U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 93

Text

1

ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥ naanak har prabh aapeh mele |4|

2

ਸਾਧਸੰਗਿ ਮਿਲਿ ਕਰਹੁ ਅਨੰਦ ॥ saadhasang mil karahu anand |

3

ਗੁਨ ਗਾਵਹੁ ਪ੍ਰਭ ਪਰਮਾਨੰਦ ॥ gun gaavahu prabh paramaanand |

4

ਰਾਮ ਨਾਮ ਤਤੁ ਕਰਹੁ ਬੀਚਾਰੁ ॥ raam naam tat karahu beechaar |

5

ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ drulabh deh kaa karahu udhaar |

6

ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ amrit bachan har ke gun gaau |

7

ਪ੍ਰਾਨ ਤਰਨ ਕਾ ਇਹੈ ਸੁਆਉ ॥ praan taran kaa ihai suaau |

8

ਆਠ ਪਹਰ ਪ੍ਰਭ ਪੇਖਹੁ ਨੇਰਾ ॥ aatth pehar prabh pekhahu neraa |

9

ਮਿਟੈ ਅਗਿਆਨੁ ਬਿਨਸੈ ਅੰਧੇਰਾ ॥ mittai agiaan binasai andheraa |

10

ਸੁਨਿ ਉਪਦੇਸੁ ਹਿਰਦੈ ਬਸਾਵਹੁ ॥ sun upades hiradai basaavahu |

11

ਮਨ ਇਛੇ ਨਾਨਕ ਫਲ ਪਾਵਹੁ ॥੫॥ man ichhe naanak fal paavahu |5|

12

ਹਲਤੁ ਪਲਤੁ ਦੁਇ ਲੇਹੁ ਸਵਾਰਿ ॥ halat palat due lehu savaar |

13

ਰਾਮ ਨਾਮੁ ਅੰਤਰਿ ਉਰਿ ਧਾਰਿ ॥ raam naam antar ur dhaar |

14

ਪੂਰੇ ਗੁਰ ਕੀ ਪੂਰੀ ਦੀਖਿਆ ॥ poore gur kee pooree deekhiaa |

15

ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ jis man basai tis saach pareekhiaa |

16

ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ man tan naam japahu liv laae |

17

ਦੂਖੁ ਦਰਦੁ ਮਨ ਤੇ ਭਉ ਜਾਇ ॥ dookh darad man te bhau jaae |

18

ਸਚੁ ਵਾਪਾਰੁ ਕਰਹੁ ਵਾਪਾਰੀ ॥ sach vaapaar karahu vaapaaree |

19

ਦਰਗਹ ਨਿਬਹੈ ਖੇਪ ਤੁਮਾਰੀ ॥ daragah nibahai khep tumaaree |

20

ਏਕਾ ਟੇਕ ਰਖਹੁ ਮਨ ਮਾਹਿ ॥ ekaa ttek rakhahu man maeh |

21

ਨਾਨਕ ਬਹੁਰਿ ਨ ਆਵਹਿ ਜਾਹਿ ॥੬॥ naanak bahur na aaveh jaeh |6|

22

ਤਿਸ ਤੇ ਦੂਰਿ ਕਹਾ ਕੋ ਜਾਇ ॥ tis te door kahaa ko jaae |

23

ਉਬਰੈ ਰਾਖਨਹਾਰੁ ਧਿਆਇ ॥ aubarai raakhanahaar dhiaae |

24

ਨਿਰਭਉ ਜਪੈ ਸਗਲ ਭਉ ਮਿਟੈ ॥ nirbhau japai sagal bhau mittai |

25

ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ prabh kirapaa te praanee chhuttai |

26

ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ jis prabh raakhai tis naahee dookh |

27

ਨਾਮੁ ਜਪਤ ਮਨਿ ਹੋਵਤ ਸੂਖ ॥ naam japat man hovat sookh |

28

ਚਿੰਤਾ ਜਾਇ ਮਿਟੈ ਅਹੰਕਾਰੁ ॥ chintaa jaae mittai ahankaar |

29

ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ tis jan kau koe na pahuchanahaar |

