Sikhism
Ang-201 96
Text
ਗਿਆਨੁ ਸ੍ਰੇਸਟ ਊਤਮ ਇਸਨਾਨੁ ॥ giaan sresatt aootam isanaan |
ਚਾਰਿ ਪਦਾਰਥ ਕਮਲ ਪ੍ਰਗਾਸ ॥ chaar padaarath kamal pragaas |
ਸਭ ਕੈ ਮਧਿ ਸਗਲ ਤੇ ਉਦਾਸ ॥ sabh kai madh sagal te udaas |
ਸੁੰਦਰੁ ਚਤੁਰੁ ਤਤ ਕਾ ਬੇਤਾ ॥ sundar chatur tat kaa betaa |
ਸਮਦਰਸੀ ਏਕ ਦ੍ਰਿਸਟੇਤਾ ॥ samadarasee ek drisattetaa |
ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ eih fal tis jan kai mukh bhane |
ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥ gur naanak naam bachan man sune |6|
ਇਹੁ ਨਿਧਾਨੁ ਜਪੈ ਮਨਿ ਕੋਇ ॥ eihu nidhaan japai man koe |
ਸਭ ਜੁਗ ਮਹਿ ਤਾ ਕੀ ਗਤਿ ਹੋਇ ॥ sabh jug meh taa kee gat hoe |
ਗੁਣ ਗੋਬਿੰਦ ਨਾਮ ਧੁਨਿ ਬਾਣੀ ॥ gun gobind naam dhun baanee |
ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ simrit saasatr bed bakhaanee |
ਸਗਲ ਮਤਾਂਤ ਕੇਵਲ ਹਰਿ ਨਾਮ ॥ sagal mataant keval har naam |
ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ gobind bhagat kai man bisraam |
ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ kott apraadh saadhasang mittai |
ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ sant kripaa te jam te chhuttai |
ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ jaa kai masatak karam prabh paae |
ਸਾਧ ਸਰਣਿ ਨਾਨਕ ਤੇ ਆਏ ॥੭॥ saadh saran naanak te aae |7|
ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ jis man basai sunai laae preet |
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ tis jan aavai har prabh cheet |
ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ janam maran taa kaa dookh nivaarai |
ਦੁਲਭ ਦੇਹ ਤਤਕਾਲ ਉਧਾਰੈ ॥ dulabh deh tatakaal udhaarai |
ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ niramal sobhaa amrit taa kee baanee |
ਏਕੁ ਨਾਮੁ ਮਨ ਮਾਹਿ ਸਮਾਨੀ ॥ ek naam man maeh samaanee |
ਦੂਖ ਰੋਗ ਬਿਨਸੇ ਭੈ ਭਰਮ ॥ dookh rog binase bhai bharam |
ਸਾਧ ਨਾਮ ਨਿਰਮਲ ਤਾ ਕੇ ਕਰਮ ॥ saadh naam niramal taa ke karam |
ਸਭ ਤੇ ਊਚ ਤਾ ਕੀ ਸੋਭਾ ਬਨੀ ॥ sabh te aooch taa kee sobhaa banee |
ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥ naanak ih gun naam sukhamanee |8|24|
ਥਿਤੀ ਗਉੜੀ ਮਹਲਾ ੫ ॥ thitee gaurree mahalaa 5 |
ਸਲੋਕੁ ॥ salok |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ jal thal maheeal pooriaa suaamee sirajanahaar |
ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥ anik bhaant hoe pasariaa naanak ekankaar |1|
ਪਉੜੀ ॥ paurree |
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ekam ekankaar prabh krau bandanaa dhiaae |
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ gun gobind gupaal prabh saran prau har raae |
ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ taa kee aas kaliaan sukh jaa te sabh kachh hoe |
ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥ chaar kuntt deh dis bhramio tis bin avar na koe |
ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ bed puraan simrit sune bahu bidh krau beechaar |
ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ patit udhaaran bhai haran sukh saagar nirankaar |
ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ daataa bhugataa denahaar tis bin avar na jaae |
ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥ jo chaaheh soee milai naanak har gun gaae |1|
ਗੋਬਿੰਦ ਜਸੁ ਗਾਈਐ ਹਰਿ ਨੀਤ ॥ gobind jas gaaeeai har neet |
ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥ mil bhajeeai saadhasang mere meet |1| rahaau |
ਸਲੋਕੁ ॥ salok |
ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ krau bandanaa anik vaar saran prau har raae |
ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥ bhram katteeai naanak saadhasang duteea bhaau mittaae |2|
ਪਉੜੀ ॥ paurree |
ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ duteea duramat door kar gur sevaa kar neet |
ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ raam ratan man tan basai taj kaam krodh lobh meet |
ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ maran mittai jeevan milai binaseh sagal kales |
ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ aap tajahu gobind bhajahu bhaau bhagat paraves |
Original Gurmukhi with romanized transliteration, via the GurbaniNow API. An English translation will be added once a cleared translation is available.