Sikhism
Ang-201 98
Text
ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ aootam aoochau paarabraham gun ant na jaaneh sekh |
ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ naarad mun jan suk biaas jas gaavat gobind |
ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥ ras geedhe har siau beedhe bhagat rache bhagavant |
ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ moh maan bhram binasio paaee saran deaal |
ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ charan kamal man tan base darasan dekh nihaal |
ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ laabh milai tottaa hirai saadhasang liv laae |
ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥ khaatt khajaanaa gun nidh hare naanak naam dhiaae |6|
ਸਲੋਕੁ ॥ salok |
ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥ sant manddal har jas katheh boleh sat subhaae |
ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥ naanak man santokheeai ekas siau liv laae |7|
ਪਉੜੀ ॥ paurree |
ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥ sapatam sanchahu naam dhan ttoott na jaeh bhanddaar |
ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ santasangat meh paaeeai ant na paaraavaar |
ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥ aap tajahu gobind bhajahu saran parahu har raae |
ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ dookh harai bhavajal tarai man chindiaa fal paae |
ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥ aatth pehar man har japai safal janam paravaan |
ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ antar baahar sadaa sang karanaihaar pachhaan |
ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ so saajan so sakhaa meet jo har kee mat dee |
ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥ naanak tis balihaaranai har har naam japee |7|
ਸਲੋਕੁ ॥ salok |
ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ aatth pehar gun gaaeeeh tajeeeh avar janjaal |
ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥ jamakankar johi na sakee naanak prabhoo deaal |8|
ਪਉੜੀ ॥ paurree |
ਅਸਟਮੀ ਅਸਟ ਸਿਧਿ ਨਵ ਨਿਧਿ ॥ asattamee asatt sidh nav nidh |
ਸਗਲ ਪਦਾਰਥ ਪੂਰਨ ਬੁਧਿ ॥ sagal padaarath pooran budh |
ਕਵਲ ਪ੍ਰਗਾਸ ਸਦਾ ਆਨੰਦ ॥ kaval pragaas sadaa aanand |
ਨਿਰਮਲ ਰੀਤਿ ਨਿਰੋਧਰ ਮੰਤ ॥ niramal reet nirodhar mant |
ਸਗਲ ਧਰਮ ਪਵਿਤ੍ਰ ਇਸਨਾਨੁ ॥ sagal dharam pavitr isanaan |
ਸਭ ਮਹਿ ਊਚ ਬਿਸੇਖ ਗਿਆਨੁ ॥ sabh meh aooch bisekh giaan |
ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ har har bhajan poore gur sang |
ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥ jap tareeai naanak naam har rang |8|
ਸਲੋਕੁ ॥ salok |
ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ naaraaein neh simario mohio suaad bikaar |
ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥ naanak naam bisaariai narak surag avataar |9|
ਪਉੜੀ ॥ paurree |
ਨਉਮੀ ਨਵੇ ਛਿਦ੍ਰ ਅਪਵੀਤ ॥ naumee nave chhidr apaveet |
ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ har naam na japeh karat bipareet |
ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ par tria rameh bakeh saadh nind |
ਕਰਨ ਨ ਸੁਨਹੀ ਹਰਿ ਜਸੁ ਬਿੰਦ ॥ karan na sunahee har jas bind |
ਹਿਰਹਿ ਪਰ ਦਰਬੁ ਉਦਰ ਕੈ ਤਾਈ ॥ hireh par darab udar kai taaee |
ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ agan na nivarai trisanaa na bujhaaee |
ਹਰਿ ਸੇਵਾ ਬਿਨੁ ਏਹ ਫਲ ਲਾਗੇ ॥ har sevaa bin eeh fal laage |
ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥ naanak prabh bisarat mar jameh abhaage |9|
ਸਲੋਕੁ ॥ salok |
ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ das dis khojat mai firio jat dekhau tat soe |
ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥ man bas aavai naanakaa je pooran kirapaa hoe |10|
ਪਉੜੀ ॥ paurree |
ਦਸਮੀ ਦਸ ਦੁਆਰ ਬਸਿ ਕੀਨੇ ॥ dasamee das duaar bas keene |
ਮਨਿ ਸੰਤੋਖੁ ਨਾਮ ਜਪਿ ਲੀਨੇ ॥ man santokh naam jap leene |
ਕਰਨੀ ਸੁਨੀਐ ਜਸੁ ਗੋਪਾਲ ॥ karanee suneeai jas gopaal |
ਨੈਨੀ ਪੇਖਤ ਸਾਧ ਦਇਆਲ ॥ nainee pekhat saadh deaal |
ਰਸਨਾ ਗੁਨ ਗਾਵੈ ਬੇਅੰਤ ॥ rasanaa gun gaavai beant |
ਮਨ ਮਹਿ ਚਿਤਵੈ ਪੂਰਨ ਭਗਵੰਤ ॥ man meh chitavai pooran bhagavant |
Original Gurmukhi with romanized transliteration, via the GurbaniNow API. An English translation will be added once a cleared translation is available.