U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-21 2

Text

1

ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ chaare agan nivaar mar guramukh har jal paae |

2

ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ antar kamal pragaasiaa amrit bhariaa aghaae |

3

ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥ naanak satagur meet kar sach paaveh daragah jaae |4|20|

4

ਸਿਰੀਰਾਗੁ ਮਹਲਾ ੧ ॥ sireeraag mahalaa 1 |

5

ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ har har japahu piaariaa guramat le har bol |

6

ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ man sach kasavattee laaeeai tuleeai poorai tol |

7

ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥ keemat kinai na paaeeai rid maanak mol amol |1|

8

ਭਾਈ ਰੇ ਹਰਿ ਹੀਰਾ ਗੁਰ ਮਾਹਿ ॥ bhaaee re har heeraa gur maeh |

9

ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥ satasangat satagur paaeeai ahinis sabad salaeh |1| rahaau |

10

ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ sach vakhar dhan raas lai paaeeai gur paragaas |

11

ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ jiau agan marai jal paaeiai tiau trisanaa daasan daas |

12

ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥ jam jandaar na lagee iau bhaujal tarai taraas |2|

13

ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ guramukh koorr na bhaavee sach rate sach bhaae |

14

ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ saakat sach na bhaavee koorrai koorree paane |

15

ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥ sach rate gur meliai sache sach samaae |3|

16

ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ man meh maanak laal naam ratan padaarath heer |

17

ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ sach vakhar dhan naam hai ghatt ghatt gahir ganbheer |

18

ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥ naanak guramukh paaeeai deaa kare har heer |4|21|

19

ਸਿਰੀਰਾਗੁ ਮਹਲਾ ੧ ॥ sireeraag mahalaa 1 |

20

ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ bharame bhaeh na vijhavai je bhavai disantar des |

21

ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ antar mail na utarai dhrig jeevan dhrig ves |

22

ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥ hor kitai bhagat na hovee bin satigur ke upades |1|

23

ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ man re guramukh agan nivaar |

24

ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥ gur kaa kahiaa man vasai haumai trisanaa maar |1| rahaau |

25

ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ man maanak niramol hai raam naam pat paae |

26

ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ mil satasangat har paaeeai guramukh har liv laae |

27

ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥ aap geaa sukh paaeaa mil salalai salal samaae |2|

28

ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ jin har har naam na chetio su aaugun aavai jaae |

29

ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ jis satagur purakh na bhettio su bhaujal pachai pachaae |

30

ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥ eihu maanak jeeo niramol hai iau kauddee badalai jaae |3|

31

ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ jinaa satagur ras milai se poore purakh sujaan |

32

ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ gur mil bhaujal langheeai daragah pat paravaan |

33

ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥ naanak te mukh ujale dhun upajai sabad neesaan |4|22|

34

ਸਿਰੀਰਾਗੁ ਮਹਲਾ ੧ ॥ sireeraag mahalaa 1 |

35

ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ vanaj karahu vanajaariho vakhar lehu samaal |

36

ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ taisee vasat visaaheeai jaisee nibahai naal |

37

ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥ agai saahu sujaan hai laisee vasat samaal |1|

38

ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ bhaaee re raam kahahu chit laae |

39

ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥ har jas vakhar lai chalahu sahu dekhai pateeae |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.