U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 9

Text

1

ਗਉੜੀ ਮਹਲਾ ੫ ॥ gaurree mahalaa 5 |

2

ਤੁਮ ਹਰਿ ਸੇਤੀ ਰਾਤੇ ਸੰਤਹੁ ॥ tum har setee raate santahu |

3

ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥ nibaeh lehu mo kau purakh bidhaate orr pahuchaavahu daate |1| rahaau |

4

ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥ tumaraa maram tumaa hee jaaniaa tum pooran purakh bidhaate |

5

ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥ raakhahu saran anaath deen kau karahu hamaaree gaate |1|

6

ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ taran saagar bohith charan tumaare tum jaanahu apunee bhaate |

7

ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥ kar kirapaa jis raakhahu sange te te paar paraate |2|

8

ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥ eet aoot prabh tum samarathaa sabh kichh tumarai haathe |

9

ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥ aisaa nidhaan dehu mo kau har jan chalai hamaarai saathe |3|

10

ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ niraguneeaare kau gun keejai har naam meraa man jaape |

11

ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥ sant prasaad naanak har bhette man tan seetal dhraape |4|14|135|

12

ਗਉੜੀ ਮਹਲਾ ੫ ॥ gaurree mahalaa 5 |

13

ਸਹਜਿ ਸਮਾਇਓ ਦੇਵ ॥ sehaj samaaeo dev |

14

ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥ mo kau satigur bhe deaal dev |1| rahaau |

15

ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ kaatt jevaree keeo daasaro santan ttahalaaeo |

16

ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥ ek naam ko theeo poojaaree mo kau acharaj gureh dikhaaeo |1|

17

ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥ bheo pragaas sarab ujeeaaraa gur giaan maneh pragattaaeo |

18

ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥ amrit naam peeo man tripatiaa anabhai tthaharaaeo |2|

19

ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥ maan aagiaa sarab sukh paae dookhah tthaau gavaaeo |

20

ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥ jau suprasan bhe prabh tthaakur sabh aanad roop dikhaaeo |3|

21

ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ naa kichh aavat naa kichh jaavat sabh khel keeo har raaeo |

22

ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥ kahu naanak agam agam hai tthaakur bhagat ttek har naaeo |4|15|136|

23

ਗਉੜੀ₆ ਮਹਲਾ ੫ ॥ gaurree₆ mahalaa 5 |

24

ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ paarabraham pooran paramesur man taa kee ott gaheejai re |

25

ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥ jin dhaare brahamandd khandd har taa ko naam japeejai re |1| rahaau |

26

ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥ man kee mat tiaagahu har jan hukam boojh sukh paaeeai re |

27

ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥ jo prabh karai soee bhal maanahu sukh dukh ohee dhiaaeeai re |1|

28

ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ kott patit udhaare khin meh karate baar na laagai re |

29

ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥ deen darad dukh bhanjan suaamee jis bhaavai tiseh nivaajai re |2|

30

ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥ sabh ko maat pitaa pratipaalak jeea praan sukh saagar re |

31

ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥ dende tott naahee tis karate poor rahio ratanaagar re |3|

32

ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ jaachik jaachai naam teraa suaamee ghatt ghatt antar soee re |

33

ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥ naanak daas taa kee saranaaee jaa te brithaa na koee re |4|16|137|

Original Gurmukhi with romanized transliteration, via the GurbaniNow API. An English translation will be added once a cleared translation is available.