Sikhism
Ang-201 85
Text
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ jis kee srisatt su karanaihaar |
ਅਵਰ ਨ ਬੂਝਿ ਕਰਤ ਬੀਚਾਰੁ ॥ avar na boojh karat beechaar |
ਕਰਤੇ ਕੀ ਮਿਤਿ ਨ ਜਾਨੈ ਕੀਆ ॥ karate kee mit na jaanai keea |
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ naanak jo tis bhaavai so varateea |7|
ਬਿਸਮਨ ਬਿਸਮ ਭਏ ਬਿਸਮਾਦ ॥ bisaman bisam bhe bisamaad |
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ jin boojhiaa tis aaeaa svaad |
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ prabh kai rang raach jan rahe |
ਗੁਰ ਕੈ ਬਚਨਿ ਪਦਾਰਥ ਲਹੇ ॥ gur kai bachan padaarath lahe |
ਓਇ ਦਾਤੇ ਦੁਖ ਕਾਟਨਹਾਰ ॥ oe daate dukh kaattanahaar |
ਜਾ ਕੈ ਸੰਗਿ ਤਰੈ ਸੰਸਾਰ ॥ jaa kai sang tarai sansaar |
ਜਨ ਕਾ ਸੇਵਕੁ ਸੋ ਵਡਭਾਗੀ ॥ jan kaa sevak so vaddabhaagee |
ਜਨ ਕੈ ਸੰਗਿ ਏਕ ਲਿਵ ਲਾਗੀ ॥ jan kai sang ek liv laagee |
ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥ gun gobid keeratan jan gaavai |
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥ gur prasaad naanak fal paavai |8|16|
ਸਲੋਕੁ ॥ salok |
ਆਦਿ ਸਚੁ ਜੁਗਾਦਿ ਸਚੁ ॥ aad sach jugaad sach |
ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥ hai bhi sach naanak hosee bhi sach |1|
ਅਸਟਪਦੀ ॥ asattapadee |
ਚਰਨ ਸਤਿ ਸਤਿ ਪਰਸਨਹਾਰ ॥ charan sat sat parasanahaar |
ਪੂਜਾ ਸਤਿ ਸਤਿ ਸੇਵਦਾਰ ॥ poojaa sat sat sevadaar |
ਦਰਸਨੁ ਸਤਿ ਸਤਿ ਪੇਖਨਹਾਰ ॥ darasan sat sat pekhanahaar |
ਨਾਮੁ ਸਤਿ ਸਤਿ ਧਿਆਵਨਹਾਰ ॥ naam sat sat dhiaavanahaar |
ਆਪਿ ਸਤਿ ਸਤਿ ਸਭ ਧਾਰੀ ॥ aap sat sat sabh dhaaree |
ਆਪੇ ਗੁਣ ਆਪੇ ਗੁਣਕਾਰੀ ॥ aape gun aape gunakaaree |
ਸਬਦੁ ਸਤਿ ਸਤਿ ਪ੍ਰਭੁ ਬਕਤਾ ॥ sabad sat sat prabh bakataa |
ਸੁਰਤਿ ਸਤਿ ਸਤਿ ਜਸੁ ਸੁਨਤਾ ॥ surat sat sat jas sunataa |
ਬੁਝਨਹਾਰ ਕਉ ਸਤਿ ਸਭ ਹੋਇ ॥ bujhanahaar kau sat sabh hoe |
ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥ naanak sat sat prabh soe |1|
ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ sat saroop ridai jin maaniaa |
ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ karan karaavan tin mool pachhaaniaa |
ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ jaa kai ridai bisvaas prabh aaeaa |
ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ tat giaan tis man pragattaaeaa |
ਭੈ ਤੇ ਨਿਰਭਉ ਹੋਇ ਬਸਾਨਾ ॥ bhai te nirbhau hoe basaanaa |
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ jis te upajiaa tis maeh samaanaa |
ਬਸਤੁ ਮਾਹਿ ਲੇ ਬਸਤੁ ਗਡਾਈ ॥ basat maeh le basat gaddaaee |
ਤਾ ਕਉ ਭਿੰਨ ਨ ਕਹਨਾ ਜਾਈ ॥ taa kau bhin na kahanaa jaaee |
ਬੂਝੈ ਬੂਝਨਹਾਰੁ ਬਿਬੇਕ ॥ boojhai boojhanahaar bibek |
ਨਾਰਾਇਨ ਮਿਲੇ ਨਾਨਕ ਏਕ ॥੨॥ naaraaein mile naanak ek |2|
ਠਾਕੁਰ ਕਾ ਸੇਵਕੁ ਆਗਿਆਕਾਰੀ ॥ tthaakur kaa sevak aagiaakaaree |
ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ tthaakur kaa sevak sadaa poojaaree |
ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ tthaakur ke sevak kai man parateet |
ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ tthaakur ke sevak kee niramal reet |
ਠਾਕੁਰ ਕਉ ਸੇਵਕੁ ਜਾਨੈ ਸੰਗਿ ॥ tthaakur kau sevak jaanai sang |
ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ prabh kaa sevak naam kai rang |
ਸੇਵਕ ਕਉ ਪ੍ਰਭ ਪਾਲਨਹਾਰਾ ॥ sevak kau prabh paalanahaaraa |
ਸੇਵਕ ਕੀ ਰਾਖੈ ਨਿਰੰਕਾਰਾ ॥ sevak kee raakhai nirankaaraa |
ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ so sevak jis deaa prabh dhaarai |
ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥ naanak so sevak saas saas samaarai |3|
ਅਪੁਨੇ ਜਨ ਕਾ ਪਰਦਾ ਢਾਕੈ ॥ apune jan kaa paradaa dtaakai |
ਅਪਨੇ ਸੇਵਕ ਕੀ ਸਰਪਰ ਰਾਖੈ ॥ apane sevak kee sarapar raakhai |
ਅਪਨੇ ਦਾਸ ਕਉ ਦੇਇ ਵਡਾਈ ॥ apane daas kau dee vaddaaee |
ਅਪਨੇ ਸੇਵਕ ਕਉ ਨਾਮੁ ਜਪਾਈ ॥ apane sevak kau naam japaaee |
ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ apane sevak kee aap pat raakhai |
ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ taa kee gat mit koe na laakhai |
ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥ prabh ke sevak kau ko na pahoochai |
ਪ੍ਰਭ ਕੇ ਸੇਵਕ ਊਚ ਤੇ ਊਚੇ ॥ prabh ke sevak aooch te aooche |
ਜੋ ਪ੍ਰਭਿ ਅਪਨੀ ਸੇਵਾ ਲਾਇਆ ॥ jo prabh apanee sevaa laaeaa |
ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥ naanak so sevak deh dis pragattaaeaa |4|
ਨੀਕੀ ਕੀਰੀ ਮਹਿ ਕਲ ਰਾਖੈ ॥ neekee keeree meh kal raakhai |
ਭਸਮ ਕਰੈ ਲਸਕਰ ਕੋਟਿ ਲਾਖੈ ॥ bhasam karai lasakar kott laakhai |
ਜਿਸ ਕਾ ਸਾਸੁ ਨ ਕਾਢਤ ਆਪਿ ॥ jis kaa saas na kaadtat aap |
Original Gurmukhi with romanized transliteration, via the GurbaniNow API. An English translation will be added once a cleared translation is available.