30

ਸਿਰ ਊਪਰਿ ਠਾਢਾ ਗੁਰੁ ਸੂਰਾ ॥ sir aoopar tthaadtaa gur sooraa |

31

ਨਾਨਕ ਤਾ ਕੇ ਕਾਰਜ ਪੂਰਾ ॥੭॥ naanak taa ke kaaraj pooraa |7|

32

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ mat pooree amrit jaa kee drisatt |

33

ਦਰਸਨੁ ਪੇਖਤ ਉਧਰਤ ਸ੍ਰਿਸਟਿ ॥ darasan pekhat udharat srisatt |

34

ਚਰਨ ਕਮਲ ਜਾ ਕੇ ਅਨੂਪ ॥ charan kamal jaa ke anoop |

35

ਸਫਲ ਦਰਸਨੁ ਸੁੰਦਰ ਹਰਿ ਰੂਪ ॥ safal darasan sundar har roop |

36

ਧੰਨੁ ਸੇਵਾ ਸੇਵਕੁ ਪਰਵਾਨੁ ॥ dhan sevaa sevak paravaan |

37

ਅੰਤਰਜਾਮੀ ਪੁਰਖੁ ਪ੍ਰਧਾਨੁ ॥ antarajaamee purakh pradhaan |

38

ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ jis man basai su hot nihaal |

39

ਤਾ ਕੈ ਨਿਕਟਿ ਨ ਆਵਤ ਕਾਲੁ ॥ taa kai nikatt na aavat kaal |

40

ਅਮਰ ਭਏ ਅਮਰਾ ਪਦੁ ਪਾਇਆ ॥ amar bhe amaraa pad paaeaa |

41

ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥ saadhasang naanak har dhiaaeaa |8|22|

42

ਸਲੋਕੁ ॥ salok |

43

ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ giaan anjan gur deea agiaan andher binaas |

44

ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥ har kirapaa te sant bhettiaa naanak man paragaas |1|

45

ਅਸਟਪਦੀ ॥ asattapadee |

46

ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ santasang antar prabh ddeetthaa |

47

ਨਾਮੁ ਪ੍ਰਭੂ ਕਾ ਲਾਗਾ ਮੀਠਾ ॥ naam prabhoo kaa laagaa meetthaa |

48

ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ sagal samigree ekas ghatt maeh |

49

ਅਨਿਕ ਰੰਗ ਨਾਨਾ ਦ੍ਰਿਸਟਾਹਿ ॥ anik rang naanaa drisattaeh |

50

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ nau nidh amrit prabh kaa naam |

51

ਦੇਹੀ ਮਹਿ ਇਸ ਕਾ ਬਿਸ੍ਰਾਮੁ ॥ dehee meh is kaa bisraam |

52

ਸੁੰਨ ਸਮਾਧਿ ਅਨਹਤ ਤਹ ਨਾਦ ॥ sun samaadh anahat teh naad |

53

ਕਹਨੁ ਨ ਜਾਈ ਅਚਰਜ ਬਿਸਮਾਦ ॥ kehan na jaaee acharaj bisamaad |

54

ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ tin dekhiaa jis aap dikhaae |

55

ਨਾਨਕ ਤਿਸੁ ਜਨ ਸੋਝੀ ਪਾਏ ॥੧॥ naanak tis jan sojhee paae |1|

56

ਸੋ ਅੰਤਰਿ ਸੋ ਬਾਹਰਿ ਅਨੰਤ ॥ so antar so baahar anant |

57

ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ghatt ghatt biaap rahiaa bhagavant |

58

ਧਰਨਿ ਮਾਹਿ ਆਕਾਸ ਪਇਆਲ ॥ dharan maeh aakaas peaal |

59

ਸਰਬ ਲੋਕ ਪੂਰਨ ਪ੍ਰਤਿਪਾਲ ॥ sarab lok pooran pratipaal |

Original Gurmukhi with romanized transliteration, via the GurbaniNow API. An English translation will be added once a cleared translation is available.