Sikhism
Ang-201 88
Text
ਰਚਿ ਰਚਨਾ ਅਪਨੀ ਕਲ ਧਾਰੀ ॥ rach rachanaa apanee kal dhaaree |
ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥ anik baar naanak balihaaree |8|18|
ਸਲੋਕੁ ॥ salok |
ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ saath na chaalai bin bhajan bikhiaa sagalee chhaar |
ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥ har har naam kamaavanaa naanak ihu dhan saar |1|
ਅਸਟਪਦੀ ॥ asattapadee |
ਸੰਤ ਜਨਾ ਮਿਲਿ ਕਰਹੁ ਬੀਚਾਰੁ ॥ sant janaa mil karahu beechaar |
ਏਕੁ ਸਿਮਰਿ ਨਾਮ ਆਧਾਰੁ ॥ ek simar naam aadhaar |
ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ avar upaav sabh meet bisaarahu |
ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ charan kamal rid meh ur dhaarahu |
ਕਰਨ ਕਾਰਨ ਸੋ ਪ੍ਰਭੁ ਸਮਰਥੁ ॥ karan kaaran so prabh samarath |
ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ drirr kar gahahu naam har vath |
ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ eihu dhan sanchahu hovahu bhagavant |
ਸੰਤ ਜਨਾ ਕਾ ਨਿਰਮਲ ਮੰਤ ॥ sant janaa kaa niramal mant |
ਏਕ ਆਸ ਰਾਖਹੁ ਮਨ ਮਾਹਿ ॥ ek aas raakhahu man maeh |
ਸਰਬ ਰੋਗ ਨਾਨਕ ਮਿਟਿ ਜਾਹਿ ॥੧॥ sarab rog naanak mitt jaeh |1|
ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ jis dhan kau chaar kuntt utth dhaaveh |
ਸੋ ਧਨੁ ਹਰਿ ਸੇਵਾ ਤੇ ਪਾਵਹਿ ॥ so dhan har sevaa te paaveh |
ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ jis sukh kau nit baachheh meet |
ਸੋ ਸੁਖੁ ਸਾਧੂ ਸੰਗਿ ਪਰੀਤਿ ॥ so sukh saadhoo sang pareet |
ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ jis sobhaa kau kareh bhalee karanee |
ਸਾ ਸੋਭਾ ਭਜੁ ਹਰਿ ਕੀ ਸਰਨੀ ॥ saa sobhaa bhaj har kee saranee |
ਅਨਿਕ ਉਪਾਵੀ ਰੋਗੁ ਨ ਜਾਇ ॥ anik upaavee rog na jaae |
ਰੋਗੁ ਮਿਟੈ ਹਰਿ ਅਵਖਧੁ ਲਾਇ ॥ rog mittai har avakhadh laae |
ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥ sarab nidhaan meh har naam nidhaan |
ਜਪਿ ਨਾਨਕ ਦਰਗਹਿ ਪਰਵਾਨੁ ॥੨॥ jap naanak darageh paravaan |2|
ਮਨੁ ਪਰਬੋਧਹੁ ਹਰਿ ਕੈ ਨਾਇ ॥ man parabodhahu har kai naae |
ਦਹ ਦਿਸਿ ਧਾਵਤ ਆਵੈ ਠਾਇ ॥ deh dis dhaavat aavai tthaae |
ਤਾ ਕਉ ਬਿਘਨੁ ਨ ਲਾਗੈ ਕੋਇ ॥ taa kau bighan na laagai koe |
ਜਾ ਕੈ ਰਿਦੈ ਬਸੈ ਹਰਿ ਸੋਇ ॥ jaa kai ridai basai har soe |
