Sikhism
Ang-201 94
Text
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ban tin parabat hai paarabraham |
ਜੈਸੀ ਆਗਿਆ ਤੈਸਾ ਕਰਮੁ ॥ jaisee aagiaa taisaa karam |
ਪਉਣ ਪਾਣੀ ਬੈਸੰਤਰ ਮਾਹਿ ॥ paun paanee baisantar maeh |
ਚਾਰਿ ਕੁੰਟ ਦਹ ਦਿਸੇ ਸਮਾਹਿ ॥ chaar kuntt deh dise samaeh |
ਤਿਸ ਤੇ ਭਿੰਨ ਨਹੀ ਕੋ ਠਾਉ ॥ tis te bhin nahee ko tthaau |
ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ gur prasaad naanak sukh paau |2|
ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ bed puraan sinmrit meh dekh |
ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥ saseear soor nakhayatr meh ek |
ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ baanee prabh kee sabh ko bolai |
ਆਪਿ ਅਡੋਲੁ ਨ ਕਬਹੂ ਡੋਲੈ ॥ aap addol na kabahoo ddolai |
ਸਰਬ ਕਲਾ ਕਰਿ ਖੇਲੈ ਖੇਲ ॥ sarab kalaa kar khelai khel |
ਮੋਲਿ ਨ ਪਾਈਐ ਗੁਣਹ ਅਮੋਲ ॥ mol na paaeeai gunah amol |
ਸਰਬ ਜੋਤਿ ਮਹਿ ਜਾ ਕੀ ਜੋਤਿ ॥ sarab jot meh jaa kee jot |
ਧਾਰਿ ਰਹਿਓ ਸੁਆਮੀ ਓਤਿ ਪੋਤਿ ॥ dhaar rahio suaamee ot pot |
ਗੁਰ ਪਰਸਾਦਿ ਭਰਮ ਕਾ ਨਾਸੁ ॥ gur parasaad bharam kaa naas |
ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥ naanak tin meh ehu bisaas |3|
ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ sant janaa kaa pekhan sabh braham |
ਸੰਤ ਜਨਾ ਕੈ ਹਿਰਦੈ ਸਭਿ ਧਰਮ ॥ sant janaa kai hiradai sabh dharam |
ਸੰਤ ਜਨਾ ਸੁਨਹਿ ਸੁਭ ਬਚਨ ॥ sant janaa suneh subh bachan |
ਸਰਬ ਬਿਆਪੀ ਰਾਮ ਸੰਗਿ ਰਚਨ ॥ sarab biaapee raam sang rachan |
ਜਿਨਿ ਜਾਤਾ ਤਿਸ ਕੀ ਇਹ ਰਹਤ ॥ jin jaataa tis kee ih rehat |
ਸਤਿ ਬਚਨ ਸਾਧੂ ਸਭਿ ਕਹਤ ॥ sat bachan saadhoo sabh kehat |
ਜੋ ਜੋ ਹੋਇ ਸੋਈ ਸੁਖੁ ਮਾਨੈ ॥ jo jo hoe soee sukh maanai |
ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ karan karaavanahaar prabh jaanai |
ਅੰਤਰਿ ਬਸੇ ਬਾਹਰਿ ਭੀ ਓਹੀ ॥ antar base baahar bhee ohee |
ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥ naanak darasan dekh sabh mohee |4|
ਆਪਿ ਸਤਿ ਕੀਆ ਸਭੁ ਸਤਿ ॥ aap sat keea sabh sat |
ਤਿਸੁ ਪ੍ਰਭ ਤੇ ਸਗਲੀ ਉਤਪਤਿ ॥ tis prabh te sagalee utapat |
ਤਿਸੁ ਭਾਵੈ ਤਾ ਕਰੇ ਬਿਸਥਾਰੁ ॥ tis bhaavai taa kare bisathaar |
ਤਿਸੁ ਭਾਵੈ ਤਾ ਏਕੰਕਾਰੁ ॥ tis bhaavai taa ekankaar |
