal har daragah soe |

18

ਇਹੁ ਵਾਪਾਰੁ ਵਿਰਲਾ ਵਾਪਾਰੈ ॥ eihu vaapaar viralaa vaapaarai |

19

ਨਾਨਕ ਤਾ ਕੈ ਸਦ ਬਲਿਹਾਰੈ ॥੫॥ naanak taa kai sad balihaarai |5|

20

ਚਰਨ ਸਾਧ ਕੇ ਧੋਇ ਧੋਇ ਪੀਉ ॥ charan saadh ke dhoe dhoe peeo |

21

ਅਰਪਿ ਸਾਧ ਕਉ ਅਪਨਾ ਜੀਉ ॥ arap saadh kau apanaa jeeo |

22

ਸਾਧ ਕੀ ਧੂਰਿ ਕਰਹੁ ਇਸਨਾਨੁ ॥ saadh kee dhoor karahu isanaan |

23

ਸਾਧ ਊਪਰਿ ਜਾਈਐ ਕੁਰਬਾਨੁ ॥ saadh aoopar jaaeeai kurabaan |

24

ਸਾਧ ਸੇਵਾ ਵਡਭਾਗੀ ਪਾਈਐ ॥ saadh sevaa vaddabhaagee paaeeai |

25

ਸਾਧਸੰਗਿ ਹਰਿ ਕੀਰਤਨੁ ਗਾਈਐ ॥ saadhasang har keeratan gaaeeai |

26

ਅਨਿਕ ਬਿਘਨ ਤੇ ਸਾਧੂ ਰਾਖੈ ॥ anik bighan te saadhoo raakhai |

27

ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥ har gun gaae amrit ras chaakhai |

28

ਓਟ ਗਹੀ ਸੰਤਹ ਦਰਿ ਆਇਆ ॥ ott gahee santah dar aaeaa |

29

ਸਰਬ ਸੂਖ ਨਾਨਕ ਤਿਹ ਪਾਇਆ ॥੬॥ sarab sookh naanak tih paaeaa |6|

30

ਮਿਰਤਕ ਕਉ ਜੀਵਾਲਨਹਾਰ ॥ miratak kau jeevaalanahaar |

31

ਭੂਖੇ ਕਉ ਦੇਵਤ ਅਧਾਰ ॥ bhookhe kau devat adhaar |

32

ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ sarab nidhaan jaa kee drisattee maeh |

33

ਪੁਰਬ ਲਿਖੇ ਕਾ ਲਹਣਾ ਪਾਹਿ ॥ purab likhe kaa lahanaa paeh |

34

ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ sabh kichh tis kaa ohu karanai jog |

35

ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥ tis bin doosar hoaa na hog |

36

ਜਪਿ ਜਨ ਸਦਾ ਸਦਾ ਦਿਨੁ ਰੈਣੀ ॥ jap jan sadaa sadaa din rainee |

37

ਸਭ ਤੇ ਊਚ ਨਿਰਮਲ ਇਹ ਕਰਣੀ ॥ sabh te aooch niramal ih karanee |

38

ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ kar kirapaa jis kau naam deea |

39

ਨਾਨਕ ਸੋ ਜਨੁ ਨਿਰਮਲੁ ਥੀਆ ॥੭॥ naanak so jan niramal theea |7|

40

ਜਾ ਕੈ ਮਨਿ ਗੁਰ ਕੀ ਪਰਤੀਤਿ ॥ jaa kai man gur kee parateet |

41

ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ tis jan aavai har prabh cheet |

42

ਭਗਤੁ ਭਗਤੁ ਸੁਨੀਐ ਤਿਹੁ ਲੋਇ ॥ bhagat bhagat suneeai tihu loe |

43

ਜਾ ਕੈ ਹਿਰਦੈ ਏਕੋ ਹੋਇ ॥ jaa kai hiradai eko hoe |

44

ਸਚੁ ਕਰਣੀ ਸਚੁ ਤਾ ਕੀ ਰਹਤ ॥ sach karanee sach taa kee rehat |

45

ਸਚੁ ਹਿਰਦੈ ਸਤਿ ਮੁਖਿ ਕਹਤ ॥ sach hiradai sat mukh kehat |

46

ਸਾਚੀ ਦ੍ਰਿਸਟਿ ਸਾਚਾ ਆਕਾਰੁ ॥ saachee drisatt saachaa aakaar |

47

ਸਚੁ ਵਰਤੈ ਸਾਚਾ ਪਾਸਾਰੁ ॥ sach varatai saachaa paasaar |

48

ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ paarabraham jin sach kar jaataa |

49

ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥ naanak so jan sach samaataa |8|15|

50

ਸਲੋਕੁ ॥ salok |

51

ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ roop na rekh na rang kichh trihu gun te prabh bhin |

52

ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥ tiseh bujhaae naanakaa jis hovai suprasan |1|

53

ਅਸਟਪਦੀ ॥ asattapadee |

54

ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ abinaasee prabh man meh raakh |

55

ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ maanukh kee too preet tiaag |

56

ਤਿਸ ਤੇ ਪਰੈ ਨਾਹੀ ਕਿਛੁ ਕੋਇ ॥ tis te parai naahee kichh koe |

57

ਸਰਬ ਨਿਰੰਤਰਿ ਏਕੋ ਸੋਇ ॥ sarab nirantar eko soe |

58

ਆਪੇ ਬੀਨਾ ਆਪੇ ਦਾਨਾ ॥ aape beenaa aape daanaa |

59

ਗਹਿਰ ਗੰਭੀਰੁ ਗਹੀਰੁ ਸੁਜਾਨਾ ॥ gahir ganbheer gaheer sujaanaa |

60

ਪਾਰਬ੍ਰਹਮ ਪਰਮੇਸੁਰ ਗੋਬਿੰਦ ॥ paarabraham paramesur gobind |

61

ਕ੍ਰਿਪਾ ਨਿਧਾਨ ਦਇਆਲ ਬਖਸੰਦ ॥ kripaa nidhaan deaal bakhasand |

62

ਸਾਧ ਤੇਰੇ ਕੀ ਚਰਨੀ ਪਾਉ ॥ saadh tere kee charanee paau |

Original Gurmukhi with romanized transliteration, via the GurbaniNow API. An English translation will be added once a cleared translation is available.