ਕਲਿ ਤਾਤੀ ਠਾਂਢਾ ਹਰਿ ਨਾਉ ॥ kal taatee tthaandtaa har naau |
ਸਿਮਰਿ ਸਿਮਰਿ ਸਦਾ ਸੁਖ ਪਾਉ ॥ simar simar sadaa sukh paau |
ਭਉ ਬਿਨਸੈ ਪੂਰਨ ਹੋਇ ਆਸ ॥ bhau binasai pooran hoe aas |
ਭਗਤਿ ਭਾਇ ਆਤਮ ਪਰਗਾਸ ॥ bhagat bhaae aatam paragaas |
ਤਿਤੁ ਘਰਿ ਜਾਇ ਬਸੈ ਅਬਿਨਾਸੀ ॥ tit ghar jaae basai abinaasee |
ਕਹੁ ਨਾਨਕ ਕਾਟੀ ਜਮ ਫਾਸੀ ॥੩॥ kahu naanak kaattee jam faasee |3|
ਤਤੁ ਬੀਚਾਰੁ ਕਹੈ ਜਨੁ ਸਾਚਾ ॥ tat beechaar kahai jan saachaa |
ਜਨਮਿ ਮਰੈ ਸੋ ਕਾਚੋ ਕਾਚਾ ॥ janam marai so kaacho kaachaa |
ਆਵਾ ਗਵਨੁ ਮਿਟੈ ਪ੍ਰਭ ਸੇਵ ॥ aavaa gavan mittai prabh sev |
ਆਪੁ ਤਿਆਗਿ ਸਰਨਿ ਗੁਰਦੇਵ ॥ aap tiaag saran guradev |
ਇਉ ਰਤਨ ਜਨਮ ਕਾ ਹੋਇ ਉਧਾਰੁ ॥ eiau ratan janam kaa hoe udhaar |
ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥ har har simar praan aadhaar |
ਅਨਿਕ ਉਪਾਵ ਨ ਛੂਟਨਹਾਰੇ ॥ anik upaav na chhoottanahaare |
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ sinmrit saasat bed beechaare |
ਹਰਿ ਕੀ ਭਗਤਿ ਕਰਹੁ ਮਨੁ ਲਾਇ ॥ har kee bhagat karahu man laae |
ਮਨਿ ਬੰਛਤ ਨਾਨਕ ਫਲ ਪਾਇ ॥੪॥ man banchhat naanak fal paae |4|
ਸੰਗਿ ਨ ਚਾਲਸਿ ਤੇਰੈ ਧਨਾ ॥ sang na chaalas terai dhanaa |
ਤੂੰ ਕਿਆ ਲਪਟਾਵਹਿ ਮੂਰਖ ਮਨਾ ॥ toon kiaa lapattaaveh moorakh manaa |
ਸੁਤ ਮੀਤ ਕੁਟੰਬ ਅਰੁ ਬਨਿਤਾ ॥ sut meet kuttanb ar banitaa |
ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ein te kahahu tum kavan sanaathaa |
ਰਾਜ ਰੰਗ ਮਾਇਆ ਬਿਸਥਾਰ ॥ raaj rang maaeaa bisathaar |
ਇਨ ਤੇ ਕਹਹੁ ਕਵਨ ਛੁਟਕਾਰ ॥ ein te kahahu kavan chhuttakaar |
ਅਸੁ ਹਸਤੀ ਰਥ ਅਸਵਾਰੀ ॥ as hasatee rath asavaaree |
ਝੂਠਾ ਡੰਫੁ ਝੂਠੁ ਪਾਸਾਰੀ ॥ jhootthaa ddanf jhootth paasaaree |
ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥ jin dee tis bujhai na bigaanaa |
ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥ naam bisaar naanak pachhutaanaa |5|
ਗੁਰ ਕੀ ਮਤਿ ਤੂੰ ਲੇਹਿ ਇਆਨੇ ॥ gur kee mat toon lehi eaane |
ਭਗਤਿ ਬਿਨਾ ਬਹੁ ਡੂਬੇ ਸਿਆਨੇ ॥ bhagat binaa bahu ddoobe siaane |
ਹਰਿ ਕੀ ਭਗਤਿ ਕਰਹੁ ਮਨ ਮੀਤ ॥ har kee bhagat karahu man meet |
ਨਿਰਮਲ ਹੋਇ ਤੁਮੑਾਰੋ ਚੀਤ ॥ niramal hoe tumaaro cheet |
ਚਰਨ ਕਮਲ ਰਾਖਹੁ ਮਨ ਮਾਹਿ ॥ charan kamal raakhahu man maeh |
Original Gurmukhi with romanized transliteration, via the GurbaniNow API. An English translation will be added once a cleared translation is available.