U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 87

Text

1

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ apanee kripaa jis aap karee |

2

ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ naanak so sevak gur kee mat lee |2|

3

ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ bees bisave gur kaa man maanai |

4

ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ so sevak paramesur kee gat jaanai |

5

ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ so satigur jis ridai har naau |

6

ਅਨਿਕ ਬਾਰ ਗੁਰ ਕਉ ਬਲਿ ਜਾਉ ॥ anik baar gur kau bal jaau |

7

ਸਰਬ ਨਿਧਾਨ ਜੀਅ ਕਾ ਦਾਤਾ ॥ sarab nidhaan jeea kaa daataa |

8

ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ aatth pehar paarabraham rang raataa |

9

ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ braham meh jan jan meh paarabraham |

10

ਏਕਹਿ ਆਪਿ ਨਹੀ ਕਛੁ ਭਰਮੁ ॥ ekeh aap nahee kachh bharam |

11

ਸਹਸ ਸਿਆਨਪ ਲਇਆ ਨ ਜਾਈਐ ॥ sehas siaanap leaa na jaaeeai |

12

ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥ naanak aisaa gur baddabhaagee paaeeai |3|

13

ਸਫਲ ਦਰਸਨੁ ਪੇਖਤ ਪੁਨੀਤ ॥ safal darasan pekhat puneet |

14

ਪਰਸਤ ਚਰਨ ਗਤਿ ਨਿਰਮਲ ਰੀਤਿ ॥ parasat charan gat niramal reet |

15

ਭੇਟਤ ਸੰਗਿ ਰਾਮ ਗੁਨ ਰਵੇ ॥ bhettat sang raam gun rave |

16

ਪਾਰਬ੍ਰਹਮ ਕੀ ਦਰਗਹ ਗਵੇ ॥ paarabraham kee daragah gave |

17

ਸੁਨਿ ਕਰਿ ਬਚਨ ਕਰਨ ਆਘਾਨੇ ॥ sun kar bachan karan aaghaane |

18

ਮਨਿ ਸੰਤੋਖੁ ਆਤਮ ਪਤੀਆਨੇ ॥ man santokh aatam pateeaane |

19

ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥ pooraa gur akhayo jaa kaa mantr |

20

ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ amrit drisatt pekhai hoe sant |

21

ਗੁਣ ਬਿਅੰਤ ਕੀਮਤਿ ਨਹੀ ਪਾਇ ॥ gun biant keemat nahee paae |

22

ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥ naanak jis bhaavai tis le milaae |4|

23

ਜਿਹਬਾ ਏਕ ਉਸਤਤਿ ਅਨੇਕ ॥ jihabaa ek usatat anek |

24

ਸਤਿ ਪੁਰਖ ਪੂਰਨ ਬਿਬੇਕ ॥ sat purakh pooran bibek |

25

ਕਾਹੂ ਬੋਲ ਨ ਪਹੁਚਤ ਪ੍ਰਾਨੀ ॥ kaahoo bol na pahuchat praanee |

26

ਅਗਮ ਅਗੋਚਰ ਪ੍ਰਭ ਨਿਰਬਾਨੀ ॥ agam agochar prabh nirabaanee |

27

ਨਿਰਾਹਾਰ ਨਿਰਵੈਰ ਸੁਖਦਾਈ ॥ niraahaar niravair sukhadaaee |

28

ਤਾ ਕੀ ਕੀਮਤਿ ਕਿਨੈ ਨ ਪਾਈ ॥ taa kee keemat kinai na paaee |

29

ਅਨਿਕ ਭਗਤ ਬੰਦਨ ਨਿਤ ਕਰਹਿ ॥ anik bhagat bandan nit kareh |

30

ਚਰਨ ਕਮਲ ਹਿਰਦੈ ਸਿਮਰਹਿ ॥ charan kamal hiradai simareh |

31

ਸਦ ਬਲਿਹਾਰੀ ਸਤਿਗੁਰ ਅਪਨੇ ॥ sad balihaaree satigur apane |

32

ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥ naanak jis prasaad aisaa prabh japane |5|

