Sikhism
Ang-201 99
Text
ਹਸਤ ਚਰਨ ਸੰਤ ਟਹਲ ਕਮਾਈਐ ॥ hasat charan sant ttehal kamaaeeai |
ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥ naanak ihu sanjam prabh kirapaa paaeeai |10|
ਸਲੋਕੁ ॥ salok |
ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ eko ek bakhaaneeai biralaa jaanai svaad |
ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥ gun gobind na jaaneeai naanak sabh bisamaad |11|
ਪਉੜੀ ॥ paurree |
ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ekaadasee nikatt pekhahu har raam |
ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ eindree bas kar sunahu har naam |
ਮਨਿ ਸੰਤੋਖੁ ਸਰਬ ਜੀਅ ਦਇਆ ॥ man santokh sarab jeea deaa |
ਇਨ ਬਿਧਿ ਬਰਤੁ ਸੰਪੂਰਨ ਭਇਆ ॥ ein bidh barat sanpooran bheaa |
ਧਾਵਤ ਮਨੁ ਰਾਖੈ ਇਕ ਠਾਇ ॥ dhaavat man raakhai ik tthaae |
ਮਨੁ ਤਨੁ ਸੁਧੁ ਜਪਤ ਹਰਿ ਨਾਇ ॥ man tan sudh japat har naae |
ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ sabh meh poor rahe paarabraham |
ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥ naanak har keeratan kar attal ehu dharam |11|
ਸਲੋਕੁ ॥ salok |
ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ duramat haree sevaa karee bhette saadh kripaal |
ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥ naanak prabh siau mil rahe binase sagal janjaal |12|
ਪਉੜੀ ॥ paurree |
ਦੁਆਦਸੀ ਦਾਨੁ ਨਾਮੁ ਇਸਨਾਨੁ ॥ duaadasee daan naam isanaan |
ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ har kee bhagat karahu taj maan |
ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥ har amrit paan karahu saadhasang |
ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ man tripataasai keeratan prabh rang |
ਕੋਮਲ ਬਾਣੀ ਸਭ ਕਉ ਸੰਤੋਖੈ ॥ komal baanee sabh kau santokhai |
ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥ panch bhoo aatamaa har naam ras pokhai |
ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ gur poore te eeh nihchau paaeeai |
ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥ naanak raam ramat fir jon na aaeeai |12|
ਸਲੋਕੁ ॥ salok |
ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ teen gunaa meh biaapiaa pooran hot na kaam |
ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥ patit udhaaran man basai naanak chhoottai naam |13|
ਪਉੜੀ ॥ paurree |
ਤ੍ਰਉਦਸੀ ਤੀਨਿ ਤਾਪ ਸੰਸਾਰ ॥ traudasee teen taap sansaar |
ਆਵਤ ਜਾਤ ਨਰਕ ਅਵਤਾਰ ॥ aavat jaat narak avataar |
ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ har har bhajan na man meh aaeo |
ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ sukh saagar prabh nimakh na gaaeo |
ਹਰਖ ਸੋਗ ਕਾ ਦੇਹ ਕਰਿ ਬਾਧਿਓ ॥ harakh sog kaa deh kar baadhio |
ਦੀਰਘ ਰੋਗੁ ਮਾਇਆ ਆਸਾਧਿਓ ॥ deeragh rog maaeaa aasaadhio |
ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ dineh bikaar karat sram paaeo |
ਨੈਨੀ ਨੀਦ ਸੁਪਨ ਬਰੜਾਇਓ ॥ nainee need supan bararraaeo |
ਹਰਿ ਬਿਸਰਤ ਹੋਵਤ ਏਹ ਹਾਲ ॥ har bisarat hovat eeh haal |
ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥ saran naanak prabh purakh deaal |13|
ਸਲੋਕੁ ॥ salok |
ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥ chaar kuntt chaudah bhavan sagal biaapat raam |
ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥ naanak aoon na dekheeai pooran taa ke kaam |14|
ਪਉੜੀ ॥ paurree |
ਚਉਦਹਿ ਚਾਰਿ ਕੁੰਟ ਪ੍ਰਭ ਆਪ ॥ chaudeh chaar kuntt prabh aap |
ਸਗਲ ਭਵਨ ਪੂਰਨ ਪਰਤਾਪ ॥ sagal bhavan pooran parataap |
ਦਸੇ ਦਿਸਾ ਰਵਿਆ ਪ੍ਰਭੁ ਏਕੁ ॥ dase disaa raviaa prabh ek |
ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥ dharan akaas sabh meh prabh pekh |
ਜਲ ਥਲ ਬਨ ਪਰਬਤ ਪਾਤਾਲ ॥ jal thal ban parabat paataal |
ਪਰਮੇਸ੍ਵਰ ਤਹ ਬਸਹਿ ਦਇਆਲ ॥ paramesvar teh baseh deaal |
ਸੂਖਮ ਅਸਥੂਲ ਸਗਲ ਭਗਵਾਨ ॥ sookham asathool sagal bhagavaan |
ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥ naanak guramukh braham pachhaan |14|
ਸਲੋਕੁ ॥ salok |
ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ aatam jeetaa guramatee gun gaae gobind |
ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥ sant prasaadee bhai mitte naanak binasee chind |15|
ਪਉੜੀ ॥ paurree |
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥ amaavas aatam sukhee bhe santokh deea guradev |
Original Gurmukhi with romanized transliteration, via the GurbaniNow API. An English translation will be added once a cleared translation is available.