U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-21 3

Text

1

ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ jinaa raas na sach hai kiau tinaa sukh hoe |

2

ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ khottai vanaj vananjiai man tan khottaa hoe |

3

ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥ faahee faathe mirag jiau dookh ghano nit roe |2|

4

ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ khotte potai naa paveh tin har gur daras na hoe |

5

ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ khotte jaat na pat hai khott na seejhas koe |

6

ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥ khotte khott kamaavanaa aae geaa pat khoe |3|

7

ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ naanak man samajhaaeeai gur kai sabad saalaah |

8

ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ raam naam rang ratiaa bhaar na bharam tinaah |

9

ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥ har jap laahaa agalaa nirbhau har man maah |4|23|

10

ਸਿਰੀਰਾਗੁ ਮਹਲਾ ੧ ਘਰੁ ੨ ॥ sireeraag mahalaa 1 ghar 2 |

11

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ dhan joban ar fularraa naattheearre din chaar |

12

ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥ paban kere pat jiau dtal dtul junmanahaar |1|

13

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ rang maan lai piaariaa jaa joban nau hulaa |

14

ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ din thorrarre thake bheaa puraanaa cholaa |1| rahaau |

15

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ sajan mere rangule jaae sute jeeraan |

16

ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ han bhee vanyaa ddumanee rovaa jheenee baan |2|

17

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ kee na sunehee goree aapan kanee soe |

18

ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ lagee aaveh saahurai nit na peeea hoe |3|

19

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ naanak sutee peeeai jaan viratee san |

20

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥ gunaa gavaaee ganttharree avagan chalee ban |4|24|

21

ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥ sireeraag mahalaa 1 ghar doojaa 2 |

22

ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ aape raseea aap ras aape raavanahaar |

23

ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥ aape hovai cholarraa aape sej bhataar |1|

24

ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥ rang rataa meraa saahib rav rahiaa bharapoor |1| rahaau |

25

ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ aape maachhee machhulee aape paanee jaal |

26

ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥ aape jaal manakarraa aape andar laal |2|

27

ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ aape bahu bidh rangulaa sakhee meraa laal |

28

ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ nit ravai sohaaganee dekh hamaaraa haal |3|

29

ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ pranavai naanak benatee too saravar too hans |

30

ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥ kaul too hai kaveea too hai aape vekh vigas |4|25|

31

ਸਿਰੀਰਾਗੁ ਮਹਲਾ ੧ ਘਰੁ ੩ ॥ sireeraag mahalaa 1 ghar 3 |

32

ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ eihu tan dharatee beej karamaa karo salil aapaau saaringapaanee |

33

ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥ man kirasaan har ridai jamaae lai iau paavas pad nirabaanee |1|

34

ਕਾਹੇ ਗਰਬਸਿ ਮੂੜੇ ਮਾਇਆ ॥ kaahe garabas moorre maaeaa |

35

ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥ pit suto sagal kaalatr maataa tere hohi na ant sakhaaeaa | rahaau |

36

ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ bikhai bikaar dusatt kirakhaa kare in taj aatamai hoe dhiaaee |

37

ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥ jap tap sanjam hohi jab raakhe kamal bigasai madh aasramaaee |2|

38

ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ bees sapataaharo baasaro sangrahai teen khorraa nit kaal saarai |

39

ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥ das atthaar mai aparanparo cheenai kahai naanak iv ek taarai |3|26|

Original Gurmukhi with romanized transliteration, via the GurbaniNow API. An English translation will be added once a cleared translation is available.