ਅਨਿਕ ਕਲਾ ਲਖੀ ਨਹ ਜਾਇ ॥ anik kalaa lakhee neh jaae |
ਜਿਸੁ ਭਾਵੈ ਤਿਸੁ ਲਏ ਮਿਲਾਇ ॥ jis bhaavai tis le milaae |
ਕਵਨ ਨਿਕਟਿ ਕਵਨ ਕਹੀਐ ਦੂਰਿ ॥ kavan nikatt kavan kaheeai door |
ਆਪੇ ਆਪਿ ਆਪ ਭਰਪੂਰਿ ॥ aape aap aap bharapoor |
ਅੰਤਰਗਤਿ ਜਿਸੁ ਆਪਿ ਜਨਾਏ ॥ antaragat jis aap janaae |
ਨਾਨਕ ਤਿਸੁ ਜਨ ਆਪਿ ਬੁਝਾਏ ॥੫॥ naanak tis jan aap bujhaae |5|
ਸਰਬ ਭੂਤ ਆਪਿ ਵਰਤਾਰਾ ॥ sarab bhoot aap varataaraa |
ਸਰਬ ਨੈਨ ਆਪਿ ਪੇਖਨਹਾਰਾ ॥ sarab nain aap pekhanahaaraa |
ਸਗਲ ਸਮਗ੍ਰੀ ਜਾ ਕਾ ਤਨਾ ॥ sagal samagree jaa kaa tanaa |
ਆਪਨ ਜਸੁ ਆਪ ਹੀ ਸੁਨਾ ॥ aapan jas aap hee sunaa |
ਆਵਨ ਜਾਨੁ ਇਕੁ ਖੇਲੁ ਬਨਾਇਆ ॥ aavan jaan ik khel banaaeaa |
ਆਗਿਆਕਾਰੀ ਕੀਨੀ ਮਾਇਆ ॥ aagiaakaaree keenee maaeaa |
ਸਭ ਕੈ ਮਧਿ ਅਲਿਪਤੋ ਰਹੈ ॥ sabh kai madh alipato rahai |
ਜੋ ਕਿਛੁ ਕਹਣਾ ਸੁ ਆਪੇ ਕਹੈ ॥ jo kichh kahanaa su aape kahai |
ਆਗਿਆ ਆਵੈ ਆਗਿਆ ਜਾਇ ॥ aagiaa aavai aagiaa jaae |
ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥ naanak jaa bhaavai taa le samaae |6|
ਇਸ ਤੇ ਹੋਇ ਸੁ ਨਾਹੀ ਬੁਰਾ ॥ eis te hoe su naahee buraa |
ਓਰੈ ਕਹਹੁ ਕਿਨੈ ਕਛੁ ਕਰਾ ॥ orai kahahu kinai kachh karaa |
ਆਪਿ ਭਲਾ ਕਰਤੂਤਿ ਅਤਿ ਨੀਕੀ ॥ aap bhalaa karatoot at neekee |
ਆਪੇ ਜਾਨੈ ਅਪਨੇ ਜੀ ਕੀ ॥ aape jaanai apane jee kee |
ਆਪਿ ਸਾਚੁ ਧਾਰੀ ਸਭ ਸਾਚੁ ॥ aap saach dhaaree sabh saach |
ਓਤਿ ਪੋਤਿ ਆਪਨ ਸੰਗਿ ਰਾਚੁ ॥ ot pot aapan sang raach |
ਤਾ ਕੀ ਗਤਿ ਮਿਤਿ ਕਹੀ ਨ ਜਾਇ ॥ taa kee gat mit kahee na jaae |
ਦੂਸਰ ਹੋਇ ਤ ਸੋਝੀ ਪਾਇ ॥ doosar hoe ta sojhee paae |
ਤਿਸ ਕਾ ਕੀਆ ਸਭੁ ਪਰਵਾਨੁ ॥ tis kaa keea sabh paravaan |
ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ gur prasaad naanak ihu jaan |7|
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ jo jaanai tis sadaa sukh hoe |
ਆਪਿ ਮਿਲਾਇ ਲਏ ਪ੍ਰਭੁ ਸੋਇ ॥ aap milaae le prabh soe |
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ohu dhanavant kulavant pativant |
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ jeevan mukat jis ridai bhagavant |
ਧੰਨੁ ਧੰਨੁ ਧੰਨੁ ਜਨੁ ਆਇਆ ॥ dhan dhan dhan jan aaeaa |
Original Gurmukhi with romanized transliteration, via the GurbaniNow API. An English translation will be added once a cleared translation is available.