Sikhism
Ang-201 95
Text
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ jis prasaad sabh jagat taraaeaa |
ਜਨ ਆਵਨ ਕਾ ਇਹੈ ਸੁਆਉ ॥ jan aavan kaa ihai suaau |
ਜਨ ਕੈ ਸੰਗਿ ਚਿਤਿ ਆਵੈ ਨਾਉ ॥ jan kai sang chit aavai naau |
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ aap mukat mukat karai sansaar |
ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ naanak tis jan kau sadaa namasakaar |8|23|
ਸਲੋਕੁ ॥ salok |
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ pooraa prabh aaraadhiaa pooraa jaa kaa naau |
ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥ naanak pooraa paaeaa poore ke gun gaau |1|
ਅਸਟਪਦੀ ॥ asattapadee |
ਪੂਰੇ ਗੁਰ ਕਾ ਸੁਨਿ ਉਪਦੇਸੁ ॥ poore gur kaa sun upades |
ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ paarabraham nikatt kar pekh |
ਸਾਸਿ ਸਾਸਿ ਸਿਮਰਹੁ ਗੋਬਿੰਦ ॥ saas saas simarahu gobind |
ਮਨ ਅੰਤਰ ਕੀ ਉਤਰੈ ਚਿੰਦ ॥ man antar kee utarai chind |
ਆਸ ਅਨਿਤ ਤਿਆਗਹੁ ਤਰੰਗ ॥ aas anit tiaagahu tarang |
ਸੰਤ ਜਨਾ ਕੀ ਧੂਰਿ ਮਨ ਮੰਗ ॥ sant janaa kee dhoor man mang |
ਆਪੁ ਛੋਡਿ ਬੇਨਤੀ ਕਰਹੁ ॥ aap chhodd benatee karahu |
ਸਾਧਸੰਗਿ ਅਗਨਿ ਸਾਗਰੁ ਤਰਹੁ ॥ saadhasang agan saagar tarahu |
ਹਰਿ ਧਨ ਕੇ ਭਰਿ ਲੇਹੁ ਭੰਡਾਰ ॥ har dhan ke bhar lehu bhanddaar |
ਨਾਨਕ ਗੁਰ ਪੂਰੇ ਨਮਸਕਾਰ ॥੧॥ naanak gur poore namasakaar |1|
ਖੇਮ ਕੁਸਲ ਸਹਜ ਆਨੰਦ ॥ khem kusal sehaj aanand |
ਸਾਧਸੰਗਿ ਭਜੁ ਪਰਮਾਨੰਦ ॥ saadhasang bhaj paramaanand |
ਨਰਕ ਨਿਵਾਰਿ ਉਧਾਰਹੁ ਜੀਉ ॥ narak nivaar udhaarahu jeeo |
ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥ gun gobind amrit ras peeo |
ਚਿਤਿ ਚਿਤਵਹੁ ਨਾਰਾਇਣ ਏਕ ॥ chit chitavahu naaraaein ek |
ਏਕ ਰੂਪ ਜਾ ਕੇ ਰੰਗ ਅਨੇਕ ॥ ek roop jaa ke rang anek |
ਗੋਪਾਲ ਦਾਮੋਦਰ ਦੀਨ ਦਇਆਲ ॥ gopaal daamodar deen deaal |
ਦੁਖ ਭੰਜਨ ਪੂਰਨ ਕਿਰਪਾਲ ॥ dukh bhanjan pooran kirapaal |
ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ simar simar naam baaran baar |
ਨਾਨਕ ਜੀਅ ਕਾ ਇਹੈ ਅਧਾਰ ॥੨॥ naanak jeea kaa ihai adhaar |2|
ਉਤਮ ਸਲੋਕ ਸਾਧ ਕੇ ਬਚਨ ॥ autam salok saadh ke bachan |
ਅਮੁਲੀਕ ਲਾਲ ਏਹਿ ਰਤਨ ॥ amuleek laal ehi ratan |
ਸੁਨਤ ਕਮਾਵਤ ਹੋਤ ਉਧਾਰ ॥ sunat kamaavat hot udhaar |
ਆਪਿ ਤਰੈ ਲੋਕਹ ਨਿਸਤਾਰ ॥ aap tarai lokah nisataar |
ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥ safal jeevan safal taa kaa sang |
ਜਾ ਕੈ ਮਨਿ ਲਾਗਾ ਹਰਿ ਰੰਗੁ ॥ jaa kai man laagaa har rang |
ਜੈ ਜੈ ਸਬਦੁ ਅਨਾਹਦੁ ਵਾਜੈ ॥ jai jai sabad anaahad vaajai |
ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥ sun sun anad kare prabh gaajai |
ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ pragatte gupaal mahaant kai maathe |
ਨਾਨਕ ਉਧਰੇ ਤਿਨ ਕੈ ਸਾਥੇ ॥੩॥ naanak udhare tin kai saathe |3|
ਸਰਨਿ ਜੋਗੁ ਸੁਨਿ ਸਰਨੀ ਆਏ ॥ saran jog sun saranee aae |
ਕਰਿ ਕਿਰਪਾ ਪ੍ਰਭ ਆਪ ਮਿਲਾਏ ॥ kar kirapaa prabh aap milaae |
ਮਿਟਿ ਗਏ ਬੈਰ ਭਏ ਸਭ ਰੇਨ ॥ mitt ge bair bhe sabh ren |
ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥ amrit naam saadhasang lain |
ਸੁਪ੍ਰਸੰਨ ਭਏ ਗੁਰਦੇਵ ॥ suprasan bhe guradev |
ਪੂਰਨ ਹੋਈ ਸੇਵਕ ਕੀ ਸੇਵ ॥ pooran hoee sevak kee sev |
ਆਲ ਜੰਜਾਲ ਬਿਕਾਰ ਤੇ ਰਹਤੇ ॥ aal janjaal bikaar te rahate |
ਰਾਮ ਨਾਮ ਸੁਨਿ ਰਸਨਾ ਕਹਤੇ ॥ raam naam sun rasanaa kahate |
ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ kar prasaad deaa prabh dhaaree |
ਨਾਨਕ ਨਿਬਹੀ ਖੇਪ ਹਮਾਰੀ ॥੪॥ naanak nibahee khep hamaaree |4|
ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ prabh kee usatat karahu sant meet |
ਸਾਵਧਾਨ ਏਕਾਗਰ ਚੀਤ ॥ saavadhaan ekaagar cheet |
ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ sukhamanee sehaj gobind gun naam |
ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ jis man basai su hot nidhaan |
ਸਰਬ ਇਛਾ ਤਾ ਕੀ ਪੂਰਨ ਹੋਇ ॥ sarab ichhaa taa kee pooran hoe |
ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ pradhaan purakh pragatt sabh loe |
ਸਭ ਤੇ ਊਚ ਪਾਏ ਅਸਥਾਨੁ ॥ sabh te aooch paae asathaan |
ਬਹੁਰਿ ਨ ਹੋਵੈ ਆਵਨ ਜਾਨੁ ॥ bahur na hovai aavan jaan |
ਹਰਿ ਧਨੁ ਖਾਟਿ ਚਲੈ ਜਨੁ ਸੋਇ ॥ har dhan khaatt chalai jan soe |
ਨਾਨਕ ਜਿਸਹਿ ਪਰਾਪਤਿ ਹੋਇ ॥੫॥ naanak jiseh paraapat hoe |5|
ਖੇਮ ਸਾਂਤਿ ਰਿਧਿ ਨਵ ਨਿਧਿ ॥ khem saant ridh nav nidh |
ਬੁਧਿ ਗਿਆਨੁ ਸਰਬ ਤਹ ਸਿਧਿ ॥ budh giaan sarab teh sidh |
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ bidiaa tap jog prabh dhiaan |
Original Gurmukhi with romanized transliteration, via the GurbaniNow API. An English translation will be added once a cleared translation is available.