33

ਇਹੁ ਹਰਿ ਰਸੁ ਪਾਵੈ ਜਨੁ ਕੋਇ ॥ eihu har ras paavai jan koe |

34

ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ amrit peevai amar so hoe |

35

ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ aus purakh kaa naahee kade binaas |

36

ਜਾ ਕੈ ਮਨਿ ਪ੍ਰਗਟੇ ਗੁਨਤਾਸ ॥ jaa kai man pragatte gunataas |

37

ਆਠ ਪਹਰ ਹਰਿ ਕਾ ਨਾਮੁ ਲੇਇ ॥ aatth pehar har kaa naam lee |

38

ਸਚੁ ਉਪਦੇਸੁ ਸੇਵਕ ਕਉ ਦੇਇ ॥ sach upades sevak kau dee |

39

ਮੋਹ ਮਾਇਆ ਕੈ ਸੰਗਿ ਨ ਲੇਪੁ ॥ moh maaeaa kai sang na lep |

40

ਮਨ ਮਹਿ ਰਾਖੈ ਹਰਿ ਹਰਿ ਏਕੁ ॥ man meh raakhai har har ek |

41

ਅੰਧਕਾਰ ਦੀਪਕ ਪਰਗਾਸੇ ॥ andhakaar deepak paragaase |

42

ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥ naanak bharam moh dukh teh te naase |6|

43

ਤਪਤਿ ਮਾਹਿ ਠਾਢਿ ਵਰਤਾਈ ॥ tapat maeh tthaadt varataaee |

44

ਅਨਦੁ ਭਇਆ ਦੁਖ ਨਾਠੇ ਭਾਈ ॥ anad bheaa dukh naatthe bhaaee |

45

ਜਨਮ ਮਰਨ ਕੇ ਮਿਟੇ ਅੰਦੇਸੇ ॥ janam maran ke mitte andese |

46

ਸਾਧੂ ਕੇ ਪੂਰਨ ਉਪਦੇਸੇ ॥ saadhoo ke pooran upadese |

47

ਭਉ ਚੂਕਾ ਨਿਰਭਉ ਹੋਇ ਬਸੇ ॥ bhau chookaa nirbhau hoe base |

48

ਸਗਲ ਬਿਆਧਿ ਮਨ ਤੇ ਖੈ ਨਸੇ ॥ sagal biaadh man te khai nase |

49

ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ jis kaa saa tin kirapaa dhaaree |

50

ਸਾਧਸੰਗਿ ਜਪਿ ਨਾਮੁ ਮੁਰਾਰੀ ॥ saadhasang jap naam muraaree |

51

ਥਿਤਿ ਪਾਈ ਚੂਕੇ ਭ੍ਰਮ ਗਵਨ ॥ thit paaee chooke bhram gavan |

52

ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥ sun naanak har har jas sravan |7|

53

ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ niragun aap saragun bhee ohee |

54

ਕਲਾ ਧਾਰਿ ਜਿਨਿ ਸਗਲੀ ਮੋਹੀ ॥ kalaa dhaar jin sagalee mohee |

55

ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ apane charit prabh aap banaae |

56

ਅਪੁਨੀ ਕੀਮਤਿ ਆਪੇ ਪਾਏ ॥ apunee keemat aape paae |

57

ਹਰਿ ਬਿਨੁ ਦੂਜਾ ਨਾਹੀ ਕੋਇ ॥ har bin doojaa naahee koe |

58

ਸਰਬ ਨਿਰੰਤਰਿ ਏਕੋ ਸੋਇ ॥ sarab nirantar eko soe |

59

ਓਤਿ ਪੋਤਿ ਰਵਿਆ ਰੂਪ ਰੰਗ ॥ ot pot raviaa roop rang |

60

ਭਏ ਪ੍ਰਗਾਸ ਸਾਧ ਕੈ ਸੰਗ ॥ bhe pragaas saadh kai sang |

Original Gurmukhi with romanized transliteration, via the GurbaniNow API. An English translation will be added once a cleared translation is available.