U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 97

Text

1

ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ laabh milai tottaa hirai har daragah pativant |

2

ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥ raam naam dhan sanchavai saach saah bhagavant |

3

ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ aootthat baitthat har bhajahu saadhoo sang pareet |

4

ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥ naanak duramat chhutt gee paarabraham base cheet |2|

5

ਸਲੋਕੁ ॥ salok |

6

ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ teen biaapeh jagat kau tureea paavai koe |

7

ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥ naanak sant niramal bhe jin man vasiaa soe |3|

8

ਪਉੜੀ ॥ paurree |

9

ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ triteea trai gun bikhai fal kab utam kab neech |

10

ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ narak surag bhramtau ghano sadaa sanghaarai meech |

11

ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ harakh sog sahasaa sansaar hau hau karat bihaae |

12

ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ jin kee tiseh na jaananee chitaveh anik upaae |

13

ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ aadh biaadh upaadh ras kabahu na toottai taap |

14

ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥ paarabraham pooran dhanee neh boojhai parataap |

15

ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥ moh bharam booddat ghano mahaa narak meh vaas |

16

ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥ kar kirapaa prabh raakh lehu naanak teree aas |3|

17

ਸਲੋਕੁ ॥ salok |

18

ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ chatur siaanaa sugharr soe jin tajiaa abhimaan |

19

ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥ chaar padaarath asatt sidh bhaj naanak har naam |4|

20

ਪਉੜੀ ॥ paurree |

21

ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ chaturath chaare bed sun sodhio tat beechaar |

22

ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ sarab khem kaliaan nidh raam naam jap saar |

23

ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ narak nivaarai dukh harai tootteh anik kales |

24

ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥ meech huttai jam te chhuttai har keeratan paraves |

25

ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ bhau binasai amrit rasai rang rate nirankaar |

26

ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥ dukh daarid apavitrataa naaseh naam adhaar |

27

ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ sur nar mun jan khojate sukh saagar gopaal |

28

ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥ man niramal mukh aoojalaa hoe naanak saadh ravaal |4|

29

ਸਲੋਕੁ ॥ salok |

30

ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ panch bikaar man meh base raache maaeaa sang |

31

ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥ saadhasang hoe niramalaa naanak prabh kai rang |5|

32

ਪਉੜੀ ॥ paurree |

33

ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ pancham panch pradhaan te jih jaanio parapanch |

34

ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ kusam baas bahu rang ghano sabh mithiaa balabanch |

35

ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ neh jaapai neh boojheeai neh kachh karat beechaar |

36

ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ suaad moh ras bedhio agiaan rachio sansaar |

37

ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ janam maran bahu jon bhraman keene karam anek |

38

ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ rachanahaar neh simario man na beechaar bibek |

39

ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ bhaau bhagat bhagavaan sang maaeaa lipat na ranch |

40

ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥ naanak birale paaeeeh jo na racheh parapanch |5|

41

ਸਲੋਕੁ ॥ salok |

42

ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ khatt saasatr aoochau kaheh ant na paaraavaar |

43

ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥ bhagat soheh gun gaavate naanak prabh kai duaar |6|

44

ਪਉੜੀ ॥ paurree |

45

ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥ khasattam khatt saasatr kaheh sinmrit katheh anek |

Original Gurmukhi with romanized transliteration, via the GurbaniNow API. An English translation will be added once a cleared translation is available.