Sikhism
Ang-201 86
Text
ਤਾ ਕਉ ਰਾਖਤ ਦੇ ਕਰਿ ਹਾਥ ॥ taa kau raakhat de kar haath |
ਮਾਨਸ ਜਤਨ ਕਰਤ ਬਹੁ ਭਾਤਿ ॥ maanas jatan karat bahu bhaat |
ਤਿਸ ਕੇ ਕਰਤਬ ਬਿਰਥੇ ਜਾਤਿ ॥ tis ke karatab birathe jaat |
ਮਾਰੈ ਨ ਰਾਖੈ ਅਵਰੁ ਨ ਕੋਇ ॥ maarai na raakhai avar na koe |
ਸਰਬ ਜੀਆ ਕਾ ਰਾਖਾ ਸੋਇ ॥ sarab jeea kaa raakhaa soe |
ਕਾਹੇ ਸੋਚ ਕਰਹਿ ਰੇ ਪ੍ਰਾਣੀ ॥ kaahe soch kareh re praanee |
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥ jap naanak prabh alakh viddaanee |5|
ਬਾਰੰ ਬਾਰ ਬਾਰ ਪ੍ਰਭੁ ਜਪੀਐ ॥ baaran baar baar prabh japeeai |
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ pee amrit ihu man tan dhrapeeai |
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ naam ratan jin guramukh paaeaa |
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ tis kichh avar naahee drisattaaeaa |
ਨਾਮੁ ਧਨੁ ਨਾਮੋ ਰੂਪੁ ਰੰਗੁ ॥ naam dhan naamo roop rang |
ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ naamo sukh har naam kaa sang |
ਨਾਮ ਰਸਿ ਜੋ ਜਨ ਤ੍ਰਿਪਤਾਨੇ ॥ naam ras jo jan tripataane |
ਮਨ ਤਨ ਨਾਮਹਿ ਨਾਮਿ ਸਮਾਨੇ ॥ man tan naameh naam samaane |
ਊਠਤ ਬੈਠਤ ਸੋਵਤ ਨਾਮ ॥ aootthat baitthat sovat naam |
ਕਹੁ ਨਾਨਕ ਜਨ ਕੈ ਸਦ ਕਾਮ ॥੬॥ kahu naanak jan kai sad kaam |6|
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ bolahu jas jihabaa din raat |
ਪ੍ਰਭਿ ਅਪਨੈ ਜਨ ਕੀਨੀ ਦਾਤਿ ॥ prabh apanai jan keenee daat |
ਕਰਹਿ ਭਗਤਿ ਆਤਮ ਕੈ ਚਾਇ ॥ kareh bhagat aatam kai chaae |
ਪ੍ਰਭ ਅਪਨੇ ਸਿਉ ਰਹਹਿ ਸਮਾਇ ॥ prabh apane siau raheh samaae |
ਜੋ ਹੋਆ ਹੋਵਤ ਸੋ ਜਾਨੈ ॥ jo hoaa hovat so jaanai |
ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ prabh apane kaa hukam pachhaanai |
ਤਿਸ ਕੀ ਮਹਿਮਾ ਕਉਨ ਬਖਾਨਉ ॥ tis kee mahimaa kaun bakhaanau |
ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ tis kaa gun keh ek na jaanau |
ਆਠ ਪਹਰ ਪ੍ਰਭ ਬਸਹਿ ਹਜੂਰੇ ॥ aatth pehar prabh baseh hajoore |
ਕਹੁ ਨਾਨਕ ਸੇਈ ਜਨ ਪੂਰੇ ॥੭॥ kahu naanak seee jan poore |7|
ਮਨ ਮੇਰੇ ਤਿਨ ਕੀ ਓਟ ਲੇਹਿ ॥ man mere tin kee ott lehi |
ਮਨੁ ਤਨੁ ਅਪਨਾ ਤਿਨ ਜਨ ਦੇਹਿ ॥ man tan apanaa tin jan dehi |
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ jin jan apanaa prabhoo pachhaataa |
ਸੋ ਜਨੁ ਸਰਬ ਥੋਕ ਕਾ ਦਾਤਾ ॥ so jan sarab thok kaa daataa |
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ tis kee saran sarab sukh paaveh |
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ tis kai daras sabh paap mittaaveh |
ਅਵਰ ਸਿਆਨਪ ਸਗਲੀ ਛਾਡੁ ॥ avar siaanap sagalee chhaadd |
ਤਿਸੁ ਜਨ ਕੀ ਤੂ ਸੇਵਾ ਲਾਗੁ ॥ tis jan kee too sevaa laag |
ਆਵਨੁ ਜਾਨੁ ਨ ਹੋਵੀ ਤੇਰਾ ॥ aavan jaan na hovee teraa |
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥ naanak tis jan ke poojahu sad pairaa |8|17|
ਸਲੋਕੁ ॥ salok |
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ sat purakh jin jaaniaa satigur tis kaa naau |
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥ tis kai sang sikh udharai naanak har gun gaau |1|
ਅਸਟਪਦੀ ॥ asattapadee |
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ satigur sikh kee karai pratipaal |
ਸੇਵਕ ਕਉ ਗੁਰੁ ਸਦਾ ਦਇਆਲ ॥ sevak kau gur sadaa deaal |
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ sikh kee gur duramat mal hirai |
ਗੁਰ ਬਚਨੀ ਹਰਿ ਨਾਮੁ ਉਚਰੈ ॥ gur bachanee har naam ucharai |
ਸਤਿਗੁਰੁ ਸਿਖ ਕੇ ਬੰਧਨ ਕਾਟੈ ॥ satigur sikh ke bandhan kaattai |
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ gur kaa sikh bikaar te haattai |
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ satigur sikh kau naam dhan dee |
ਗੁਰ ਕਾ ਸਿਖੁ ਵਡਭਾਗੀ ਹੇ ॥ gur kaa sikh vaddabhaagee he |
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ satigur sikh kaa halat palat savaarai |
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ naanak satigur sikh kau jeea naal samaarai |1|
ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ gur kai grihi sevak jo rahai |
ਗੁਰ ਕੀ ਆਗਿਆ ਮਨ ਮਹਿ ਸਹੈ ॥ gur kee aagiaa man meh sahai |
ਆਪਸ ਕਉ ਕਰਿ ਕਛੁ ਨ ਜਨਾਵੈ ॥ aapas kau kar kachh na janaavai |
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ har har naam ridai sad dhiaavai |
ਮਨੁ ਬੇਚੈ ਸਤਿਗੁਰ ਕੈ ਪਾਸਿ ॥ man bechai satigur kai paas |
ਤਿਸੁ ਸੇਵਕ ਕੇ ਕਾਰਜ ਰਾਸਿ ॥ tis sevak ke kaaraj raas |
ਸੇਵਾ ਕਰਤ ਹੋਇ ਨਿਹਕਾਮੀ ॥ sevaa karat hoe nihakaamee |
ਤਿਸ ਕਉ ਹੋਤ ਪਰਾਪਤਿ ਸੁਆਮੀ ॥ tis kau hot paraapat suaamee |
Original Gurmukhi with romanized transliteration, via the GurbaniNow API. An English translation will be added once a cleared translation is available.