U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-21
Ch. 1 of 102 →

Sikhism

Ang-21 1

Text

1

ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ antar kee gat jaaneeai gur mileeai sank utaar |

2

ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ mueaa jit ghar jaaeeai tith jeevadiaa mar maar |

3

ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥ anahad sabad suhaavane paaeeai gur veechaar |2|

4

ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ anahad baanee paaeeai teh haumai hoe binaas |

5

ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ satagur seve aapanaa hau sad kurabaanai taas |

6

ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥ kharr daragah painaaeeai mukh har naam nivaas |3|

7

ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ jeh dekhaa teh rav rahe siv sakatee kaa mel |

8

ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ trihu gun bandhee dehuree jo aaeaa jag so khel |

9

ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥ vijogee dukh vichhurre manamukh laheh na mel |4|

10

ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ man bairaagee ghar vasai sach bhai raataa hoe |

11

ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ giaan mahaaras bhogavai baahurr bhookh na hoe |

12

ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥ naanak ihu man maar mil bhee fir dukh na hoe |5|18|

13

ਸਿਰੀਰਾਗੁ ਮਹਲਾ ੧ ॥ sireeraag mahalaa 1 |

14

ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ehu mano moorakh lobheea lobhe lagaa luobhaan |

15

ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ sabad na bheejai saakataa duramat aavan jaan |

16

ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ saadhoo satagur je milai taa paaeeai gunee nidhaan |1|

17

ਮਨ ਰੇ ਹਉਮੈ ਛੋਡਿ ਗੁਮਾਨੁ ॥ man re haumai chhodd gumaan |

18

ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥ har gur saravar sev too paaveh daragah maan |1| rahaau |

19

ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ raam naam jap dinas raat guramukh har dhan jaan |

20

ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ sabh sukh har ras bhogane sant sabhaa mil giaan |

21

ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ nit ahinis har prabh seviaa satagur deea naam |2|

22

ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ kookar koorr kamaaeeai gur nindaa pachai pachaan |

23

ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ bharame bhoolaa dukh ghano jam maar karai khulahaan |

24

ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ manamukh sukh na paaeeai guramukh sukh subhaan |3|

25

ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ aithai dhandh pittaaeeai sach likhat paravaan |

26

ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ har sajan gur sevadaa gur karanee paradhaan |

27

ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥ naanak naam na veesarai karam sachai neesaan |4|19|

28

ਸਿਰੀਰਾਗੁ ਮਹਲਾ ੧ ॥ sireeraag mahalaa 1 |

29

ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ eik til piaaraa veesarai rog vaddaa man maeh |

30

ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ kiau daragah pat paaeeai jaa har na vasai man maeh |

31

ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥ gur miliai sukh paaeeai agan marai gun maeh |1|

32

ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ man re ahinis har gun saar |

33

ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ jin khin pal naam na veesarai te jan virale sansaar |1| rahaau |

34

ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ jotee jot milaaeeai suratee surat sanjog |

35

ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ hinsaa haumai gat ge naahee sahasaa sog |

36

ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥ guramukh jis har man vasai tis mele gur sanjog |2|

37

ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ kaaeaa kaaman je karee bhoge bhoganahaar |

38

ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ tis siau nehu na keejee jo deesai chalanahaar |

39

ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥ guramukh raveh sohaaganee so prabh sej bhataar |3|

Original Gurmukhi with romanized transliteration, via the GurbaniNow API. An English translation will be added once a cleared translation is available.